ਜੈਂਤੀਪੁਰ 19 ਅਗਸਤ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ) - ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਨੇ 19 ਵੀਂ ਪੰਜਾਬ ਸਟੇਟ ਕਰਾਟੇ ਚੈਂਪੀਅਨਸ਼ਿਪ 2022 ਵਿੱਚ ਆਪਣੀ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੱਲਾਂ ਮਾਰ ਕੇ ਆਪਣੇ ਸਕੂਲ ਅਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਮੈਡਮ ਅਮਨਦੀਪ ਕੌਰ ਨੇ ਦੱਸਿਆ ਕਿ ਸ਼ੈਲੀਬ੍ਰੇਸਨ ਮਾਲ ਅੰਮ੍ਰਿਤਸਰ ਵਿਖੇ ਹੋਈ ਇਸ ਚੈਂਪੀਅਨਸ਼ਿਪ ਵਿੱਚ ਗੁਰੂਤਕਦੀਰ ਸਿੰਘ (70) ਪਹਿਲਾ ਸਥਾਨ, ਅਰਸ਼ਦੀਪ ਸਿੰਘ (62) ਪਹਿਲਾ ਸਥਾਨ, ਰਿਦਮਪ੍ਰੀਤ ਕੌਰ (27) ਪਹਿਲਾ ਸਥਾਨ, ਕਿਰਨਦੀਪ ਕੌਰ,ਮਨਰੀਤ ਕੌਰ ਤੇ ਕੋਮਲਪ੍ਰੀਤ ਕੌਰ (25) ਨੇ ਦੂਜਾ ਸਥਾਨ, ਪਰਨੀਤ ਕੌਰ (26) ਅਤੇ ਮਨਰੀਤ ਕੌਰ (25) ਨੇ ਤੀਜਾ ਸਥਾਨ ਹਾਸਲ ਕੀਤਾ। ਉਨ੍ਹਾਂ ਦੱਸਿਆ ਕਿ ਇਸ ਮੌਕੇ ਕਰਾਟੇ ਕੋਚ ਸੁਖਦੇਵ ਸਿੰਘ ਦੀ ਨੈਸ਼ਨਲ ਚੈਂਪੀਅਨਸ਼ਿਪ ਕੁਰੂਕਸ਼ੇਤਰ ਹਰਿਆਣਾ ਲਈ ਵੀ ਚੋਣ ਹੋਈ। ਸਕੂਲ ਪਹੁੰਚਣ ਤੇ ਜੇਤੂ ਵਿਦਿਆਰਥੀਆਂ ਨੂੰ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਡਾ. ਮੰਗਲ ਸਿੰਘ ਕਿਸ਼ਨਪੁਰੀ, ਵਾਇਸ ਚੇਅਰਮੈਨ ਸ੍ਰੀ ਅਸ਼ਵਨੀ ਕੁਮਾਰ, ਸ੍ਰੀਮਤੀ ਕੋਮਲ ਕਪੂਰ ਅਤੇ ਪ੍ਰਿੰਸੀਪਲ ਮੈਡਮ ਅਮਨਦੀਪ ਕੌਰ ਵੱਲੋਂ ਸਰਟੀਫਿਕੇਟ ਅਤੇ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ।
ਫੋਟੋ ਕੈਪਸਨ: ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਚਵਿੰਡਾ ਦੇਵੀ ਵਿਖੇ ਚੈਂਪੀਅਨਸ਼ਿਪ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰਸੀਪਲ ਮੈਡਮ ਅਮਨਦੀਪ ਕੌਰ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
कण्डीसौड़।। थौलधार विकास खण्ड क्षेत्र पंचायत की प्रथम बैठक में विधुत,लो०नि०वि०,पेयजल आंगनबाड़ी, के मुद्दे छाए रहे। लो०नि०वि० की...
-
उपायुक्त डॉ. पल्लवी ने 4 नवंबर को आयोजित होने वाले लाइट एंड साउंड शो में भाग लेने के लिए जिलेवासियों को आमंत्रित किया ----लामिनी स्टेडियम, ...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
-
गजा घण्टाकर्ण मंदिर पौराणिक मंदिरों में से एक है। गजा।। इस अवसर पर मुख्यमंत्री ने कहा कि ऐसे महोत्सवों के द्वारा क्षेत्रीय देवता को पूजा जा...
-
स्व० महिमानन्द कोली की दुसरी पुण्यतिथि पर स्वास्थ्य शिविर के साथ कई प्रतिभाओ का हुआ सम्मान। थत्युड़ ।। टिहरी के जौनपुर विकासखण्ड मे 65 व ...
-
किसान सम्मेलन उमरिया उमरिया मध्य प्रदेश 11 लाख से अधिक डिफाल्टर किसानों का 123 करोड़ का ब्याज माफ करेगी राज्य सरकार श्री दर्शन सिंह चौध...
-
वूमेन वेलफेयर सोसाइटी की ओर से प्रमाण पत्र के साथ-साथ 25 सिलाई मशीने व 25 ब्यूटी किटस छात्रों को की वितरण ----जरूरतमंद व मेहनती लड़कियों ...

COMMENTS