*ਗੁਰਦਾਸਪੁਰ 22 ਅਗਸਤ ( ਬਲਜੀਤ ਸਿੰਘ .ਨੀਰਜ ਸ਼ਰਮਾ ਜਸਬੀਰ ਸਿੰਘ )
* ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਅੱਜ ਜ਼ਿਲ੍ਹਾ ਸਿੱਖਿਆ ਦਫ਼ਤਰ ਐਲੀ: ਗੁਰਦਾਸਪੁਰ ਵਿਖੇ ਅੱਜ 6635 ਭਰਤੀ ਅਧੀਨ 04 ਨਵ-ਨਿਯੁਕਤ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਅਮਰਜੀਤ ਸਿੰਘ ਭਾਟੀਆ ਨੇ ਦੱਸਿਆ ਕਿ ਅੱਜ ਡੀ.ਈ.ਓ. ਦਫ਼ਤਰ ਵਿਖੇ 04 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਆਰਡਰ ਪ੍ਰਾਪਤ ਕਰਨ ਵਾਲੇ ਸਾਰੇ ਨਵ-ਨਿਯੁਕਤ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲ ਬਿਹਤਰੀਨ ਸਕੂਲ ਹਨ , ਜਿੱਥੇ ਉੱਚ ਯੋਗਤਾ ਪ੍ਰਾਪਤ ਸਟਾਫ਼ ਬੱਚਿਆਂ ਨੂੰ ਹਰ ਪੱਖੋਂ ਮਿਹਨਤ ਕਰਵਾਉਂਦਾ ਹੈ ਤਾਂ ਜੋ ਬੱਚਿਆਂ ਦਾ ਸਰਵਪੱਖੀ ਵਿਕਾਸ ਹੋ ਸਕੇ। ਇਸ ਦੌਰਾਨ ਡਿਪਟੀ ਡੀ.ਈ.ਓ. ਐਲੀ: ਬਲਬੀਰ ਸਿੰਘ ਆਰਡਰ ਪ੍ਰਾਪਤ ਕਰਨ ਵਾਲੇ ਨਵ-ਨਿਯੁਕਤ ਅਧਿਆਪਕਾਂ ਨੂੰ ਵਧਾਈ ਦਿੱਤੀ ਦਿੰਦੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆ। ਇਸ ਦੌਰਾਨ ਨਵ ਨਿਯੁਕਤ ਅਧਿਆਪਕ ਨਿਯੁਕਤੀ ਪੱਤਰ ਪ੍ਰਾਪਤ ਕਰਕੇ ਬਹੁਤ ਖੁਸ਼ ਨਜ਼ਰ ਆਏ ਅਤੇ ਉਨ੍ਹਾਂ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦਾ ਧੰਨਵਾਦ ਕਰਕੇ ਆਪਣੀ ਡਿਊਟੀ ਇਮਾਨਦਾਰੀ ਤੇ ਤਨਦੇਹੀ ਨਾਲ ਕਰਨ ਦਾ ਪ੍ਰਣ ਕੀਤਾ। ਇਸ ਮੌਕੇ ਸੀਨੀਅਰ ਸਹਾਇਕ ਮਿੱਤਰਵਾਸੂ, ਜੂਨੀਅਰ ਸਹਾਇਕ ਨਰਿੰਦਰ ਸ਼ਰਮਾ , ਪ੍ਰਬੋਧ ਕੁਮਾਰ, ਮੀਡੀਆ ਇੰਚਾਰਜ ਗਗਨਦੀਪ ਸਿੰਘ,ਫ਼ਰਜ਼ੰਦ ਮਸੀਹ, ਸਤਨਾਮ ਸਿੰਘ , ਗੁਰਮੁੱਖ ਸਿੰਘ , ,ਅਮਨਪ੍ਰੀਤ ਕੌਰ ,ਪ੍ਰਿਥਵੀ ਬਹਾਦੁਰ , ਪਰਵੀਨ ਕੁਮਾਰ ਆਦਿ ਹਾਜ਼ਰ ਸਨ।*
[Important News]$type=slider$c=4$l=0$a=0$sn=600$c=8
अधिक खबरे देखे .
-
धान को अच्छी तरह सुखाकर ही मंडियों में लाया जाए ताकि किसानों को इंतज़ार न करना पड़े - डिप्टी कमिश्नरउपायुक्त पठानकोट ने किसानों से रात में धान की कटाई न करने की अपील की धान को अच्छी तरह सुखाकर ही मंडियों में लाया जाए ताकि किसानों को इंतज़ा...
-
कैबिनेट मंत्री पंजाब श्री लाल चंद कटारूचक ने बाढ़ प्रभावित क्षेत्रों में गिरदावरी के संबंध में प्रशासनिक अधिकारियों के साथ समीक्षा बैठक की। ...
-
कैबिनेट मंत्री पंजाब श्री लाल चंद कटारूचक ने बाढ़ प्रभावित क्षेत्रों में चल रहे राहत कार्यों का जायजा लिया ---- कोहली से बमियाल सड़क का गै...
-
टिहरी। उत्तराखंड राज्य में 14 फरवरी को मतदान होना है जिसके मद्देनजर 12 फरवरी को प्रदेश भर में प्रचार प्रसार अभियान थम जाएंगे। इससे पहले राज...
-
लगातार बारिश के कारण 26 अगस्त को शैक्षणिक संस्थान बंद रहेंगे:डिप्टी कमिश्नर पठानकोट - 25 अगस्त, 2025 (दीपकमहाजन)जिला मजिस्ट्रेट-सह-उपायुक...
-
देहरादूनः उत्तराखंड के मुख्यमंत्री पुष्कर सिंह धामी चुनाव हार गए हैं। धामी वर्तमान में उत्तराखंड के सीएम थे साथ ही खटीमा से चुनाव लड़ रहे थ...
-
शाहजहांपुर जेल में बंद बंदियों के स्वास्थ्य को बेहतर बनाने के लिए एवं उनकी विभिन्न बीमारियों के समुचित इलाज के लिए विशेषज्ञ परामर्श एवं उच्च...
-
ਅੰਮ੍ਰਿਤਸਰ, 3 ਜੁਲਾਈ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ) - ਪੇਂਡੂ ਖੇਤਰ ਵਿੱਚ ਗਰੀਬ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ ਮ...
-
ਬਟਾਲਾ, 27 ਅਗਸਤ (ਨੀਰਜ ਸ਼ਰਮਾ, ਜਸਬੀਰ ਸਿੰਘ, ਬਲਜੀਤ ਸਿੰਘ) ਡਿਪਟੀ ਕਮਿਸ਼ਨਰ ਗੁਰਦਾਸਪੁਰ, ਜਨਾਬ ਮੁਹੰਮਦ ਇਸ਼ਫਾਕ ਨੇ ਜ਼ਿਲੇ ਦੇ ਸਮੂ...
-
टिहरी।।(सू०वि०) जनपद टिहरी गढ़वाल के त्रिस्तरीय पंचायत चुनाव में आरक्षण रोस्टर जारी होने के फलस्वरूप 578 आपत्तियां दर्ज हुई। दर्ज...
COMMENTS