*ਗੁਰਦਾਸਪੁਰ 17 ਅਗਸਤ ( ਬਲਜੀਤ ਸਿੰਘ .ਨੀਰਜ ਸ਼ਰਮਾ .ਜਗਜੀਤ ਸਿੰਘ ਪੱਡਾ )*
*ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਅਮਰਜੀਤ ਸਿੰਘ ਭਾਟੀਆ ਦੇ ਸਹਿਯੋਗ ਨਾਲ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਗੁਰਦਾਸਪੁਰ ਵਿਖੇ ਸਰਕਾਰੀ ਸਕੂਲਾਂ ਦੇ 6635 ਭਰਤੀ ਦੇ ਨਵ ਨਿਯੁਕਤ ਅਧਿਆਪਕਾਂ ਦੀ ਤਿੰਨ ਦਿਨਾ ਇੰਡਕਸ਼ਨ ਸਿਖਲਾਈ ਵਰਕਸ਼ਾਪ ਸ਼ੁਰੂ ਹੋ ਗਈ। ਜਿਕਰਯੋਗ ਹੈ ਕਿ ਦਫ਼ਤਰ ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੱਲੋਂ ਨਵੇਂ ਅਧਿਆਪਕਾਂ ਦੀ ਤਿੰਨ ਗੇੜਾਂ ਵਿੱਚ ਸਿਖਲਾਈ ਦਿੱਤੀ ਜਾ ਰਹੀ ਹੈ। ਅੱਜ ਪਹਿਲੇ ਗੇੜ ਵਿੱਚ 43 ਅਧਿਆਪਕਾਂ ਨੇ ਹਿੱਸਾ ਲਿਆ। ਇਸ ਮੌਕੇ ਡੀ.ਈ.ਓ.ਐਲੀ: ਅਮਰਜੀਤ ਸਿੰਘ ਭਾਟੀਆ ਨੇ ਸੰਬੋਧਨ ਕਰਦਿਆਂ ਕਿਹਾ ਕਿ ਨਵ-ਨਿਯੁਕਤ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਪੰਜਾਬ ਸਰਕਾਰ ਵੱਲੋਂ ਗੁਣਾਤਮਿਕ ਸਿੱਖਿਆ ਸੁਧਾਰਾਂ ਲਈ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਬਾਰੇ ਵਿਸਤਾਰਪੂਰਵਕ ਜਾਣਕਾਰੀ ਦੇਣ ਲਈ ਰਿਸੋਰਸ ਪਰਸਨਾਂ ਦੀ ਮਹੱਤਵਪੂਰਨ ਭੂਮਿਕਾ ਰਹੇਗੀ। ਇਸ ਲਈ ਸਮੁੱਚੀ ਟੀਮ ਇਕ ਜੁੱਟ ਹੋ ਕੇ ਕਾਰਜਸ਼ੀਲ ਰਹੇ। ਇਸ ਮੌਕੇ ਡਿਪਟੀ ਡੀ.ਈ.ਓ. ਐਲੀ: ਬਲਬੀਰ ਸਿੰਘ ਨੇ ਨਵ ਨਿਯੁਕਤ ਅਧਿਆਪਕਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਕਿਹਾ ਕਿ ਪ੍ਰਾਇਮਰੀ ਪੱਧਰ ਤੇ ਅਧਿਆਪਕਾਂ ਵੱਲੋਂ ਕਰਵਾਈ ਮਿਹਨਤ ਨਾਲ ਬੱਚੇ ਦੀ ਨੀਂਹ ਮਜ਼ਬੂਤ ਹੁੰਦੀ ਹੈ ਅਤੇ ਉਨ੍ਹਾਂ ਨੂੰ ਆਸ ਕਿ ਨਵੇਂ ਅਧਿਆਪਕ ਮਿਹਨਤ ਤੇ ਲਗਨ ਨਾਲ ਆਪਣੀ ਡਿਊਟੀ ਕਰਨਗੇ। ਇਸ ਦੌਰਾਨ ਰਿਸੋਰਸ ਪਰਸਨ ਬੀ.ਐਮ.ਟੀ. ਰਾਮ ਸਿੰਘ , ਲਵਪ੍ਰੀਤ ਸਿੰਘ, ਜਗਜੀਤ ਸਿੰਘ ਵੱਲੋਂ ਅਧਿਆਪਕਾਂ ਨੂੰ ਈ.ਪੰਜਾਬ, ਐਜੂਕੇਅਰ ਐਪ, ਸਮਾਰਟ ਸਕੂਲ ਤੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਬਾਰੇ ਵਿਸਥਾਰ ਸਾਹਿਤ ਜਾਣਕਾਰੀ ਦਿੱਤੀ।ਇਸ ਦੌਰਾਨ ਰਿਸੋਰਸ ਪਰਸਨਾ ਵੱਲੋਂ ਨਵ ਨਿਯੁਕਤ ਅਧਿਆਪਕਾਂ ਦਾ ਬੈਜ ਲਗਾ ਕੇ ਸਵਾਗਤ ਕੀਤਾ ਗਿਆ । ਇਸ ਮੌਕੇ ਡਾਇਟ ਪ੍ਰਿੰਸੀਪਲ ਚਰਨਬੀਰ ਸਿੰਘ , ਲੈਕਚਰਾਰ ਨਰੇਸ਼ ਕੁਮਾਰ , ਮੈਡਮ ਅਨੀਤਾ , ਜ਼ਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰਾਇਮਰੀ ਲਖਵਿੰਦਰ ਸਿੰਘ ਸ਼ੇਖੋ,ਸਹਾਇਕ ਕੋਆਡੀਨੇਟਰ ਵਿਕਾਸ ਸ਼ਰਮਾ ਤੇ ਨਿੰਸਚਿੰਤ ਕੁਮਾਰ ਵੀ ਮੌਜੂਦ ਸਨ।*
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
लगातार बारिश के कारण 26 अगस्त को शैक्षणिक संस्थान बंद रहेंगे:डिप्टी कमिश्नर पठानकोट - 25 अगस्त, 2025 (दीपकमहाजन)जिला मजिस्ट्रेट-सह-उपायुक...
-
----संभावित बाढ़ की स्थिति को देखते हुए जिला प्रशासन द्वारा किए गए एहतियाती इंतजाम ---स्थिति को देखते हुए पठानकोट जिले में दो शरणार्थी शिवि...
-
संभावित बाढ़ से प्रभावित लोगों के लिए जिले में दो शरणार्थी शिविर स्थापित किए गए हैं। नियंत्रण कक्ष नंबर 0186-2346944 पर कॉल करके हर तरह क...
-
माननीय पंजाब सरकार एवं पुलिस महानिदेशक, पंजाब, चंडीगढ़ द्वारा शरारती तत्वों के विरुद्ध कड़ी कार्रवाई करने के निर्देश जारी किए गए थे। इन निर...
-
पंजाब के कैबिनेट मंत्री श्री लाल चंद कटारूचक ने बाढ़ के दौरान जिला प्रशासन द्वारा किए जा रहे कार्यों की समीक्षा की ---- जन-जीवन को पटरी पर ...
-
आम आदमी पार्टी ने सरना से बाढ़ प्रभावित क्षेत्रों के लिए राहत सामग्री रवाना की पठानकोट, 29 अगस्त, 2025(दीपकमहाजन) आज, आम आदमी पार्टी द्वार...
-
श्री लाल चंद कटारूचक, कैबिनेट मंत्री, पंजाब ने मवेशियों के लिए 1500 बोरी चारे को हरी झंडी दिखाई ---- प्रभावित गाँवों बमियाल और नरोट जैमल ...
-
जौनपुर। राष्ट्रीय पक्षी मोर की मारने से मना करने पर जान से मारने की नियत से लोगों पर हमला किया। बरसठी थाना अंतर्गत बसुई नदी के क...
-
वूमेन वेलफेयर सोसाइटी की ओर से प्रमाण पत्र के साथ-साथ 25 सिलाई मशीने व 25 ब्यूटी किटस छात्रों को की वितरण ----जरूरतमंद व मेहनती लड़कियों ...
COMMENTS