ਗੁਰਦਾਸਪੁਰ 22 ਅਗਸਤ ( ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ, ਜਸਬੀਰ ਸਿੰਘ)
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਅੱਜ ਜ਼ਿਲ੍ਹਾ ਸਿੱਖਿਆ ਦਫ਼ਤਰ ਐਲੀ: ਗੁਰਦਾਸਪੁਰ ਵਿਖੇ ਅੱਜ 6635 ਭਰਤੀ ਅਧੀਨ 04 ਨਵ-ਨਿਯੁਕਤ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਅਮਰਜੀਤ ਸਿੰਘ ਭਾਟੀਆ ਨੇ ਦੱਸਿਆ ਕਿ ਅੱਜ ਡੀ.ਈ.ਓ. ਦਫ਼ਤਰ ਵਿਖੇ 04 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਆਰਡਰ ਪ੍ਰਾਪਤ ਕਰਨ ਵਾਲੇ ਸਾਰੇ ਨਵ-ਨਿਯੁਕਤ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲ ਬਿਹਤਰੀਨ ਸਕੂਲ ਹਨ , ਜਿੱਥੇ ਉੱਚ ਯੋਗਤਾ ਪ੍ਰਾਪਤ ਸਟਾਫ਼ ਬੱਚਿਆਂ ਨੂੰ ਹਰ ਪੱਖੋਂ ਮਿਹਨਤ ਕਰਵਾਉਂਦਾ ਹੈ ਤਾਂ ਜੋ ਬੱਚਿਆਂ ਦਾ ਸਰਵਪੱਖੀ ਵਿਕਾਸ ਹੋ ਸਕੇ। ਇਸ ਦੌਰਾਨ ਡਿਪਟੀ ਡੀ.ਈ.ਓ. ਐਲੀ: ਬਲਬੀਰ ਸਿੰਘ ਆਰਡਰ ਪ੍ਰਾਪਤ ਕਰਨ ਵਾਲੇ ਨਵ-ਨਿਯੁਕਤ ਅਧਿਆਪਕਾਂ ਨੂੰ ਵਧਾਈ ਦਿੱਤੀ ਦਿੰਦੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆ। ਇਸ ਦੌਰਾਨ ਨਵ ਨਿਯੁਕਤ ਅਧਿਆਪਕ ਨਿਯੁਕਤੀ ਪੱਤਰ ਪ੍ਰਾਪਤ ਕਰਕੇ ਬਹੁਤ ਖੁਸ਼ ਨਜ਼ਰ ਆਏ ਅਤੇ ਉਨ੍ਹਾਂ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦਾ ਧੰਨਵਾਦ ਕਰਕੇ ਆਪਣੀ ਡਿਊਟੀ ਇਮਾਨਦਾਰੀ ਤੇ ਤਨਦੇਹੀ ਨਾਲ ਕਰਨ ਦਾ ਪ੍ਰਣ ਕੀਤਾ। ਇਸ ਮੌਕੇ ਸੀਨੀਅਰ ਸਹਾਇਕ ਮਿੱਤਰਵਾਸੂ, ਜੂਨੀਅਰ ਸਹਾਇਕ ਨਰਿੰਦਰ ਸ਼ਰਮਾ , ਪ੍ਰਬੋਧ ਕੁਮਾਰ, ਮੀਡੀਆ ਇੰਚਾਰਜ ਗਗਨਦੀਪ ਸਿੰਘ,ਫ਼ਰਜ਼ੰਦ ਮਸੀਹ, ਸਤਨਾਮ ਸਿੰਘ , ਗੁਰਮੁੱਖ ਸਿੰਘ , ,ਅਮਨਪ੍ਰੀਤ ਕੌਰ ,ਪ੍ਰਿਥਵੀ ਬਹਾਦੁਰ , ਪਰਵੀਨ ਕੁਮਾਰ ਆਦਿ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
रफ्ता रफ्ता जिंदगी चल रही है… ✍️ बाबा दीपक मोगरी ( तन्हा ) रफ्ता रफ्ता जिंदगी चल रही है, धीरे धीरे उम्र ढल रही है… रफ्ता रफ्ता… सुबह ...
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
9वे दिन सच आया सामने, पिता के साथ पुलिस अधीक्षक श्री किरीट राठोड जी ने किया प्रेस -----!! देवरिया के भलुअनी थाना का था मामला--! ...
-
कोरोना वायरस के चलते हुए पूरे भारत देश में एक कर्फ्यू का माहौल बना हुआ है कई ऐसे राज्य हैं जिनको बंद कर दिया गया है लोग कोरोनावायरस से डरते...
-
गुरदासपुर 21 जून ( नीरज शर्मा भारद्वाज) *आज उपायुक्त गुरदासपुर श्री मोहम्मद इत्तेफाक ने आठवीं की परीक्षा में मेर...
-
ਗੁਰਦਾਸਪੁਰ 29 ਜੁਲਾਈ ( ਬਲਜੀਤ ਸਿੰਘ ਨੀਰਜ ਸ਼ਰਮਾ. ਬਲਵੰਤ ਭਗਤ ) ( ਗੁਰਦਾਸਪੁਰ ਹੈੱਡਕੁਆਰਟਰ 'ਤੇ ਅੰਗਰੇਜ਼ਾਂ ਦੇ ਸ਼ਾਸਨ 'ਚ ਬਣੀ ਡਿਪਟੀ ਕਮਿਸ਼ਨਰ ਦਫ਼ਤਰ ਦ...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
ਅੰਮ੍ਰਿਤਸਰ,4 ਜਨਵਰੀ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ) - ਮੁਲਾਜ਼ਮ ਵਰਗ ਦੀ ਸਿਰਮੌਰ ਜਥੇਬੰਦੀ ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼੍ਰੇਣੀਆਂ ਕਰਮਚਾਰੀ ਫੈਡਰ...
-
અમરેલીના બગસરા ખાતે નવી સરકારી સાયન્સ કોલેજનો શુભારંભ. રાજય સરકારના શિક્ષણ વિભાગ દ્રારા મંજૂરી મળેલ નવી કોલેજમાં જૂન-૨૦૨૨થી નવા એડમિશન માટે...

COMMENTS