ਬਟਾਲਾ 25 ਜੁਲਾਈ ( ਜਗਜੀਤ ਸਿੰਘ ਪੱਡਾ) ਅੰਗਰੇਜ਼ੀ
ਪੜਾਉਣ ਦੀ ਨਵੀਂ ਤਕਨੀਕ Read to me ਰਾਹੀਂ ਬਚਿਆਂ ਵਲੋਂ ਕੀਤੀ ਜਾਂਦੀ ਪੜ੍ਹਾਈ ਵਿੱਚ ਸਰਕਾਰੀ ਮਿਡਲ ਸਕੂਲ ਨਵਾਂ ਪਿੰਡ ਬਟਾਲਾ ਦੀ ਵਿਦਿਆਰਥਣ ਰੋਮੀਆ ਅਠਵੀ ਜਮਾਤ ਨੇ
ਜਿਲ੍ਹਾ ਗੁਰਦਾਸਪੁਰ ਦੇ ਚੁਣੇ ਗਏ 9 ਵਿਦਿਆਰਥੀਆਂ ਵਿੱਚ ਆਪਣਾ ਸਥਾਨ ਹਾਸਲ ਕਰਕੇ ਸਕੂਲ ਤੇ ਇਲਾਕੇ ਦਾ ਨਾਮ ਰੋਸ਼ਨ ਕੀਤਾ। ਇਸ ਮੌਕੇ ਦਿੱਲੀ ਤੋਂ ਆਏ ਸ਼ਪੈਸ਼ਲ ਟੈਕਨੀਕਲ ਮਾਹਿਰ ਰਜਿੰਦਰ ਸਿੰਘ ਤੇ ਡੀ ਐਮ ਨਰਿੰਦਰ ਸਿੰਘ ਨੇ ਸਕੂਲ ਸਟਾਫ ਦੀ ਹਾਜ਼ਰੀ ਵਿੱਚ ਵਿਦਿਆਰਥਣ ਰੋਮੀਆ ਨੂੰ ਸਨਮਾਨਿਤ ਕੀਤਾ ਗਿਆ ਅਤੇ ਸਕੂਲ ਦੀ ਭਰਪੂਰ ਸ਼ਲਾਘਾ ਕਰਦੇ ਹੋਏ ਸਰਕਾਰੀ ਮਿਡਲ ਸਕੂਲ ਨਵਾਂ ਪਿੰਡ ਬਟਾਲਾ ਦਾ ਨਾਮ ਨਾਮੀ
ਸਕੂਲਾਂ ਵਿੱਚ ਲੈਂਦੇ ਹੋਏ ਇਸਦੀ ਤੁਲਨਾ ਸਸਸਸ ਸਮਾਰਟ ਸਕੂਲ ਸੇਖਪੁਰ ਨਾਲ ਕੀਤੀ ਗਈ। ਇਸ ਮੌਕੇ ਤੇ ਵਿਦਿਆਰਥੀਆਂ ਨੂੰ read to me ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਸਮੁੱਚੀ ਮਿਹਨਤ ਤੇ ਵਿਦਿਆਰਥੀਆਂ ਦੀ ਵਧੀਆ ਕਾਰਗੁਜ਼ਾਰੀ ਲਈ ਸਿਹਰਾ ਮੈਡਮ ਸੰਦੀਪ ਕੌਰ ਅੰਗਰੇਜੀ ਮਿਸਟਰੈਸ ਨੂੰ ਜਾਂਦਾ ਹੈ। ਇਸ ਮੌਕੇ ਤੇ ਸਕੂਲ ਇੰਚਾਰਜ ਜਗਜੀਤ ਸਿੰਘ ਪੱਡਾ ਸੰਦੀਪ ਕੌਰ ਨਵਜੋਤ ਕੌਰ ਅਜਿੱਤ ਸਿੰਘ ਸਕੂਲ ਅਧਿਆਪਕ ਤੇ ਵਿਦਿਆਰਥੀ ਹਾਜਰ ਸਨ।
Pragati Media Social Work में जुड़ने के लिए संपर्क करे . 7983444450
[Corona Virus]$type=slider$c=8$l=0$a=0$sn=600
अधिक खबरे देखे .
-
टैरस से हरिद्वार रुट पर चलने बाली सरकारी बस बापिस कलोहा, प्रागपुर, डाडासिबा स्यूल न आने पर लोग परेशान " पूर्व कामगार एवं कर्मचारी क...
-
टिहरी,, जनपद टिहरी के अंतर्गत बालगंगा तहसील के मयकोट गांव में एक महिला का शव संदिग्ध परिस्थितियों में पेड़ पर लटका मिला है। मामले में महिला क...
-
देहरा पुलिस को मिली बड़ी कामयाबी चोरों के गिरोह का किया भंडाफोड़ लाखो के सामान की चोरी करने वाले सभी चोर किये काबू देहरा :-पुलिस ने चोरों के ...
-
नारी एकता ग्राम संगठन लाना चेता की महिलाओं ने शुरू किया राखी बनाने का काम नारी एकता ग्राम संगठन की प्रधान हेमंती देवी ने बताया कि हमारे ग्र...
-
टिहरी।। उदीयमान उन्नयन खिलाड़ी छात्रवृत्ति योजना की प्रतियोगिता विकासखंड थौलधार के न्याय पंचायत स्तर पर अटल उत्कृष्ट विद्यालय शिव सिंह इंटर ...
-
97 ਫੀਸਦੀ ਅੰਕ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਕੀਤਾ ਰੋਸ਼ਨ ਅੰਮ੍ਰਿਤਸਰ,8 ਜੁਲਾਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ...
-
ਮੰਤਰੀ ਬੈਂਸ ਨੂੰ ਭੇਜਿਆ ਮੰਗ ਪੱਤਰ ਕਿਹਾ ਮੰਗਾਂ ਨਾ ਮੰਨੀਆਂ ਤਾਂ ਅਣਮਿੱਥੇ ਸਮੇਂ ਲਈ ਕਰਾਂਗੇ ਹੜਤਾਲ ਅੰਮ੍ਰਿਤਸਰ,13 ਜੁਲਾਈ (ਪੱਤ...
-
टिहरी।।।विकासखंड थौलधार के सरस्वती शिशु मंदिर राष्ट्रीय स्वयंसेवक संघ के द्वारा गुरु पूजन कार्यक्रम किया गया है। कार्यक्रम में म...
COMMENTS