*ਗੁਰਦਾਸਪੁਰ 25 ਜੁਲਾਈ ( ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ, ਜਸਬੀਰ ਸਿੰਘ) *
*ਸਿੱਖਿਆ ਵਿਭਾਗ ਵੱਲੋਂ ਭੇਜੀ ਸਮਾਂ-ਸਾਰਣੀ ਅਨੁਸਾਰ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿੱਚ ਗਣਿਤ ਮੇਲੇ ਲਗਾਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਹਰਪਾਲ ਸਿੰਘ ਸੰਧਾਵਾਲੀਆ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੇ ਆਦੇਸ਼ਾਂ ਤੇ ਅਮਲ ਕਰਦਿਆਂ ਜ਼ਿਲ੍ਹੇ ਦੇ ਸਾਰੇ ਮਿਡਲ ,ਹਾਈ ਤੇ ਸੈਕੰਡਰੀ ਸਕੂਲਾਂ ਵਿੱਚ ਗਣਿਤ ਮੇਲੇ ਆਯੋਜਿਤ ਕੀਤੇ ਜਾ ਰਹੇ ਹਨ ਜਿਨ੍ਹਾਂ ਵਿੱਚ ਛੇਵੀਂ , ਸੱਤਵੀਂ, ਅੱਠਵੀਂ , ਨੌਂਵੀਂ ਤੇ ਦੱਸਵੀਂ ਦੇ ਹਰ ਇੱਕ ਵਿਦਿਆਰਥੀ ਵੱਲੋਂ ਲਾਜ਼ਮੀ ਤੌਰ ਤੇ ਸ਼ਮੂਲੀਅਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆਂ ਕਿ 25 ਜੁਲਾਈ ਤੋਂ 28 ਜੁਲਾਈ ਤੱਕ 4 ਦਿਨ ਪ੍ਰੀ ਗਣਿਤ ਮੇਲੇ ਤਹਿਤ ਅਧਿਆਪਕ ਅਤੇ ਬੱਚੇ ਗਣਿਤ ਵਿਸ਼ੇ ਨਾਲ ਸੰਬੰਧਤ ਕਿਰਿਆਵਾਂ ਅਤੇ ਮਾਡਲਾਂ ਦੀ ਤਿਆਰੀ ਯਕੀਨੀ ਬਣਾਉਣਗੇ। ਇਸ ਦੇ ਨਾਲ ਨਾਲ 29 ਅਤੇ 30 ਜੁਲਾਈ ਨੂੰ ਹਰ ਇੱਕ ਸਕੂਲ ਵਿੱਚ ਗਣਿਤ ਮੇਲੇ ਲਗਾ ਕੇ ਇਸ ਗਤੀਵਿਧੀ ਨੂੰ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬੀ.ਐਨ.ਓ. ਆਪਣੇ ਬਲਾਕ ਦੇ ਬੀ.ਐਮ. ਗਣਿਤ ਨਾਲ ਯੋਜਨਾਬੰਦੀ ਕਰਕੇ ਸਾਰੇ ਸਕੂਲਾਂ ਦੇ ਗਣਿਤ ਮੇਲੇ ਵਿਜਟ ਕਰਨੇ ਯਕੀਨੀ ਬਣਾਉਣਗੇ ਅਤੇ ਸਕੂਲ ਮੁਖੀ ਆਪਣੇ ਕੰਪਲੈਕਸ ਅਧੀਨ ਆਉਂਦੇ ਸਕੂਲ ਵਿਜਟ ਕਰਕੇ ਇਨ੍ਹਾਂ ਗਣਿਤ ਮੇਲਿਆਂ ਨੂੰ ਸਫਲਤਾਪੂਰਵਕ ਨੇਪਰੇ ਚਾੜਣਗੇ। ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ : ਲਖਵਿੰਦਰ ਸਿੰਘ ਨੇ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਗਣਿਤ ਮੇਲੇ ਲਗਾਉਣਾ ਸ਼ਲਾਘਾਯੋਗ ਉਪਰਾਲਾ ਹੈ ਜੋ ਕਿ ਬੱਚਿਆਂ ਦੇ ਗਿਆਨ ਵਿੱਚ ਵਾਧਾ ਕਰਦੇ ਹਨ ਅਤੇ ਇਹ ਮੇਲੇ ਸਮੇਂ ਸਮੇਂ ਲਗਾਏ ਜਾਣੇ ਚਾਹੀਦੇ ਹਨ। ਇਸ ਦੌਰਾਨ ਡੀ.ਐਮ. ਗਣਿਤ ਗੁਰਨਾਮ ਸਿੰਘ ਵੀ ਹਾਜ਼ਰ ਸਨ। *
[Important News]$type=slider$c=4$l=0$a=0$sn=600$c=8
अधिक खबरे देखे .
-
ਬਟਾਲਾ, 7 ਦਸੰਬਰ (ਨੀਰਜ ਸ਼ਰਮਾ, ਜਸਬੀਰ ਸਿੰਘ) - ਸਥਾਨਿਕ ਬਟਾਲੀਅਨ ਹੈੱਡ ਕੁਆਟਰ ਨੰ:2 ਵਿਖੇ ਆਈ.ਪੀ.ਐਸ. ਸ਼ਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਹੋਮ ਗਾਰਡਜ਼ ...
-
देवली : ग्राम पंचायत देवली गाँव में राजीव गांधी ग्रामीण ओलंपिक खेल कल. ग्राम पंचायत देवली गाँव में राज्य सरकार की बजट घोषणा के अनुसार राजीव ...
-
ਬਟਾਲਾ 8 ਅਗਸਤ ( ਬਲਜੀਤ ਸਿੰਘ ਨੀਰਜ ਸ਼ਰਮਾ. ਜਸਬੀਰ ਸਿੰਘ ) ਬੀਐੱਸਐੱਫ ਦੀ 121ਵੀਂ ਬਟਾਲੀਅਨ ਦੇ ਬੀਓਪੀ ਢੀਂਡਾ ਖੇਤਰ 'ਚ ਕਾਰਜਕਾਰੀ...
-
हॉटमिक्स प्लांट अन्यत्र शिफ्ट करने की मांग, शिफ्ट न होने पर होगा आंदोलन कंडीसौड ।। थौलधार ब्लाक के मठियाली से हॉटमिक्स प्लांट अन्यत्र शिफ्ट...
-
अग्रसेन परिवार ने किया गौशाला में चारा दान सोनभद्र। अग्रसेन परिवार द्वारा चलाए जा रहे हैं गौ सेवा अभियान के तहत रविवार को मकर सक...
-
राजस्थान आदरणीय भंवर जितेंद्र सिंह जी 18 अप्रैल 2019 को अलवर लोकसभा सीट से कांग्रेस प्रत्याशी के रूप में अपना नामांकन दाखिल करते हुय । ...
-
जिला प्रशासन के द्वारा किए गए प्रयासों के माध्यम से परियों वाला बाग बना लोगों के लिए आकर्षण का केंद्र पठानकोट 4 जून दीपक महाजन...
-
ਜਲਦ ਹੋਣਗੀਆਂ ਸੈਂਟਰ ਹੈੱਡ ਟੀਚਰ ਦੀਆਂ ਤਰੱਕੀਆਂ : ਡੀ.ਈ.ਓ. ਐਲੀ: ਬਟਾਲਾ 05 ਅਕਤੂਬਰ ( ਡਾ ਬਲਜੀਤ ਸਿੰਘ ,ਨੀਰਜ ਸ਼ਰਮਾ) ਐਲੀਮੈਂਟਰੀ ਟੀਚਰਜ ਪੰਜਾਬ (ਰਜਿ:) ਜ਼...
-
किच्छा विधानसभा क्षेत्र की सभी तीनों जिला पंचायत सीट पर भारतीय जनता पार्टी के प्रत्याशी प्रतापपुर-संगीता देवी, लालपुर- हरविंदर कौर, कु...
-
प्रदेश की धनोल्टी विधानसभा सीट पर इस बार चुनावी मुकाबला बड़ा रोचक होगा अभी तक इस सीट पर भाजपा और कांग्रेस के बीच सियासी मुकाबला मना जा रहा था...

COMMENTS