ਬਟਾਲਾ, 14 ਜੁਲਾਈ (ਨੀਰਜ ਸ਼ਰਮਾ, ਜਸਬੀਰ ਸਿੰਘ) - ਐੱਸ.ਐੱਸ.ਪੀ. ਬਟਾਲਾ ਸ. ਰਾਜਪਾਲ ਸਿੰਘ ਸੰਧੂ ਦੀਆਂ ਹਦਾਇਤਾਂ ’ਤੇ ਡੀ.ਐੱਸ.ਪੀ. ਪਰਵਿੰਦਰ ਕੌਰ ਨੇ ਅੱਜ ਪੁਲਿਸ ਜ਼ਿਲ੍ਹਾ ਬਟਾਲਾ ਦੀਆਂ ਸਮੂਹ ਮਹਿਲਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਮਹਿਲਾ ਮੰਡਲ ਸਮੇਤ ਸਾਰੇ ਥਾਣਿਆਂ ਵਿੱਚ ਔਰਤਾਂ ਅਤੇ ਬੱਚਿਆਂ ਨਾਲ ਸਬੰਧਤ ਜੋ ਵੀ ਮਾਮਲੇ ਚੱਲ ਰਹੇ ਉਨ੍ਹਾਂ ਦਾ ਵਿਸ਼ੇਸ਼ ਤਰਜੀਹ ਦੇ ਕੇ ਜਲਦ ਨਿਪਟਾਰਾ ਕੀਤਾ ਜਾਵੇ।
ਡੀ.ਐੱਸ.ਪੀ. ਪਰਵਿੰਦਰ ਕੌਰ ਜਿਨ੍ਹਾਂ ਕੋਲ ਕਰਾਈਮ ਅਗੇਂਸਟ ਚਾਈਲਡ ਐਂਡ ਵੂਮੈਨ ਵਿੰਗ ਦਾ ਚਾਰਜ ਹੈ, ਅੱਜ ਸਥਾਨਕ ਪੁਲਿਸ ਲਾਈਨ ਵਿਖੇ ਮਹਿਲਾ ਅਧਿਕਾਰੀਆਂ ਨਾਲ ਮੀਟਿੰਗ ਵਿਸ਼ੇਸ਼ ਮੀਟਿੰਗ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਔਰਤਾਂ ਖਿਲਾਫ ਹੁੰਦੇ ਜ਼ੁਲਮਾਂ ਨੂੰ ਰੋਕਣ ਲਈ ਮਹਿਲਾ ਪੁਲਿਸ ਅਧਿਕਾਰੀਆਂ ਨੂੰ ਹੋਰ ਤਨਦੇਹੀ ਨਾਲ ਕੰਮ ਕਰਨ ਦੀ ਜਰੂਰਤ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਮਹਿਲਾ ਮੰਡਲ, ਵੂਮੈਨ ਹੈਲਪ ਡੈਸਕ ਜਾਂ ਕਿਸੇ ਵੀ ਥਾਣੇ ਵਿੱਚ ਕਿਸੇ ਔਰਤ ਜਾਂ ਬੱਚੇ ਵੱਲੋਂ ਸ਼ਿਕਾਇਤ ਕੀਤੀ ਜਾਂਦੀ ਹੈ ਤਾਂ ਉਸ ਉੱਪਰ ਫੌਰੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਘਰੇਲੂ ਹਿੰਸਾ, ਛੇੜਛਾੜ ਦੇ ਮਾਮਲੇ, ਦਾਜ ਦੀ ਮੰਗ ਤੋਂ ਪੀੜ੍ਹਤ ਔਰਤਾਂ ਦੀ ਗੱਲ ਪੂਰੀ ਹਮਦਰਦੀ ਨਾਲ ਸੁਣੀ ਜਾਵੇ ਅਤੇ ਕਾਨੂੰਨ ਅਨੁਸਾਰ ਕਾਰਵਾਈ ਕਰਦੇ ਹੋਏ ਪੀੜ੍ਹਤ ਮਹਿਲਾਵਾਂ ਨੂੰ ਇਨਸਾਫ਼ ਦਿਵਾਇਆ ਜਾਵੇ। ਇਸਤੋਂ ਇਲਾਵਾ ਸਕੂਲ ਕਾਲਜਾਂ ਦੇ ਲੱਗਣ ਤੇ ਛੁੱਟੀ ਹੋਣ ਸਮੇਂ ਮਹਿਲਾ ਪੁਲਿਸ ਵੱਲੋਂ ਪੈਟਰੋਲਿੰਗ ਕੀਤੀ ਜਾਵੇ।
ਮੀਟਿੰਗ ਦੌਰਾਨ ਪੁਲਿਸ ਜ਼ਿਲ੍ਹਾ ਬਟਾਲਾ ਦੇ ਵੂਮੈਨ ਹੈਲਪ ਡੈਸਕ ਅਤੇ ਮਹਿਲਾ ਮੰਡਲ ਵਿੱਚ ਤਾਇਨਾਤ ਮਹਿਲਾ ਪੁਲਿਸ ਅਫ਼ਸਰਾਂ ਨੇ ਡੀ.ਐੱਸ.ਪੀ. ਨੂੰ ਭਰੋਸਾ ਦਿੱਤਾ ਕਿ ਉਹ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨਗੀਆਂ।
[Important News]$type=slider$c=4$l=0$a=0$sn=600$c=8
अधिक खबरे देखे .
-
हल्दी रस्म के बीच पहुंचे अधिकारी,रुकवाया बाल विवाह- रोमी पाठक जिला बाल संरक्षण इकाई टीम के त्वरित कार्यवाही से नाबालिग बालिका को बधू बनने ...
-
भिण्ड ।। महिला डेस्क मुख्य अधिकारी dsp पूनम थापा की सक्रिय कार्यबाही मुखविर तंत्र की सूचना पर हुई कार्यबाही शासकीय इंसास गन के मिले जिंदा का...
-
॥ *ऐ री सखी, मैं शिव हो जाऊं* ॥ *ऐ री सखी, मैं शिव हो जाऊं* न पहनूं कोई कनक-अम्बर न धारूँ पीताम्बर रेशमी मैं तो मृगछाला ओढ़ इतराऊं *ऐ री ...
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
आज शाहजहांपुर जेल में बंदियों में सद्भाव व आध्यात्मिक ज्ञान दर्शन के उद्देश्य से प्रसिद्ध श्रीमद्भागवत कथावाचक परमपूज्य प्रशांत प्रभु जी महा...
-
प्रेसनोट धोलापानी ग्राम पंचायत के ग्राम विकास अधिकारी पर ₹2000 रुपये का जुर्माना *श्याम सिंह सालवी आरटीआई एक्टिविस्ट ने पांच बिंदुओ...
-
राम भक्तों का नगर रॉबर्ट्सगंज सोनभद्र-संपूर्ण विश्व लोक ग्रंथ महाकाव्य श्री रामचरितमानस के रचनाकार संत शिरोमणि गोस्वामी ...

COMMENTS