*ਸਮਾਰਟ ਸਕੂਲ ਪ੍ਰੋਜੈਕਟ ਨਾਲ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ :ਸੈਣੀ*
*ਗੁਰਦਾਸਪੁਰ 21 ਅਗਸਤ ( ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ, ਜਸਬੀਰ ਸਿੰਘ)*
*ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਅਮਰਜੀਤ ਸਿੰਘ ਭਾਟੀਆ ਦੇ ਸਹਿਯੋਗ ਨਾਲ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਗੁਰਦਾਸਪੁਰ ਵਿਖੇ ਸਰਕਾਰੀ ਸਕੂਲਾਂ ਦੇ 6635 ਭਰਤੀ ਹੋਏ ਨਵ ਨਿਯੁਕਤ ਅਧਿਆਪਕਾਂ ਦੀ ਤਿੰਨ ਦਿਨਾਂ ਇੰਡਕਸ਼ਨ ਸਿਖਲਾਈ ਵਰਕਸ਼ਾਪ ਦਾ ਪਹਿਲਾ ਗਰੁੱਪ ਸੰਪੰਨ ਹੋ ਗਿਆ।ਜਿਕਰਯੋਗ ਹੈ ਕਿ ਦਫ਼ਤਰ ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੱਲੋਂ ਨਵੇਂ ਅਧਿਆਪਕਾਂ ਦੀ ਤਿੰਨ ਗੇੜਾਂ ਵਿੱਚ ਸਿਖਲਾਈ ਦਿੱਤੀ ਜਾ ਰਹੀ ਹੈ। ਜ਼ਿਲ੍ਹਾ ਗੁਰਦਾਸਪੁਰ ਦੀ ਪਹਿਲੇ ਗੇੜ ਵਿੱਚ 43 ਅਧਿਆਪਕਾਂ ਨੇ ਹਿੱਸਾ ਲਿਆ। ਟ੍ਰੇਨਿੰਗ ਦੇਣ ਲਈ ਰਿਸੋਰਸ ਪਰਸਨਾਂ ਦੀ ਮਹੱਤਵਪੂਰਨ ਅਹਿਮ ਭੂਮਿਕਾ ਰਹੀ।ਤੀਸਰੇ ਦਿਨ ਸਮਾਰਟ ਸਕੂਲ ਕੋਆਰਡੀਨੇਟਰ ਸੁਲੱਖਣ ਸਿੰਘ ਸੈਣੀ ਵੱਲੋੰ ਨਵ ਨਿਯੁਕਤ ਅਧਿਆਪਕਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਸਮਾਰਟ ਸਕੂਲ ਪ੍ਰੋਜੈਕਟ ਦੇ ਪੈਰਾਮੀਟਰ ਬਾਰੇ ਦੱਸਿਆ ਕਿ ਸਮਾਰਟ ਸਕੂਲ ਪ੍ਰੋਜੈਕਟ ਨਾਲ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਹੈ ਅਤੇ ਸਮਾਰਟ ਸਕੂਲਾਂ ਕਰਕੇ ਹੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਦਾ ਪਿਛਲੇ ਸਾਲਾਂ ਦੌਰਾਨ ਵਾਧਾ ਹੋਇਆ ਹੈ ਅਤੇ ਆਉਂਦੇ ਨਵੇਂ ਸ਼ੈਸਨ ਵਿੱਚ ਵੀ ਵਿਦਿਆਰਥੀਆਂ ਦੀ ਗਿਣਤੀ ਵਧੇਗੀ।ਉਨ੍ਹਾਂ ਜਾਣਕਾਰੀ ਮੁਹੱਈਆ ਕਰਵਾਈ ਕਿ ਸਮੇਂ-ਸਮੇਂ ਤੇ ਸਕੂਲ ਦੀ ਬਿਲਡਿੰਗ ਦੀਆਂ ਛੱਤਾਂ ਅਤੇ ਗਰਾਉਂਡ ਦੀ ਸਫਾਈ ਲਈ ਖਾਸ ਧਿਆਨ ਦੇਣਾ ਚਾਹੀਦਾ ਹੈ। ਇਸ ਦੌਰਾਨ ਡੀ.ਈ.ਓ. ਐਲੀ: ਅਮਰਜੀਤ ਸਿੰਘ ਭਾਟੀਆ, ਡਿਪਟੀ ਡੀ.ਈ.ਓ. ਬਲਬੀਰ ਸਿੰਘ ਅਤੇ ਡਾਇਟ ਪ੍ਰਿੰਸੀਪਲ ਚਰਨਬੀਰ ਸਿੰਘ ਵੱਲੋਂ ਵੀ ਸੈਮੀਨਾਰ ਵਿਜਟ ਕਰਕੇ ਅਧਿਆਪਕਾਂ ਨੂੰ ਮਿਹਨਤ ਅਤੇ ਲਗਨ ਨਾਲ ਡਿਊਟੀ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਰਿਸੋਰਸ ਪਰਸਨ ਬੀ.ਐਮ.ਟੀ. ਰਾਮ ਸਿੰਘ , ਲਵਪ੍ਰੀਤ ਸਿੰਘ, ਜਗਜੀਤ ਸਿੰਘ ਵੱਲੋਂ ਅਧਿਆਪਕਾਂ ਨੂੰ ਈ.ਪੰਜਾਬ, ਐਜੂਕੇਅਰ ਐਪ ਆਦਿ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਮੈਡਮ ਸੁਖਬੀਰ ਕੌਰ ਜਸਪਿੰਦਰ ਸਿੰਘ ਬਸਰਾ, ਸਤਪਾਲ ਡੀ ਐਸ ਈ ਅਤੇ ਅੰਕੁਰ ਮਲਿਕ , ਜ਼ਿਲ੍ਹਾ ਕੋਆਰਡੀਨੇਟਰ ਪ੍ਰਾਇਮਰੀ ਲਖਵਿੰਦਰ ਸਿੰਘ ਸ਼ੇਖੋ, ਜਿਲ੍ਹਾ ਸਹਾਇਕ ਕੋਆਡੀਨੇਟਰ ਵਿਕਾਸ ਸ਼ਰਮਾ ਤੇ ਜਿਲ੍ਹਾ ਸਹਾਇਕ ਕੋਆਰਡੀਨੇਟਰ ਨਿੰਸਚਿੰਤ ਕੁਮਾਰ, ਜਗਜੀਤ ਸਿੰਘ ਬੀ.ਐਮ.ਟੀ. ਆਦਿ ਹਾਜ਼ਰ ਸਨ।*
[Important News]$type=slider$c=4$l=0$a=0$sn=600$c=8
अधिक खबरे देखे .
-
गवर्नमेंट सीनियर सेकेंडरी स्कूल खोजकी चक ने अपना एनुअल फंक्शन मनाया ---- श्री लाल चंद कटारू चक कैबिनेट मिनिस्टर पंजाब चीफ गेस्ट के तौर पर म...
-
कैबिनेट मिनिस्टर पंजाब श्री लाल चंद कटारू चक ने CSC सेंटर शेरपुर, बलसुआ का दौरा किया लोगों को मुख्यमंत्री हेल्थ इंश्योरेंस स्कीम का फायदा ...
-
1971 के युद्ध नायक श्री राम प्रकाश भट्टी को राजकीय सम्मान के साथ दी गई श्रद्धांजलि पठानकोट, 10 फरवरी(दीपक महाजन) आज पठानकोट में एक गरिमापूर...
-
बरसाना में भूमाफियाओं का आतंक, पीड़ित परिवार को जान से मारने की धमकी फर्जी रजिस्ट्रियों, जबरन कब्जे और झूठे मुकदमों के जरिए गरीबों को निशान...
-
लव कुश केसरी का निधन, कांग्रेसियों में शोक की लहर सोनभद्र। कांग्रेस पार्टी में ब्लाक अध्यक्ष से लेकर जिला महासचिव , प्रवक्ता जैसे महत्...
-
ਅੰਮ੍ਰਿਤਸਰ,20 ਅਕਤੂਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਦੇ ਸੰਸਥਾਪਕ ਬਾਬੂ ਕਾਂਸੀ ਰਾਮ ਜੀ ਦੇ ਬਹੁਤ ਨੇੜਲੇ ਸਾਥੀ ਰਹੇ ਪ੍ਰਿੰਸ...
-
जौनपुर। कांग्रेस चलाएगी राज्य सरकार के खिलाफ पोल खोल अभियान। मड़ियाहूं।राष्ट्रीय महासचिव प्रियंका गांधी के निर्देश पर प्रदेश अध...
-
देवघर: उपायुक्त श्रीमती नैन्सी सहाय की अध्यक्षता में काॅरपोरेट सोशल रिस्पांसिविलिटी (सीएसआर) से संबंधित समीक्षा बैठक आज समाहरणालय सभागा...
-
जय कनेवरी माता जय श्री काला गोरा भैरवाय नमः अखिल भारतीय सगरवंशी माली समाज की एकता मीटिंग व सगरवंशी माली को अलग-अलग नाम से संबोधन किया जाता...
-
Navratri ( नवरात्र ) में खुले रहेंगे प्रदेश के सभी मंदिर 🔹 मंदिर प्रांगण/हॉल में एकत्रित नहीं हो सकेंगे 200 से अधिक व्यक्ति 🔹 मुख्यमंत्र...

COMMENTS