ਅੰਮ੍ਰਿਤਸਰ,23 ਅਗਸਤ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਜਿਲ੍ਹਾ ਅੰਮ੍ਰਿਤਸਰ ਵੱਲੋ 25 ਅਗਸਤ ਦਿਨ ਵੀਰਵਾਰ ਨੂੰ ਕਚਿਹਰੀ ਚੌਂਕ ਅੰਮ੍ਰਿਤਸਰ ਵਿਖੇ ਅਜ਼ਾਦੀ ਦੇ 75 ਸਾਲ ਬਾਅਦ ਵੀ ਬਹੁਜਨ ਸਮਾਜ ਦਾ ਅੰਗ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀਆਂ ਵਰਗ ਪੀੜਤ ਤੇ ਗੁਲਾਮ ਕਿਉਂ ਪ੍ਰੋਗਰਾਮ ਤਹਿਤ ਰੋਸ ਪ੍ਰਦਰਸ਼ਨ ਅਤੇ ਰੋਸ ਮਾਰਚ ਕੀਤਾ ਜਾ ਰਿਹਾ ਹੈ।ਇਸ ਸੰਬੰਧੀ ਵੱਖ ਵੱਖ ਵਿਧਾਨ ਸਭਾ ਹਲਕਿਆਂ ਦੀਆਂ ਮੀਟਿੰਗਾਂ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਸਪਾ ਦੇ ਸੂਬਾ ਜਨਰਲ ਸਕੱਤਰ ਅਤੇ ਜਿਲ੍ਹਾ ਸਿਕਾਇਤ ਨਿਵਾਰਨ ਕਮੇਟੀ ਮੈਂਬਰ ਤਾਰਾ ਚੰਦ ਭਗਤ ਨੇ ਦੱਸਿਆ ਕਿ ਇਸ ਪ੍ਰੋਗਰਾਮ ਨੂੰ ਕਾਮਯਾਬ ਕਰਨ ਲਈ ਸਮੂਹ ਜਿਲ੍ਹਾ ਪੱਧਰ ਦੀਆਂ ਟੀਮਾਂ ਵੱਲੋ ਬਹੁਜਨ ਸਮਾਜ ਦੇ ਸਾਥੀਆਂ ਨੂੰ ਵੱਡੇ ਪੱਧਰ ਤੇ ਲਾਮਬੰਦ ਕੀਤਾ ਜਾ ਰਿਹਾ ਹੈ।ਇਸ ਪ੍ਰੋਗਰਾਮ ਸੰਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਇਸ ਰੋਸ ਪ੍ਰਦਰਸ਼ਨ ਅਤੇ ਰੋਸ ਮਾਰਚ ਦੀ ਅਗਵਾਈ ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਕਰਨਗੇ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
ਬਟਾਲਾ, 7 ਦਸੰਬਰ (ਨੀਰਜ ਸ਼ਰਮਾ, ਜਸਬੀਰ ਸਿੰਘ) - ਸਥਾਨਿਕ ਬਟਾਲੀਅਨ ਹੈੱਡ ਕੁਆਟਰ ਨੰ:2 ਵਿਖੇ ਆਈ.ਪੀ.ਐਸ. ਸ਼ਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਹੋਮ ਗਾਰਡਜ਼ ...
-
देवली : ग्राम पंचायत देवली गाँव में राजीव गांधी ग्रामीण ओलंपिक खेल कल. ग्राम पंचायत देवली गाँव में राज्य सरकार की बजट घोषणा के अनुसार राजीव ...
-
ਬਟਾਲਾ 8 ਅਗਸਤ ( ਬਲਜੀਤ ਸਿੰਘ ਨੀਰਜ ਸ਼ਰਮਾ. ਜਸਬੀਰ ਸਿੰਘ ) ਬੀਐੱਸਐੱਫ ਦੀ 121ਵੀਂ ਬਟਾਲੀਅਨ ਦੇ ਬੀਓਪੀ ਢੀਂਡਾ ਖੇਤਰ 'ਚ ਕਾਰਜਕਾਰੀ...
-
हॉटमिक्स प्लांट अन्यत्र शिफ्ट करने की मांग, शिफ्ट न होने पर होगा आंदोलन कंडीसौड ।। थौलधार ब्लाक के मठियाली से हॉटमिक्स प्लांट अन्यत्र शिफ्ट...
-
अग्रसेन परिवार ने किया गौशाला में चारा दान सोनभद्र। अग्रसेन परिवार द्वारा चलाए जा रहे हैं गौ सेवा अभियान के तहत रविवार को मकर सक...
-
राजस्थान आदरणीय भंवर जितेंद्र सिंह जी 18 अप्रैल 2019 को अलवर लोकसभा सीट से कांग्रेस प्रत्याशी के रूप में अपना नामांकन दाखिल करते हुय । ...
-
जिला प्रशासन के द्वारा किए गए प्रयासों के माध्यम से परियों वाला बाग बना लोगों के लिए आकर्षण का केंद्र पठानकोट 4 जून दीपक महाजन...
-
ਜਲਦ ਹੋਣਗੀਆਂ ਸੈਂਟਰ ਹੈੱਡ ਟੀਚਰ ਦੀਆਂ ਤਰੱਕੀਆਂ : ਡੀ.ਈ.ਓ. ਐਲੀ: ਬਟਾਲਾ 05 ਅਕਤੂਬਰ ( ਡਾ ਬਲਜੀਤ ਸਿੰਘ ,ਨੀਰਜ ਸ਼ਰਮਾ) ਐਲੀਮੈਂਟਰੀ ਟੀਚਰਜ ਪੰਜਾਬ (ਰਜਿ:) ਜ਼...
-
किच्छा विधानसभा क्षेत्र की सभी तीनों जिला पंचायत सीट पर भारतीय जनता पार्टी के प्रत्याशी प्रतापपुर-संगीता देवी, लालपुर- हरविंदर कौर, कु...
-
प्रदेश की धनोल्टी विधानसभा सीट पर इस बार चुनावी मुकाबला बड़ा रोचक होगा अभी तक इस सीट पर भाजपा और कांग्रेस के बीच सियासी मुकाबला मना जा रहा था...

COMMENTS