ਬਟਾਲਾ 31 ਜੁਲਾਈ( ਬਲਜੀਤ ਸਿੰਘ.ਨੀਰਜ ਸ਼ਰਮਾ )
ਬਟਾਲਾ ਦੇ ਪਿੰਡ ਕੋਟ ਮਜਲਿਸ ਦੇ ਰਸਤੇ 'ਚ ਮੋਟਰਸਾਈਕਲ ਰੇਹੜਾ ਵਿਵਾਦ ਦਾ ਕਾਰਨ ਬਣ ਗਿਆ। ਰੇਹੜਾ ਖੜਾ ਹੋਣ 'ਤੇ ਮੋਟਰਸਾਈਕਲ 'ਤੇ ਸਵਾਰ ਨੌਜਵਾਨਾਂ ਦੀ ਬਹਿਸ ਹੋ ਗਈ। ਇਸ ਮਾਮੂਲੀ ਤਕਰਾਰ ਤੇ ਅਣਪਛਾਤੇ ਨੌਜਵਾਨਾਂ ਵਲੋਂ ਪਿੰਡ ਦੇ ਰਹਿਣ ਵਾਲੇ ਦੋ ਨੌਜਵਾਨਾਂ ਅਮਰਜੀਤ ਸਿੰਘ ਅਤੇ ਕੰਵਲਜੀਤ ਸਿੰਘ ਸਕੇ ਭਰਾਵਾਂ ਤੇ ਫਾਇਰ ਕੀਤੇ ਗਏ ।ਉਥੇ ਹੀ ਦੋਵੇ ਭਰਾ ਗੋਲੀ ਲੱਗਣ ਨਾਲ ਜ਼ਖਮੀ ਹੋ ਗਏ ਜਿਹਨਾਂ ਨੂੰ ਪਰਿਵਾਰ ਅਤੇ ਪਿੰਡ ਵਸਿਆ ਨੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ | ਉਥੇ ਹੀ ਫਾਇਰਿੰਗ ਕਰਨ ਵਾਲੇ ਵਾਰਦਾਤ ਨੂੰ ਅੰਜਾਮ ਦੇ ਮੌਕੇ ਤੋਂ ਫਰਾਰ ਹੋ ਗਏ |
ਸਿਵਲ ਹਸਪਤਾਲ ਬਟਾਲਾ 'ਚ ਜ਼ੇਰੇ ਇਲਾਜ ਜ਼ਖਮੀ ਨੌਜਵਾਨ ਅਤੇ ਉਸਦੇ ਪਰਿਵਾਰ ਨੇ ਦੱਸਿਆ ਕਿ ਉਹ ਆਪਣੇ ਘਰ ਦੇ ਬਾਹਰ ਖੜੇ ਸਨ ਅਤੇ ਘਰ 'ਚ ਉਸਾਰੀ ਦਾ ਕੰਮ ਚਲ ਰਿਹਾ ਸੀ ਅਤੇ ਕੁਝ ਸਾਮਾਨ ਮੋਟਰਸਾਈਕਲ ਰੇਹੜੇ 'ਤੇ ਘਰ ਦੇ ਬਾਹਰ ਖੜਾ ਸੀ ਅਤੇ ਦੋ ਨੌਜਵਾਨ ਮੋਟਰਸਾਈਕਲ ਤੇ ਆਏ ਅਤੇ ਉਹਨਾਂ ਰਾਹ ਛੱਡਣ ਨੂੰ ਕਿਹਾ ਅਤੇ ਬਹਿਸ ਕਰਨ ਲਗੇ ਅਤੇ ਬਾਅਦ 'ਚ ਗਾਲੀ ਗਲੋਚ ਵੀ ਕੀਤੀ ਗਈ। ਜਿਸ ਤੋ ਬਾਅਦ ਇਹਨਾਂ ਅਣਪਛਾਤੇ ਰਾਹਗੀਰ ਨੌਜਵਾਨਾਂ ਨੇ ਪਿਸਤੌਲ ਕੱਢ ਫਾਇਰਿੰਗ ਕਰ ਦਿਤੀ ਅਤੇ 4 ਫਾਇਰ ਕੀਤੇ , ਜਿਸ ਨਾਲ ਕਿ ਉੱਥੇ ਖੜ੍ਹੇ ਸਕੇ ਭਰਾ ਅਮਰਜੀਤ ਸਿੰਘ ਅਤੇ ਕੰਵਲਜੀਤ ਸਿੰਘ ਜ਼ਖਮੀ ਹੋ ਗਏ । ਉਥੇ ਹੀ ਪਰਿਵਾਰ ਨੇ ਦੱਸਿਆ ਕਿ ਉਹਨਾਂ ਦੀ ਕੋਈ ਰੰਜਿਸ਼ ਨਹੀਂ ਅਤੇ ਫਾਇਰ ਕਰਨ ਵਾਲੇ ਵੀ ਅਣਪਛਾਤੇ ਸਨ । ਮਹਿਜ ਮਾਮੂਲੀ ਤਕਰਾਰ ਤੇ ਉਹਨਾਂ ਹਮਲਾ ਕੀਤਾ ਅਤੇ ਉਹ ਮੌਕੇ ਤੋਂ ਫਰਾਰ ਹੋ ਗਏ |
ਉਧਰ ਇਸ ਮਾਮਲੇ 'ਚ ਸਿਵਲ ਹਸਪਤਾਲ ਬਟਾਲਾ ਦੇ ਸੀਨੀਅਰ ਮੈਡੀਕਲ ਅਫਸਰ ਡਾ. ਰਵਿੰਦਰ ਸਿੰਘ ਨੇ ਦੱਸਿਆ ਕਿ ਉਹਨਾਂ ਕੋਲ ਦੋ ਨੌਜਵਾਨ ਜਖਮੀ ਹਾਲਤ 'ਚ ਇਲਾਜ ਲਈ ਪਹੁੰਚੇ ਹਨ ਜਿਹਨਾਂ ਬਾਰੇ ਪੁਲਿਸ ਨੂੰ ਵੀ ਸੂਚਿਤ ਕੀਤਾ ਗਿਆ ਹੈ ਅਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ|
[Important News]$type=slider$c=4$l=0$a=0$sn=600$c=8
अधिक खबरे देखे .
-
कण्डीसौड़।। थाना छाम क्षेत्र के एक गाँव की एक महिला द्वारा थाना छाम में अपने साथ पच्चीस लाख रुपये साइबर ठगी का मामला दर्ज कराया है।जिससे जिल...
-
कण्डीसौड़।। छाम-मैण्डखाल मोटर मार्ग पर इडियान में सड़क पर तालाब में तब्दील हो गए गढ्ढों को लेकर प्रगति मीडिया ने समाचार प्रशारित किया था,जिस...
-
उत्तरकाशी।।उत्तरकाशी जिले के धरासू थाना से कुछ दूर आगे मरगांव जाने वाली रोड के पास ऑल वेदर प्रोजेक्ट के अंतर्गत कटिंग का कार्य चल रहा था। जह...
-
टिहरी।।तिवाड़ गांव टिहरी मे करवाई जा रही वाड वाचिंग ट्रेनिंग। थौलधार।।सरकार द्वारा टिहरी के तिवाड़ गांव को पर्यटन गांव घोषित किया...
-
थाना कंडीसौड़ क्षेत्र के नगुण भवान मार्ग पर एक वाहन हुआ दुर्घटनाग्रसत। कण्डीसौड़।। देहरादून से चिन्यालीसौड़ जा रहा पिकअप वाहन नग...
-
स्योहारा।अचानक शुरू हुए गर्मी के एहसास को आज शुरू हुई बारिश व ठंडी हवाओं ने फिर बदल डाला. स्योहारा ।अचानक शुरू हुए गर्मी के एहसास को आज शुरू...
-
टिहरी।। जिलाधिकारी टिहरी गढ़वाल डॉ.सौरभ गहरवार द्वारा आज अपने कार्यालय कक्ष में जनता मिलन कार्यक्रम के तहत जनता की समस्याएं सुनी गई। ...
-
स्योहारा। पुलिस अधीक्षक बिजनौर नीरज कुमार जादौन ने थाना स्योहारा का औचक निरीक्षण किया। स्योहारा। पुलिस अधीक्षक बिजनौर नीरज कुमार जादौन ने थ...
-
राजस्थान मेहंदीपुर बालाजी के पास उदयपुरा गांव में आज गणगौर का त्योहार बड़ी धूमधाम से मनाया गया. नन्ही मुन्नी बच्चियों के साथ दूल्हा दुल्...
-
पश्चिम उत्तर प्रदेश उद्योग व्यापार मंडल के अध्यक्ष आसिफ रईस ने चलाया सदस्यता अभियान. व्यापार मंडल के अध्यक्ष आसिफ रईस लगातार व्यापारियों को ...
COMMENTS