97 ਫੀਸਦੀ ਅੰਕ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਕੀਤਾ ਰੋਸ਼ਨ
ਅੰਮ੍ਰਿਤਸਰ,8 ਜੁਲਾਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ) - ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਸ਼ਾਈਨਿੰਗ ਸਟਾਰ ਇੰਟਰਨੈਸ਼ਨਲ ਸਕੂਲ ਸਰਹਾਲਾ ਦੇ ਅਠਵੀਂ ਜਮਾਤ ਦੇ ਮਨਮੀਤ ਕੌਰ 94.4 ਫ਼ੀਸਦ,ਜਸਨੀਤ ਕੌਰ 94 ਫੀਸਦੀ ਅਤੇ ਦਿਲਨੂਰਪ੍ਰੀਤ ਕੌਰ 93 ਫੀਸਦੀ ਅੰਕ ਪ੍ਰਾਪਤ ਕੀਤੇ ਇਸੇ ਤਰ੍ਹਾਂ ਦਸਵੀ ਜਮਾਤ ਦੇ ਪਲਕਪ੍ਰੀਤ ਕੌਰ 93.2 ਫੀਸਦੀ,ਸੁਪ੍ਰੀਤ ਕੌਰ 92.9 ਫ਼ੀਸਦ ਅਤੇ ਮਹਿਕਪ੍ਰੀਤ ਕੌਰ 92.4 ਫ਼ੀਸਦ ਅੰਕ ਪ੍ਰਾਪਤ ਕੀਤੇ ਅਤੇ ਬਾਰਵੀਂ ਜਮਾਤ ਦੇ ਰਾਜਬੀਰ ਕੌਰ 96.4 ਫੀਸਦ, ਈਸ਼ਾ 96.4 ਫੀਸਦ,ਹਰਕੀਰਤ ਸਿੰਘ 94.8 ਫੀਸਦ, ਪ੍ਰਭਜੋਤ ਕੌਰ,94.8 ਫੀਸਦ, ਅਰਸ਼ਦੀਪ ਕੌਰ 94.8 ਫੀਸਦ, ਜਸ਼ਨਦੀਪ ਸਿੰਘ 93 ਫੀਸਦ ਅਤੇ ਕਿਰਨਦੀਪ ਕੌਰ ਨੇ 93 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ।ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਵਰਿੰਦਰਜੀਤ ਕੌਰ ਵੱਲੋ ਸਨਮਾਨ ਚਿੰਨ੍ਹ ਦੇ ਕੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਪ੍ਰਿੰਸੀਪਲ ਵਰਿੰਦਰਜੀਤ ਕੌਰ ਵੱਲੋ ਗਲਬਾਤ ਕਰਦਿਆਂ ਕਿਹਾ ਕਿ ਸਕੂਲ ਦੇ ਵਿਦਿਆਰਥੀਆਂ ਵੱਲੋਂ ਜਿਥੇ ਧਾਰਮਿਕ ਪ੍ਰਿਖਿਆਵਾ ਵਿੱਚ ਮੱਲਾਂ ਮਾਰੀਆਂ ਹਨ ਉੱਥੇ ਖੇਡਾਂ ਵਿੱਚ ਵੀ ਜਿਲਾ, ਪੰਜਾਬ ਅਤੇ ਰਾਸ਼ਟਰੀ ਪੱਧਰ ਤੇ ਮੱਲਾਂ ਮਾਰ ਕੇ ਸਕੂਲ ਅਤੇੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਉਨਾਂ ਕਿਹਾ ਕਿ ਖੇਡਾਂ ਅਤੇ ਵਿਦਿਅਕ ਖੇਤਰ ਵਿੱਚ ਮੱਲਾਂ ਮਾਰਨ ਵਾਲੇ ਸਮੂਹ ਸਕੂਲ ਵਿਦਿਆਰਥੀਆਂ ਦਾ ਸਿਹਰਾ ਸਮੂਹ ਸਕੂਲ ਸਟਾਫ਼ ਨੂੰ ਜਾਂਦਾ ਹੈ।ਇਸ ਮੌਕੇ ਹੁਸਨਪ੍ਰੀਤ ਸਿੰਘ, ਸੁਸ਼ਮਾ ਸ਼ਰਮਾ, ਅਮਨਦੀਪ ਕੌਰ, ਹਰਜਿੰਦਰ ਕੌਰ, ਗੁਰਜੀਤ ਕੌਰ ਗੁਰਪ੍ਰੀਤ ਕੌਰ, ਸੁਖਪ੍ਰੀਤ ਕੌਰ, ਰੁਪਿੰਦਰ ਸਿੰਘ,ਹਰਪ੍ਰੀਤ ਕੌਰ, ਪ੍ਰਭਦੀਪ ਕੌਰ, ਸੁਖਮਨਪ੍ਰੀਤ ਕੌਰ, ਜਗਦੀਪ ਕੌਰ, ਬਲਪ੍ਰੀਤ ਸਿੰਘ ਅਤੇ ਕੋਚ ਬਲਵੰਤ ਸਿੰਘ ਤੋਂ ਇਲਾਵਾ ਸਮੂਹ ਸਕੂਲ ਸਟਾਫ਼ ਅਤੇ ਵਿਦਿਆਰਥੀ ਵੀ ਹਾਜਰ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...
-
ਅੰਮ੍ਰਿਤਸਰ,12 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਬੀਤੇ ਦਿਨੀਂ ਔਲਖ ਪਰਿਵਾਰ ਨੂੰ ਉਸ ਵਕਤ ਗਹਿਰਾ ਸਦਮਾ ਪੁਜਾ ...
-
Coronavirus ) के खिलाफ पूरे देश में युद्ध जारी है. महामारी बन चु के इस वायरस के तेजी से बढ़ते मामलों पर ब्रेक लगाने के लिए सरकार ने पूरे दे...
-
मुरैना। नए लोगों और नई पार्टी को जिताएंगे तो दलबदल बंद हो जाएगा। लंबे समय से राज कर रही बूढी पार्टियों को विदा कर अब नई पार्टियों और नए लोग...
-
ਲੋਕ ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਪੌਦੇ ਲਗਾਉਣ : ਲਾਇਨ ਗਗਨਦੀਪ ਸਿੰਘ ਬਟਾਲਾ 22 ਜੁਲਾਈ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ ,ਜਸਬੀਰ...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
*अखिल भारतीय विद्यार्थी परिषद सोनभद्र के प्रतिनिधि मंडल ने 8 सूत्रीय मांगों का जिलाधिकारी को सौंपा ज्ञापन* राबर्ट्सगंज,सोनभद्र। जिले में च...
-
ਨਵੇਂ ਦਾਖ਼ਲੇ ਲਈ ਹਰ ਘਰ ਤੱਕ ਪਹੁੰਚ ਬਣਾਈ ਜਾਵੇ:- ਸ੍ਰੀਮਤੀ ਕਮਲਦੀਪ ਕੌਰ। ਪਠਾਨਕੋਟ, 20 ਜਨਵਰੀ (ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ,ਜਸਬੀਰ ਸ...
-
जिला निर्वाचन अधिकारी मयुर दिक्षित व एस एस पी नवनीत सिंह भुल्लर ने किया मतदान कर्मियों को ब्रीफ। टिहरी गढ़वाल।।जिला निर्वाचन अधि...
-
ਅੰਮ੍ਰਿਤਸਰ ,7 ਅਪ੍ਰੈਲ ,( ਵਿੱਕੀ /ਪੱਡਾ) ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂਦੁਆਰਾ ਜਨਮ ਅਸਥਾਨ ਧੰਨ ਧੰਨ ਬਾਬਾ ਬੁੱਢਾ ਸਾਹਿਬ ...

COMMENTS