ਬਟਾਲਾ, 14 ਜੁਲਾਈ (ਡਾ ਬਲਜੀਤ ਸਿੰਘ .ਬਲਵੰਤ ਭਗਤ ਨੀਰਜ ਸ਼ਰਮਾ) -ਕਮਿਸ਼ਨਰ ਨਗਰ ਨਿਗਮ ਬਟਾਲਾ ਸ਼ਾਇਰੀ ਭੰਡਾਰੀ ਦੀਆਂ
ਹਦਾਇਤਾਂ ਤਹਿਤ ਨਗਰ ਨਿਗਮ ਦੀ ਟੀਮ ਵੱਲੋਂ ਸ਼ਹਿਰ ਵਿੱਚ ਅਣ-ਅਧਿਕਾਰਤ ਤੌਰ 'ਤੇ ਲੱਗੇ ਹੋਰਡਿੰਗਜ਼ ਅਤੇ ਇਸ਼ਤਿਹਾਰ ਹਟਾਉਣ ਦੀ ਵਿਸ਼ੇਸ਼ ਮੁਹਿੰਮ ਲਗਾਤਾਰ ਜਾਰੀ ਹੈ। ਨਗਰ ਨਿਗਮ ਦੀ ਵਿਸ਼ੇਸ਼ ਟੀਮ ਵੱਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚੋਂ ਅਸੁਪਰਡੈਂਟ ਨਿਰਮਲ ਸਿੰਘ ਦੀ ਅਗਵਾਈ ਹੇਠ ਕਰਮਚਾਰੀਆਂ ਨੇ ਜਲੰਧਰ ਰੋਡ ਉੱਪਰ ਨਜਾਇਜ ਤੌਰ 'ਤੇ ਲੱਗੇ ਅਣ-ਅਧਿਕਾਰਤ ਤੌਰ 'ਤੇ ਲੱਗੇ ਹੋਰਡਿੰਗਜ਼ ਅਤੇ ਇਸ਼ਤਿਹਾਰ ਉਤਾਰੇ ਜਾ ਰਹੇ ਹਨ।ਸ਼ਹਿਰ ਵਾਸੀਆਂ ਵੱਲੋਂ ਨਗਰ ਨਿਗਮ ਦੀ ਇਸ ਮੁਹਿੰਮ ਦੀ ਸਰਾਹਨਾ ਕੀਤੀ ਜਾ ਰਹੀ ਹੈ।
ਇਸ ਬਾਰੇ ਗੱਲ ਕਰਦਿਆਂ ਨਗਰ ਨਿਗਮ ਬਟਾਲਾ ਦੀ ਕਮਿਸ਼ਨਰ ਸ਼ਾਇਰੀ ਭੰਡਾਰੀ ਨੇ ਦੱਸਿਆ ਕਿ ਸ਼ਹਿਰ ਵਿੱਚ ਇਸ਼ਤਿਹਾਰ ਅਤੇ ਹੋਰਡਿੰਗਜ਼ ਕੇਵਲ ਨਿਰਧਾਰਤ ਥਾਵਾਂ ਜਾਂ ਯੂਨੀਪੋਲ ਉੱਪਰ ਹੀ ਲਗਾਏ ਜਾ ਸਕਦੇ ਹਨ। ਇਸਤੋਂ ਇਲਾਵਾ ਸੜਕਾਂ ਦੇ ਡਿਵਾਇਡਰਾਂ, ਕੰਧਾਂ, ਬਿਜਲੀ ਤੇ ਸਟਰੀਟ ਲਾਈਟਾਂ ਦੇ ਪੋਲਾਂ, ਰੁੱਖਾਂ ਆਦਿ ਨਾਲ ਇਸ਼ਤਿਹਾਰ, ਹੋਰਡਿੰਗਜ਼ ਲਗਾਉਣੇ ਗੈਰ-ਕਾਨੂੰਨੀ ਹਨ। ਉਨਾਂ ਕਿਹਾ ਕਿ ਥਾਂ-ਥਾਂ ਇਸ਼ਤਿਹਾਰ ਲੱਗਣ ਨਾਲ ਸ਼ਹਿਰ ਦੀ ਦਿੱਖ ਵੀ ਖਰਾਬ ਹੋ ਰਹੀ ਹੈ, ਜਿਸ ਕਾਰਨ ਨਗਰ ਨਿਗਮ ਦੀਆਂ ਟੀਮਾਂ ਵੱਲੋਂ ਇਹ ਗੈਰ-ਕਾਨੂੰਨੀ ਤੌਰ 'ਤੇ ਲੱਗੇ ਇਸ਼ਤਿਹਾਰ/ਹੋਰਡਿੰਗਜ਼ ਹਟਾਏ ਜਾ ਰਹੇ ਹਨ। ਇਸਦੇ ਨਾਲ ਹੀ ਅਣਧਿਕਾਰਤ ਤੌਰ 'ਤੇ ਇਸ਼ਤਿਹਾਰ/ਹੋਰਡਿੰਗਜ਼ ਲਗਾਉਣ ਵਾਲੇ ਵਿਅਕਤੀਆਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਵੀ ਕੀਤੀ ਜਾ ਰਹੀ ਹੈ।
ਕਮਿਸ਼ਨਰ ਸ਼ਾਇਰੀ ਭੰਡਾਰੀ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਆਪਣੇ ਪ੍ਰਚਾਰ ਲਈ ਇਸ਼ਤਿਹਾਰ ਜਾਂ ਹੋਰਡਿੰਗਜ਼ ਲਗਾਉਣਾ ਚਾਹੁੰਦਾ ਹੈ ਤਾਂ ਉਹ ਨਗਰ ਨਿਗਮ ਦਫ਼ਤਰ ਪਹੁੰਚ ਕੇ ਪੇਡ ਸਾਈਟ ਕਿਰਾਏ 'ਤੇ ਲੈ ਸਕਦਾ ਹੈ। ਉਨਾਂ ਕਿਹਾ ਕਿ ਪੇਡ ਸਾਈਟ ਤੋਂ ਬਿਨਾਂ ਲੱਗੇ ਹਰ ਹੋਰਡਿੰਗਜ਼/ਇਸ਼ਤਿਹਾਰ ਨੂੰ ਹਟਾਉਣ ਦੇ ਨਾਲ ਉਸ ਨੂੰ ਲਗਾਉਣ ਵਾਲੇ ਵਿਅਕਤੀ ਨੂੰ ਜੁਰਮਾਨਾ ਕਰਨ ਦੇ ਨਾਲ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
[Important News]$type=slider$c=4$l=0$a=0$sn=600$c=8
अधिक खबरे देखे .
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...
-
ਅੰਮ੍ਰਿਤਸਰ,12 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਬੀਤੇ ਦਿਨੀਂ ਔਲਖ ਪਰਿਵਾਰ ਨੂੰ ਉਸ ਵਕਤ ਗਹਿਰਾ ਸਦਮਾ ਪੁਜਾ ...
-
Coronavirus ) के खिलाफ पूरे देश में युद्ध जारी है. महामारी बन चु के इस वायरस के तेजी से बढ़ते मामलों पर ब्रेक लगाने के लिए सरकार ने पूरे दे...
-
ਲੋਕ ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਪੌਦੇ ਲਗਾਉਣ : ਲਾਇਨ ਗਗਨਦੀਪ ਸਿੰਘ ਬਟਾਲਾ 22 ਜੁਲਾਈ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ ,ਜਸਬੀਰ...
-
मुरैना। नए लोगों और नई पार्टी को जिताएंगे तो दलबदल बंद हो जाएगा। लंबे समय से राज कर रही बूढी पार्टियों को विदा कर अब नई पार्टियों और नए लोग...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
*अखिल भारतीय विद्यार्थी परिषद सोनभद्र के प्रतिनिधि मंडल ने 8 सूत्रीय मांगों का जिलाधिकारी को सौंपा ज्ञापन* राबर्ट्सगंज,सोनभद्र। जिले में च...
-
ਨਵੇਂ ਦਾਖ਼ਲੇ ਲਈ ਹਰ ਘਰ ਤੱਕ ਪਹੁੰਚ ਬਣਾਈ ਜਾਵੇ:- ਸ੍ਰੀਮਤੀ ਕਮਲਦੀਪ ਕੌਰ। ਪਠਾਨਕੋਟ, 20 ਜਨਵਰੀ (ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ,ਜਸਬੀਰ ਸ...
-
जिला निर्वाचन अधिकारी मयुर दिक्षित व एस एस पी नवनीत सिंह भुल्लर ने किया मतदान कर्मियों को ब्रीफ। टिहरी गढ़वाल।।जिला निर्वाचन अधि...
-
ਅੰਮ੍ਰਿਤਸਰ ,7 ਅਪ੍ਰੈਲ ,( ਵਿੱਕੀ /ਪੱਡਾ) ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂਦੁਆਰਾ ਜਨਮ ਅਸਥਾਨ ਧੰਨ ਧੰਨ ਬਾਬਾ ਬੁੱਢਾ ਸਾਹਿਬ ...

COMMENTS