ਅੰਮ੍ਰਿਤਸਰ,30 ਜੁਲਾਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ) - ਟੈਕਨੀਕਲ ਸਰਵਿਸਿਜ਼ ਯੂਨੀਅਨ ਬਾਰਡਰ ਜੋਨ ਦੀ ਚੋਣ ਸੂਬਾ ਪ੍ਰਧਾਨ ਕੁਲਦੀਪ ਸਿੰਘ ਖੰਨਾ ਜੀ ਦੀ ਦੇਖ ਰੇਖ ਜਥੇਬੰਦੀ ਦੇ ਵੱਖ ਵੱਖ ਸਰਕਲਾਂ ਤੋਂ ਆਏ ਹੋਏ ਡੈਲੀਗੇਟਾ ਨੇ ਵੱਖਰੇ ਵੱਖਰੇ ਪੈਨਲ ਪੇਸ਼ ਕੀਤੇ ਜਿਸ ਵਿੱਚੋ ਚੋਣ ਕਮੇਟੀ ਨੇ ਜਿਹੜੇ ਪੈਨਲ ਨੂੰ ਮਾਨਤਾ ਦਿੱਤੀ ਗਈ ਹੈ ਉਸ ਮੁਤਾਬਿਕ ਪ੍ਰਧਾਨ ਜੈਮਲ ਸਿੰਘ ਮੀਤ ਪ੍ਰਧਾਨ ਰਾਜਪਾਲ ਸਿੰਘ ਸਕੱਤਰ ਪ੍ਰਗਟ ਸਿੰਘ ਮੀਤ ਸਕੱਤਰ ਗੁਰਪ੍ਰੀਤ ਸਿੰਘ ਜੱਸਲ ਜੋ ਕੇ ਸਿਟੀ ਸਰਕਲ ਅੰਮ੍ਰਿਤਸਰ ਦੇ ਸਕੱਤਰ ਵੀ ਹਨ ਅਤੇ ਕੈਸ਼ੀਅਰ ਅਮਨਬੀਰ ਸਿੰਘ ਦੇ ਨਾਮ ਸ਼ਾਮਲ ਹਨ। ਇਸ ਮੌਕੇ ਸੂਬੇ ਦੇ ਜਨਰਲ ਸਕੱਤਰ ਹਰਜਿੰਦਰ ਸਿੰਘ ਦੁਧਾਲਾ, ਸੂਬਾ ਕੈਸ਼ੀਅਰ ਲੁਭਾਇਆ,ਜਗਤਾਰ ਸਿੰਘ ਉੱਪਲ, ਕੁਲਵਿੰਦਰ ਸਿੰਘ ਸਾਬਕਾ ਮੀਤ ਪ੍ਰਧਾਨ ਬਾਰਡਰ ਜੋਨ ਗਰੁੱਪ, ਰਜਿੰਦਰ ਸਿੰਘ ਕਾਹਲੋਂ ਸਾਬਕਾ ਪ੍ਰਧਾਨ,ਜਗਦੀਸ਼ ਭਾਰਦਵਾਜ, ਸਿਟੀ ਸਰਕਲ ਪ੍ਰਧਾਨ ਰਾਮ ਕੁਮਾਰ,ਕੈਸ਼ੀਅਰ ਰਮੇਸ਼ ਕੁਮਾਰ,ਰਣਜੀਤ ਸਿੰਘ ਟੁੰਡਾ ਤਲਾਬ ਸਬ ਡਵੀਜ਼ਨ ਦਵਿੰਦਰ ਸਿੰਘ ਰਜਿੰਦਰ ਸਿੰਘ ਜੱਸਲ ਮਾਨਿਕ ਕੁਮਾਰ ਅਤੇ ਸਬ ਅਰਬਨ ਸਰਕਲ ਦੇ ਪ੍ਰਧਾਨ ਕੁਲਦੀਪ ਸਿੰਘ ਉਦੋਕੇ ਆਦਿ ਹਾਜ਼ਰ ਸਨ।ਇਸ ਮੌਕੇ ਨਵ ਨਿਯੁਕਤ ਅਹੁਦੇਦਾਰਾਂ ਵੱਲੋ ਸੂਬਾ ਕਮੇਟੀ ਨੂੰ ਵਿਸ਼ਵਾਸ ਦਿਵਾਇਆ ਗਿਆ ਹੈ ਕਿ ਉਨ੍ਹਾਂ ਨੂੰ ਸੌਂਪੀ ਗਈ ਜਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਅਤੇ ਲਗਨ ਨਾਲ ਨਿਭਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
टिहरी गढ़वाल।। चम्बा से गजा आ रहे डोबरा गाँव के युवक अनिल कुडियाल पुत्र कमलेश्वर प्रसाद की इंटर कालेज गजा गेट के पास सड़क पर हृदय गति रुकने ...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
एनएच 8 बहरोड दूध की पिकअप मैं कार वाले ने मारी टक्कर कार पूरी तरह से क्षतिग्रस्त सवारियों के किसी प्रकार की चोट नहीं आई कार की टक्कर से पिकअ...
-
बांग्लादेश को हराकर भारत ने सातवीं बार जीता अंडर-19 एशिया कप सांवदाता पुसद :- भारतीय क्रिकेट टीम अंडर 19 स्तर पर भी एशिया की बादशाह ...
-
ਕੱਚੇ ਠੇਕੇ, ਆਉਟਸੋਰਸ ਮੁਲਾਜ਼ਮ ਭਰਤੀ 'ਚ ਕਾਂਗਰਸ ਦੇ ਨਾਲ ਨਾਲ ਅਕਾਲੀ ਦਲ ਵੀ ਬਰਾਬਰ ਦੀ ਦੋਸ਼ੀ - ਬੈਨੀਵਾਲ ਪੰਜਾਬ ਪੱਧਰੀ ਰੈਲੀ ਦੀ ਤਾਰੀਖ 14 ਮਾਰਚ ਤੋਂ ਬਦਲਕੇ 2 ਅਪ...
-
ਕਿਹਾ - ਕਿਸਾਨਾਂ, ਮਜਦੂਰਾਂ ਤੇ ਆੜਤੀਆਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਕਾਦੀਆਂ (ਬਟਾਲਾ), 24 ਅਪ੍ਰੈਲ (ਨੀਰਜ ਸ਼ਰਮਾ, ਜਸਬੀਰ ਸਿੰਘ) ਡਿ...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
शाहजहांपुर जेल में राष्ट्रीय खेल दिवस के उपलक्ष में महिला एवं पुरुष बंदियों के बीच विभिन्न खेलकूद प्रतियोगिताओं का आयोजन किया गया। जिसका स...

COMMENTS