ਬਟਾਲਾ,13 ਜੁਲਾਈ ( ਬਲਜੀਤ ਸਿੰਘ ) ਇਥੋਂ ਨਜ਼ਦੀਕ ਪਿੰਡ ਢਡਿਆਲਾ ਨੱਤ ਵਿਖੇ ਕਬੱਡੀ ਟਰੇਨਿੰਗ ਅਤੇ ਫਿਟਨੈੱਸ ਕੈਂਪ ਸ਼ੁਰੂ ਕੀਤਾ ਗਿਆ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਇੰਟਰਨੈਸ਼ਨਲ ਕਬੱਡੀ ਪਲੇਅਰ ਤੇ ਕਬੱਡੀ ਕੋਚ ਲਖਣ ਸਿੰਘ ਢਡਿਆਲਾ ਨੇ ਦੱਸਿਆ ਕਿ ਅਸੀਂ ਕਬੱਡੀ ਟਰੇਨਿੰਗ ਅਤੇ ਫਿਟਨੈੱਸ ਕੈਂਪ ਪਿੰਡ ਢਡਿਆਲਾ ਨੱਤ ਦੀ ਗਰਾਊਂਡ ਵਿੱਚ ਸ਼ੁਰੂ ਕੀਤਾ ਹੈ ਇਸ ਕੈਂਪ ਵਿੱਚ ਪ੍ਰੈਕਟਿਸ ਦਾ ਟਾਇਮ ਸ਼ਾਮ 5 ਵਜੇ ਤੋਂ ਸ਼ਾਮ 7 ਵਜੇ ਤੱਕ ਹੋਵੇਗਾ। ਇਸ ਕੈਂਪ ਵਿੱਚ ਅਸੀਂ ਜਿਨ੍ਹਾਂ ਬੱਚਿਆਂ ਨੇ ਫੌਜ ਵਿੱਚ ਭਰਤੀ ਹੋਣਾ ਹੈ ਜਾਂ ਫਿਰ ਕਬੱਡੀ ਖੇਡਣੀ ਜਾਂ ਸਰੀਰ ਨੂੰ ਫਿੱਟ ਰੱਖਣਾ ਹੈ ਉਹ ਵੀ ਇਹ ਕੈਂਪ ਵਿੱਚ ਆ ਸਕਦੇ ਹਨ। ਕੈਂਪ ਵਿੱਚ ਰਿਹਾਇਸ਼ ਦਾ ਪ੍ਰਬੰਧ ਨਹੀਂ ਹੈ ਉਨ੍ਹਾਂ ਅੱਗੇ ਕਿਹਾ ਕਿ ਇਸ ਕੈਂਪ ਵਿਚ ਕਿਸੇ ਕੋਲੋਂ ਕੋਈ ਫੀਸ ਨਹੀਂ ਲਈ ਜਾਵੇਗੀ ਕੈਂਪ ਬਿਲਕੁਲ ਫਰੀ ਹੈ।ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਿਲ ਕੇ ਸਾਥ ਦੇਣਾ ਚਾਹੀਦਾ ਹੈ ਤਾਂ ਜੋ ਨੌਜਵਾਨ ਪੀੜ੍ਹੀ ਨਸ਼ੇ ਤਿਆਗ ਕੇ ਕੈਂਪ ਵਿੱਚ ਸ਼ਾਮਲ ਹੋ ਕੇ ਖੇਡਾਂ ਵੱਲ ਖਾਸ ਧਿਆਨ ਦੇਣ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
टिहरी गढ़वाल।। चम्बा से गजा आ रहे डोबरा गाँव के युवक अनिल कुडियाल पुत्र कमलेश्वर प्रसाद की इंटर कालेज गजा गेट के पास सड़क पर हृदय गति रुकने ...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
एनएच 8 बहरोड दूध की पिकअप मैं कार वाले ने मारी टक्कर कार पूरी तरह से क्षतिग्रस्त सवारियों के किसी प्रकार की चोट नहीं आई कार की टक्कर से पिकअ...
-
बांग्लादेश को हराकर भारत ने सातवीं बार जीता अंडर-19 एशिया कप सांवदाता पुसद :- भारतीय क्रिकेट टीम अंडर 19 स्तर पर भी एशिया की बादशाह ...
-
ਕੱਚੇ ਠੇਕੇ, ਆਉਟਸੋਰਸ ਮੁਲਾਜ਼ਮ ਭਰਤੀ 'ਚ ਕਾਂਗਰਸ ਦੇ ਨਾਲ ਨਾਲ ਅਕਾਲੀ ਦਲ ਵੀ ਬਰਾਬਰ ਦੀ ਦੋਸ਼ੀ - ਬੈਨੀਵਾਲ ਪੰਜਾਬ ਪੱਧਰੀ ਰੈਲੀ ਦੀ ਤਾਰੀਖ 14 ਮਾਰਚ ਤੋਂ ਬਦਲਕੇ 2 ਅਪ...
-
ਕਿਹਾ - ਕਿਸਾਨਾਂ, ਮਜਦੂਰਾਂ ਤੇ ਆੜਤੀਆਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਕਾਦੀਆਂ (ਬਟਾਲਾ), 24 ਅਪ੍ਰੈਲ (ਨੀਰਜ ਸ਼ਰਮਾ, ਜਸਬੀਰ ਸਿੰਘ) ਡਿ...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
शाहजहांपुर जेल में राष्ट्रीय खेल दिवस के उपलक्ष में महिला एवं पुरुष बंदियों के बीच विभिन्न खेलकूद प्रतियोगिताओं का आयोजन किया गया। जिसका स...

COMMENTS