ਬਟਾਲਾ 29 ਅਗਸਤ (ਬਲਜੀਤ ਸਿੰਘ .ਨੀਰਜ ਸ਼ਰਮਾ .ਜਸਬੀਰ ਸਿੰਘ ) ਬਟਾਲਾ ਦੇ ਐੱਸਐੱਸਪੀ ਸਤਿੰਦਰ ਸਿੰਘ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਸੀਆਈਏ ਸਟਾਫ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਕੇ ਉਸ ਪਾਸੋਂ 270 ਗਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਡੀ ਜਸਵੀਰ ਸਿੰਘ ਨੇ ਦੱਸਿਆ ਕਿ ਸੀਆਈਏ ਸਟਾਫ ਦੇ ਦਲਜੀਤ ਸਿੰਘ ਨੇ ਟੀ ਪੁਆਇੰਟ ਗਾਂਧੀ ਚੌਂਕ ਖਾਸ ਮੁਖ਼ਬਰ ਦੀ ਇਤਲਾਹ ਤੇ ਬਾਰੀਕੀ ਨਾਲ ਚੈਕਿੰਗ ਕਰਕੇ ਵਿਅਕਤੀ ਦੀ ਜਦ ਤਲਾਸ਼ੀ ਲਈ ਤਾਂ ਉਸ ਪਾਸੋਂ 270 ਗਰਾਮ ਹੈਰੋਇਨ ਬਰਾਮਦ ਹੋਈ ਹੈ।ਉਨਾਂ੍ਹ ਦੱਸਿਆ ਕਿ ਫੜੇ ਗਏ ਵਿਅਕਤੀ ਦੀ ਪਛਾਣ ਫੈਜ਼ ਅਹਿਮਦ ਮਲਿਕ ਵਜੋਂ ਹੋਈ ਹੈ। ਉਨਾਂ੍ਹ ਦੱਸਿਆ ਕਿ ਫੜੇ ਗਏ ਮੁਲਜ਼ਮ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨਾਂ੍ਹ ਦੱਸਿਆ ਕਿ ਫੜੇ ਗਏ ਮੁਲਜ਼ਮ ਵਿਰੁੱਧ ਥਾਣਾ ਸਿਟੀ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਐੱਸਐੱਚਓ ਸਿਟੀ ਰਵਿੰਦਰਪਾਲ ਸਿੰਘ, ਸਬ ਇੰਸਪੈਕਟਰ ਦਲਜੀਤ ਸਿੰਘ ਸੀਆਈਏ ਸਟਾਫ, ਏਐੱਸਆਈ ਬਲਦੇਵ ਸਿੰਘ, ਏਐੱਸਆਈ ਕੁਲਦੀਪ ਸਿੰਘ ਆਦਿ ਹਾਜ਼ਰ ਸਨ। ਇਸੇ ਤਰਾਂ੍ਹ ਹੀ ਨਾਰਕੋਟਿਕ ਸੈੱਲ ਬਟਾਲਾ ਦੇ ਇੰਚਾਰਜ ਅਮੋਲਕ ਸਿੰਘ ਨੇ ਨਾਕਾਬੰਦੀ ਦੌਰਾਨ ਬਾਈਪਾਸ ਗੋਖੋਵਾਲ ਇਕ ਗੱਡੀ ਨੂੰ ਰੋਕ ਕੇ ਫਿਰੋਜਮਲਕ ਵਾਸੀ ਹਰਿਆਨ ਪਾਸੋਂ 270 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਦੋਸ਼ੀ ਵਿਰੁੱਧ ਥਾਣਾ ਸਿਵਲ ਲਾਈਨ 'ਚ ਮਾਮਲਾ ਦਰਜ ਕਰ ਦਿੱਤਾ ਹੈ।
Pragati Media
punjab
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
लगातार बारिश के कारण 26 अगस्त को शैक्षणिक संस्थान बंद रहेंगे:डिप्टी कमिश्नर पठानकोट - 25 अगस्त, 2025 (दीपकमहाजन)जिला मजिस्ट्रेट-सह-उपायुक...
-
----संभावित बाढ़ की स्थिति को देखते हुए जिला प्रशासन द्वारा किए गए एहतियाती इंतजाम ---स्थिति को देखते हुए पठानकोट जिले में दो शरणार्थी शिवि...
-
माननीय पंजाब सरकार एवं पुलिस महानिदेशक, पंजाब, चंडीगढ़ द्वारा शरारती तत्वों के विरुद्ध कड़ी कार्रवाई करने के निर्देश जारी किए गए थे। इन निर...
-
संभावित बाढ़ से प्रभावित लोगों के लिए जिले में दो शरणार्थी शिविर स्थापित किए गए हैं। नियंत्रण कक्ष नंबर 0186-2346944 पर कॉल करके हर तरह क...
-
आम आदमी पार्टी ने सरना से बाढ़ प्रभावित क्षेत्रों के लिए राहत सामग्री रवाना की पठानकोट, 29 अगस्त, 2025(दीपकमहाजन) आज, आम आदमी पार्टी द्वार...
-
जौनपुर। राष्ट्रीय पक्षी मोर की मारने से मना करने पर जान से मारने की नियत से लोगों पर हमला किया। बरसठी थाना अंतर्गत बसुई नदी के क...
-
श्री लाल चंद कटारूचक, कैबिनेट मंत्री, पंजाब ने मवेशियों के लिए 1500 बोरी चारे को हरी झंडी दिखाई ---- प्रभावित गाँवों बमियाल और नरोट जैमल ...
-
रामदेवरा जाने के लिए पैदल यात्रियों के लिए भोजन और नाश्ते की व्यवस्था के लिए आयोजित राम रसोड़ा का समापन हुआ ।जिसमें बड़ी संख्या में मह...
-
देहरादून।।त्रिस्तरीय पंचायत चुनाव की अधिसूचना जारी 25 जून से नामांकन प्रक्रिया,आज से आचार संहिता लागू। उत्तराखंड में पंचायत चुना...
COMMENTS