ਕਾਦੀਆਂ (ਬਟਾਲਾ), 20 ਅਗਸਤ (ਨੀਰਜ ਸ਼ਰਮਾ, ਜਸਬੀਰ ਸਿੰਘ, ਬਲਜੀਤ ਸਿੰਘ) ਸਥਾਨਕ ਸਰਕਾਰੀ ਆਈ ਟੀ ਆਈ ਕਾਦੀਆਂ ਵਿਖੇ ਪਹਿਲੀਆਂ ਤਿੰਨ ਆਨਲਾਈਨ ਕਾਊਂਸਲਿੰਗ ਦਾ ਦਾਖਲਾ ਸਮਾਪਤ ਹੋ ਚੁੱਕਾ ਹੈ। ਚੌਥੀ ਆਫਲਾਈਨ ਕੌਂਸਲਿੰਗ ਦਾ ਦਾਖਲਾ 22 ਅਗਸਤ ਤੋਂ ਸ਼ੁਰੂ ਹੋ ਰਿਹਾ ਹੈ। ਸੰਸਥਾ ਦੇ ਪ੍ਰਿੰਸੀਪਲ ਤਜਿੰਦਰ ਸਿੰਘ ਵੋਹਰਾ ਨੇ ਦੱਸਿਆ ਕਿ ਸੰਸਥਾ ਵਿਖੇ 22 ਅਗਸਤ ਨੂੰ ਯੋਗਤਾਵਾਂ ਪੂਰੀਆਂ ਕਰਦੇ ਅਤੇ 80 ਫੀਸਦੀ ਜਾਂ ਇਸ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਸਿਖਿਆਰਥੀਆਂ ਦਾ ਦਾਖਲਾ ਕੀਤਾ ਜਾਵੇਗਾ।
ਊਨ੍ਹਾਂ ਅੱਗੇ ਦੱਸਿਆ ਕਿ 23 ਅਗਸਤ ਨੂੰ ਯੋਗਤਾਵਾਂ ਪੂਰੀਆਂ ਕਰਦੇ ਅਤੇ 70 ਫੀਸਦੀ ਜਾਂ ਇਸ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਸਿਖਿਆਰਥੀਆਂ ਦਾ ਦਾਖਲਾ ਕੀਤਾ ਜਾਵੇਗਾ।
ਇਸੇ ਤਰ੍ਹਾਂ 24 ਅਗਸਤ ਨੂੰ ਯੋਗਤਾਵਾਂ ਪੂਰੀਆਂ ਕਰਦੇ ਅਤੇ 60 ਫੀਸਦੀ ਜਾਂ ਇਸ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਸਿਖਿਆਰਥੀਆਂ ਦਾ ਦਾਖਲਾ ਕੀਤਾ ਜਾਵੇਗਾ। 25 ਅਗਸਤ ਨੂੰ ਯੋਗਤਾਵਾਂ ਪੂਰੀਆਂ ਕਰਦੇ ਅਤੇ 50 ਫੀਸਦੀ ਜਾਂ ਇਸ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਸਿਖਿਆਰਥੀਆਂ ਦਾ ਦਾਖਲਾ ਕੀਤਾ ਜਾਵੇਗਾ।
ਉਨ੍ਹਾਂ ਅੱਗੇ ਦੱਸਿਆ ਕਿ 26 ਅਗਸਤ ਤੋਂ 31 ਅਗਸਤ ਤੱਕ ਬਾਕੀ ਰਹਿੰਦੇ ਸਾਰੇ ਯੋਗਤਾਵਾਂ ਪੂਰੀਆਂ ਕਰਦੇ ਸਿਖਿਆਰਥੀਆਂ ਦੀ ਦਾਖ਼ਲਾ ਪ੍ਰੀਕਿਰਿਆ ਹੋਵੇਗੀ।
ਉਹਨਾਂ ਵੱਲੋਂ ਦੱਸਿਆ ਗਿਆ ਕਿ ਸੰਸਥਾ ਵਿੱਚ ਦਾਖਲਾ ਹੈਲਪ ਡੈਸਕ ਸਥਾਪਿਤ ਕੀਤਾ ਗਿਆ ਹੈ ਜਿਸ ਰਾਹੀਂ ਦਾਖਲਾ ਲੈਣ ਦੇ ਚਾਹਵਾਨ ਉਮੀਦਵਾਰ 31 ਅਗਸਤ ਤੱਕ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ।
ਉਹਨਾਂ ਦੱਸਿਆ ਕਿ 1 ਸਾਲ ਟ੍ਰੇਡਾਂ ਕੰਪਿਊਟਰ ਹਾਰਡਵੇਅਰ ਐਂਡ ਨੈਟਵਰਕਿੰਗ ਮੈਂਟੈਨਾਂਸ , ਮਕੈਨਿਕ ਟਰੈਕਟਰ, ਵੈਲਡਰ (GMAW & GTAW) , ਵੈਲਡਰ , ਵੈਲਡਰ DST ਅਤੇ ਦੋ ਸਾਲਾਂ ਟਰੇਡਾਂ ਮਕੈਨਿਕ ਮੋਟਰ ਵਹੀਕਲ DST , ਫਿੱਟਰ DST , ਟਰਨਰ , ਇਲੈਕਟ੍ਰੀਸ਼ਨ, ਮਕੈਨਿਕ ਇਲੈਕਟ੍ਰੋਨਿਕਸ, ਵਾਇਰਮੈਨ, ਮਸ਼ੀਨੀਸਟ ਚੱਲ ਰਹੀਆਂ ਹਨ ਜੋ ਕਿ ਐਨ ਸੀ ਵੀ ਟੀ ਤੋਂ ਮਾਨਤਾ ਪ੍ਰਾਪਤ ਹਨ।
[Important News]$type=slider$c=4$l=0$a=0$sn=600$c=8
अधिक खबरे देखे .
-
रफ्ता रफ्ता जिंदगी चल रही है… ✍️ बाबा दीपक मोगरी ( तन्हा ) रफ्ता रफ्ता जिंदगी चल रही है, धीरे धीरे उम्र ढल रही है… रफ्ता रफ्ता… सुबह ...
-
ਬਟਾਲਾ, 13 ਦਸੰਬਰ ( ਨੀਰਜ ਸ਼ਰਮਾ, ਜਸਬੀਰ ਸਿੰਘ) ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਵਿਖੇ ਪਿਛਲੇ ਲੰਬੇ ਸਮੇਂ ਤੋਂ ਚੱਲ ਰਹੇ ਰੈੱਡ ਰਿਬ...
-
Coronavirus ) के खिलाफ पूरे देश में युद्ध जारी है. महामारी बन चु के इस वायरस के तेजी से बढ़ते मामलों पर ब्रेक लगाने के लिए सरकार ने पूरे दे...
-
टिहरी में लोकसभा चुनाव की तैयारियां हुई पूरी, जिला निर्वाचन अधिकारी ने ली बैठक एवं अपर पुलिस अधीक्षक ने पुलिस कर्मियों को किया ब्रीफ। टिहरी ...
-
બનાસકાંઠા જિલ્લાના ધાનેરા શહેરમાં ધાનેરા તાલુકાના તેમજ રાજસ્થાનમાંથી ખેડૂતો ખાતર અને બિયારણ લેવા માટે આવતા હોય છે પરંતુ છેલ્લા ઘણા સમયથી ધા...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
9वे दिन सच आया सामने, पिता के साथ पुलिस अधीक्षक श्री किरीट राठोड जी ने किया प्रेस -----!! देवरिया के भलुअनी थाना का था मामला--! ...
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...
-
25 जनवरी (अशोक Jarewal,नीरज शर्मा विनोद कुमार बटाला श्री रक्षपाल सिंह जी दी दिशा निर्देश अनुसार डीएसपी ट्रैफिक स्वामी गुरदीप सिंह जी एसपी ...
-
एकौना थाने का औचक निरीक्षण-! पुलिस अधीक्षक द्वारा थाना एकौना का औचक निरीक्षण किया करते हुए आवास, भोजनालय, बैरक का मुआइना किया साथ मे...

COMMENTS