ਅੰਮ੍ਰਿਤਸਰ,31ਅਗਸਤ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ) - ਅੰਮ੍ਰਿਤਸਰ- ਪਠਾਨਕੋਟ ਨੈਸ਼ਨਲ ਹਾਈਵੇ ਤੋਂ ਕਸਬਾ ਟਾਹਲੀ ਸਾਹਿਬ ਨੂੰ ਜੋੜਦੀ ਲਿੰਕ ਸੜਕ ਤੇ ਸਥਿਤ ਡੇਰਾ ਸੰਤ ਸਰਹਾਲਾ ਵਿਖੇ ਗੱਦੀ ਨਸ਼ੀਨ 108 ਮਹਾਂ ਮੰਡਲੇਸ਼ਵਰ ਸੁਆਮੀ ਕਿਰਪਾਲ ਦਾਸ ਜੀ ਸਰਹਾਲੇ ਵਾਲਿਆਂ ਦੀ ਅਗਵਾਈ ਹੇਠ ਭਗਵਾਨ ਬਾਬਾ ਸ੍ਰੀ ਚੰਦਰ ਜੀ ਮਹਾਰਾਜ ਦਾ 528 ਵਾਂ ਜਨਮ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਮਹੰਤ ਹਿੰਮਤ ਪ੍ਰਕਾਸ਼ ਜੀ ਸਰਹਾਲੇ ਵਾਲਿਆਂ ਦੱਸਿਆ ਕਿ ਇਸ ਮੌਕੇ ਡੇਰੇ ਵਿਖੇ ਚੱਲ ਰਹੇ ਲੜੀਵਾਰ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਪਾਠਾਂ ਦੇ ਭੋਗ ਪਾਏ ਜਾਣਗੇ। ਉਪਰੰਤ ਦੀਵਾਨ ਹਾਲ ਵਿੱਚ ਸੰਤ ਮਹਾਂਪੁਰਸ਼ ਕਥਾ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ। ਗੁਰੂ ਦੇ ਲੰਗਰ ਅਤੁੱਟ ਵਰਤਾਏ ਜਾਣਗੇ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
ग्रीनलैंड क्रिकेट क्लब द्वारा आयोजित 47वें टूर्नामेंट में पठानकोट क्रिकेट क्लब ने दीनानगर क्रिकेट टीम को हराकर फाइनल में जगह बनाई। ---पठानक...
-
मलिकपुर कॉम्प्लेक्स में अपनी बदहाली पर आंसू बहाता वॉटरफॉल पठानकोट ()मलिकपुर कॉम्प्लेक्स में सुंदरता के लिए बनाया गया वाटरफॉल अब अपनी बदहा...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
नड्डा को हटाया नहीं गया, अब भी हैं बीजेपी के राष्ट्रीय अध्यक्ष खबरों में भ्रम फैलाया जा रहा | कुछ समाचार संस्थानों द्वारा यह लिखा गया कि ...
-
राष्ट्रीय लोक अदालत में 9268 मामले पेश किए गए, 7719 का निपटारा किया गया 49,84,41,426 रुपये के मुआवज़े दिए गए पठानकोट,दिसंबर (दीपक महाजन )...
-
दिव्यांग एवं जरूरतमंद बुजुर्गों को 28 लाख 63 हजार रुपये के निःशुल्क उपकरण वितरित-- श्री लाल चंद कटारूचक पठानकोट, 7 नवंबर (दीपक महाजन) हमा...
-
पठानकोट के उपायुक्त ने जिला परिषद और पंचायत समिति चुनावों की मतगणना की तैयारियों के संबंध में समीक्षा बैठक की। ----चुनाव के दौरान मतगणना क...
-
जिला पठानकोट से सटे जम्मू कश्मीर की सीमा चौकियों पर खनन सामग्री की रैंडम चेकिंग के लिए जिला प्रशासन द्वारा टीमें गठित पठानकोट, 10 दिसंबर (...
-
खबर राजसमंद के आमेट की जहां प्रधानमंत्री आवास योजना की राशि देने के एवज में 8000 की रिश्वत मांगी 8 हजार की रिश्वत लेते संविदाकर्मी गिरफ्तार ...
-
जिला परिषद और ब्लॉक समिति चुनावों के संबंध में किए गए कार्यों की समीक्षा के लिए उपायुक्त ने प्रशासनिक अधिकारियों के साथ एक विशेष बैठक की। ...

COMMENTS