ਗੁਰਦਾਸਪੁਰ 28 ਅਗਸਤ(ਡਾ ਬਲਜੀਤ ਸਿੰਘ .ਨੀਰਜ ਸ਼ਰਮਾ.ਜਸਬੀਰ ਸਿੰਘ ) - ਬਟਾਲਾ ਰੋਡ ਤੇ ਸਥਿਤ ਇਕ ਨਿਜੀ ਹਸਪਤਾਲ ਵਿਖੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਕ 20 ਸਾਲਾ ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋ ਗਈ। ਪਰਿਵਾਰ ਵਾਲਿਆਂ ਨੇ ਆਰੋਪ ਲਗਾਏ ਹਨ ਕਿ ਡਾਕਟਰਾਂ ਦੀ ਲਾਪਰਵਾਹੀ ਕਰਕੇ ਨੌਜਵਾਨ ਦੀ ਮੌਤ ਹੋਈ ਹੈ ਜਦਕਿ ਇਸ ਸਬੰਧੀ ਜਦੋਂ ਡਾਕਟਰਾਂ ਨਾਲ ਗੱਲਬਾਤ ਕੀਤੀ ਗਈ ਤਾਂ ਡਾਕਟਰਾਂ ਨੇ ਕਿਹਾ ਕਿ ਇਸ ਨੌਜਵਾਨ ਦੀ ਆਤੜੀ ਫਟਣ ਦੇ ਨਾਲ ਮੌਤ ਹੋਈ ਹੈ।ਮੌਕੇ ਤੇ ਮਾਮਲਾ ਸ਼ਾਂਤ ਕਰਵਾਉਣ ਦੇ ਲਈ ਪਹੁੰਚੇ ਥਾਣਾ ਸਿਟੀ ਗੁਰਦਾਸਪੁਰ ਦੇ ਐਸਐਚਓ ਗੁਰਮੀਤ ਸਿੰਘ ਨੇ ਕਿਹਾ ਕਿ ਪਰਿਵਾਰ ਨੂੰ ਕਿਹਾ ਗਿਆ ਹੈ ਕਿ ਜੇਕਰ ਉਹ ਕਾਰਵਾਈ ਕਰਵਾਉਣਾ ਚਾਹੁੰਦੇ ਹਨ ਤਾਂ ਨੌਜਵਾਨ ਦਾ ਪੋਸਟਮਾਰਟਮ ਕਰਵਾਉਣ ਅਤੇ ਪੁਲਸ ਨੂੰ ਲਿਖਤ ਸ਼ਿਕਾਇਤ ਕਰਨ ਲੇਕਿਨ ਪਰਿਵਾਰ ਨੇ ਪੋਸਟਮਾਰਟਮ ਕਰਵਾਉਣ ਤੋਂ ਮਨਾ ਕਰ ਦਿੱਤਾ ਹੈ ਅਤੇ ਮਾਮਲੇ ਨੂੰ ਸ਼ਾਂਤ ਕਰਵਾ ਕੇ ਮ੍ਰਿਤਕ ਦੇਹ ਨੂੰ ਪਰਿਵਾਰ ਦੇ ਹਵਾਲੇ ਕਰ ਦਿੱਤਾ ਗਿਆ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
ग्रामीण बेरोजगार युवाओं के लिए डेयरी फार्मिंग प्रशिक्षण पाठ्यक्रम 27-10-2025 से 07-11-2025 तक प्रारंभ। पठानकोट, 13 अक्टूबर, 2025 (दीपक महा...
-
कैबिनेट मंत्री पंजाब श्री लाल चंद कटारूचक ने 2 करोड़ 63 लाख रुपये की लागत से बनने वाली सड़कों का शिलान्यास किया --- सड़कें जल्द ही बनकर जनत...
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
-
----संभावित बाढ़ की स्थिति को देखते हुए जिला प्रशासन द्वारा किए गए एहतियाती इंतजाम ---स्थिति को देखते हुए पठानकोट जिले में दो शरणार्थी शिवि...
-
राज्य में शीघ्र ही बनेगा खेल विश्वविद्यालय- सीएम धामी कोटी कलोनी।। मुख्यमंत्री ने मेडिकल कॉलेज नई टिहरी की सड़कों का हॉट मिक्सि...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
माननीय पंजाब सरकार एवं पुलिस महानिदेशक, पंजाब, चंडीगढ़ द्वारा शरारती तत्वों के विरुद्ध कड़ी कार्रवाई करने के निर्देश जारी किए गए थे। इन निर...
-
अंतरराष्ट्रीय महिला दिवस लैंगिक समानता वर्ष के रूप में मनाया जाएगा : प्रतिभा देवी - प्रकृति विधान फाउंडेशन द्वारा आयोजित हुआ कार्यक्रम। -सा...
-
ਅੰਮ੍ਰਿਤਸਰ, 17ਅਗਸਤ ( ਜਸਬੀਰ ਸਿੰਘ, ਜਗਜੀਤ ਸਿੰਘ ਪੱਡਾ, ਬਲਵੰਤ ਸਿੰਘ ਭਗਤ)-- ਅੰਮ੍ਰਿਤਸਰ - ਪਠਾਨਕੋਟ ਨੈਸ਼ਨਲ ਹਾਈਵੇ ਤੇ ਸਥਿਤ ਸਤਿਆ ਭਾਰਤੀ ਸਕੂਲ ਵਰਿਆਮ ਨੰਗ...
-
चुनाव नजदीक आते ही आई मुख्यमंत्री जी को जसवां प्रागपुर की याद।कोंग्रेसी नेता सुरेंद्र मनकोटिया ने बीजेपी सरकार व् मंत्री पर किये तीखे प्रह...
COMMENTS