ਬਟਾਲਾ, 15 ਜੁਲਾਈ ( ਨੀਰਜ ਸ਼ਰਮਾ, ਜਸਬੀਰ ਸਿੰਘ, ਬਲਵੰਤ ਸਿੰਘ ਭਗਤ) - ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਵਿਖੇ ਮੈਡੀਸਨ ਦੇ ਮਾਹਿਰ ਡਾਕਟਰ ਵਜੋਂ ਸੇਵਾਵਾਂ ਨਿਭਾ ਰਹੇ ਡਾ. ਸੁਖਦੀਪ ਸਿੰਘ ਭਾਗੋਵਾਲੀਆ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਆਲੇ-ਦੁਆਲੇ ਬਰਸਾਤੀ ਪਾਣੀ ਖੜ੍ਹਾ ਨਾ ਹੋਣ ਦੇਣ ਕਿਉਂਕਿ ਅਜਿਹੇ ਪਾਣੀ ਵਿੱਚ ਹੀ ਮੱਛਰ ਪੈਦਾ ਹੁੰਦੇ ਹਨ ਜੋ ਕਿ ਡੇਂਗੂ ਅਤੇ ਮਲੇਰੀਏ ਦੀ ਬਿਮਾਰੀ ਦਾ ਕਾਰਨ ਬਣਦੇ ਹਨ। ਡਾ. ਭਾਗੋਵਾਲੀਆ ਨੇ ਦੱਸਿਆ ਕਿ ਮਲੇਰੀਆ ਮਾਦਾ ਐਨੋਫਲੀਜ਼ ਮੱਛਰ ਦੇ ਕੱਟਣ ਨਾਲ ਅਤੇ ਡੇਂਗੂ ਏਡੀਜ਼ ਅਜਿਪਟੀ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਸ ਤੋਂ ਬਚਣ ਲਈ ਆਪਣੇ ਆਲੇ ਦੁਆਲੇ ਗਲੀਆਂ, ਘਰਾਂ ਤੇ ਕੰਮਕਾਜ਼ੀ ਥਾਵਾਂ ’ਤੇ ਪਏ ਗਮਲਿਆਂ, ਕੂਲਰਾਂ, ਫਰਿਜਾਂ ਦੇ ਪਿੱਛੇ ਲੱਗੀਆਂ ਟਰੇਆਂ, ਬਰਤਨਾਂ, ਟਾਇਰਾਂ ਆਦਿ ਵਿੱਚ ਪਾਣੀ ਖੜਾ ਨਹੀਂ ਹੋਣ ਦੇਣਾ ਚਾਹੀਦਾ, ਕਿਉਂਕਿ ਮੱਛਰ ਖੜੇ ਪਾਣੀ ਵਿਚ ਅੰਡੇ ਦਿੰਦਾ ਹੈ।
ਡਾ. ਸੁਖਦੀਪ ਸਿੰਘ ਭਾਗੋਵਾਲੀਆ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰ ਸ਼ੁਕਰਵਾਰ ਡਰਾਈ ਡੇਅ ਮਨਾਇਆ ਜਾਵੇ ਅਤੇ ਇਸ ਦਿਨ ਆਪਣੇ ਘਰਾਂ ਦੇ ਕੂਲਰਾਂ, ਫਰਿਜਾਂ ਦੇ ਪਿੱਛੇ ਲੱਗੀਆਂ ਟਰੇਆਂ, ਬਰਤਨਾਂ, ਗਮਲਿਆਂ ਆਦਿ ਦੇ ਪਾਣੀ ਨੂੰ ਸੁਕਾਇਆ ਜਾਵੇ। ਇਸ ਤੋਂ ਇਲਾਵਾ ਮੱਛਰਾਂ ਤੋਂ ਬਚਣ ਲਈ ਮੱਛਰਦਾਨੀ ਦਾ ਇਸਤੇਮਾਲ ਕੀਤਾ ਜਾਵੇ ਜਾਂ ਮੱਛਰ ਭਜਾਉਣ ਵਾਲੀਆਂ ਕਰੀਮਾਂ ਆਦਿ ਦਾ ਪ੍ਰਯੋਗ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਬੁਖਾਰ ਹੁੰਦਾ ਹੈ ਤੁਰੰਤ ਨੇੜੇ ਦੇ ਸਿਹਤ ਕੇਂਦਰ ਵਿੱਚ ਜਾ ਕੇ ਆਪਣਾ ਇਲਾਜ ਕਰਵਾਉਣਾ ਚਾਹੀਦਾ ਹੈ। ਉਨਾਂ ਕਿਹਾ ਕਿ ਡੇਂਗੂ ਤੇ ਮਲੇਰੀਆ ਦਾ ਇਲਾਜ ਸਿਵਲ ਹਸਪਤਾਲ ਬਟਾਲਾ ਸਮੇਤ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
धान को अच्छी तरह सुखाकर ही मंडियों में लाया जाए ताकि किसानों को इंतज़ार न करना पड़े - डिप्टी कमिश्नरउपायुक्त पठानकोट ने किसानों से रात में धान की कटाई न करने की अपील की धान को अच्छी तरह सुखाकर ही मंडियों में लाया जाए ताकि किसानों को इंतज़ा...
-
कैबिनेट मंत्री पंजाब श्री लाल चंद कटारूचक ने बाढ़ प्रभावित क्षेत्रों में चल रहे राहत कार्यों का जायजा लिया ---- कोहली से बमियाल सड़क का गै...
-
टिहरी। उत्तराखंड राज्य में 14 फरवरी को मतदान होना है जिसके मद्देनजर 12 फरवरी को प्रदेश भर में प्रचार प्रसार अभियान थम जाएंगे। इससे पहले राज...
-
कैबिनेट मंत्री पंजाब श्री लाल चंद कटारूचक ने बाढ़ प्रभावित क्षेत्रों में गिरदावरी के संबंध में प्रशासनिक अधिकारियों के साथ समीक्षा बैठक की। ...
-
शिव कुमार बटालवी को समर्पित जिला स्तरीय कविता प्रतियोगिता का आयोजन किया गया। --------राज्य स्तरीय प्रतियोगिताओं में प्रथम तीन स्थान प्राप्त...
-
देहरादूनः उत्तराखंड के मुख्यमंत्री पुष्कर सिंह धामी चुनाव हार गए हैं। धामी वर्तमान में उत्तराखंड के सीएम थे साथ ही खटीमा से चुनाव लड़ रहे थ...
-
ਅੰਮ੍ਰਿਤਸਰ, 3 ਜੁਲਾਈ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ) - ਪੇਂਡੂ ਖੇਤਰ ਵਿੱਚ ਗਰੀਬ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ ਮ...
-
लगातार बारिश के कारण 26 अगस्त को शैक्षणिक संस्थान बंद रहेंगे:डिप्टी कमिश्नर पठानकोट - 25 अगस्त, 2025 (दीपकमहाजन)जिला मजिस्ट्रेट-सह-उपायुक...
-
ਬਟਾਲਾ, 27 ਅਗਸਤ (ਨੀਰਜ ਸ਼ਰਮਾ, ਜਸਬੀਰ ਸਿੰਘ, ਬਲਜੀਤ ਸਿੰਘ) ਡਿਪਟੀ ਕਮਿਸ਼ਨਰ ਗੁਰਦਾਸਪੁਰ, ਜਨਾਬ ਮੁਹੰਮਦ ਇਸ਼ਫਾਕ ਨੇ ਜ਼ਿਲੇ ਦੇ ਸਮੂ...
-
टिहरी।।(सू०वि०) जनपद टिहरी गढ़वाल के त्रिस्तरीय पंचायत चुनाव में आरक्षण रोस्टर जारी होने के फलस्वरूप 578 आपत्तियां दर्ज हुई। दर्ज...
COMMENTS