ਬਟਾਲਾ 8 ਅਗਸਤ ( ਬਲਜੀਤ ਸਿੰਘ .ਨੀਰਜ ਸ਼ਰਮਾ. ਜਸਬੀਰ ਸਿੰਘ ) ਥਾਣਾ ਸਿਟੀ ਦੀ ਟੀਮ ਨੇ ਲੋਕਾਂ ਦੀ ਮਿਹਨਤ ਦੀ ਕਮਾਈ 'ਤੇ ਹੱਥ ਸਾਫ ਕਰਨ ਵਾਲੇ ਚੋਰ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਦੋ ਮੈਂਬਰਾਂ ਨੂੰ ਚੋਰੀ ਦੇ 7 ਮੋਟਰਸਾਈਕਲਾਂ ਅਤੇ ਇਕ ਐਕਟਿਵਾ ਸਕੂਟੀ ਸਮੇਤ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ।ਬਟਾਲਾ ਸਿਟੀ ਪੁਲਿਸ ਸਟੇਸ਼ਨ ਦੇ ਐਸ.ਐਚ.ਓ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ ਬਟਾਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਟਾਲਾ ਦੇ ਅੰਦਰੀ ਅਤੇ ਬਾਹਰੀ ਇਲਾਕਿਆਂ ਵਿੱਚ ਨਾਕਾਬੰਦੀ ਕੀਤੀ ਹੋਈ ਸੀ, ਜਿਸ ਦੌਰਾਨ ਸੁੱਖਾ ਸਿੰਘ ਮਹਿਤਾਬ ਸਿੰਘ ਚੌਂਕ ਬਟਾਲਾ ਵਿਖੇ ਨਾਕਾਬੰਦੀ ਦੌਰਾਨ ਜਦੋਂ ਪੁਲਿਸ ਪਾਰਟੀ ਵਲੋਂ ਇਕ ਮੋਟਰਸਾਈਕਲ 'ਤੇ ਸਵਾਰ ਦੋ ਵਿਅਕਤੀਆਂ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਹ ਮੋਟਰਸਾਈਕਲ ਦੇ ਕੋਈ ਦਸਤਾਵੇਜ਼ ਨਹੀਂ ਦਿਖਾ ਸਕੇ। ਜਦੋਂ ਉਨ੍ਹਾਂ ਤੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਨੇ ਦੱਸਿਆ ਕਿ ਮੋਟਰਸਾਈਕਲ ਚੋਰੀ ਦਾ ਹੈ।
ਇਨ੍ਹਾਂ ਨੂੰ ਕਾਬੂ ਕਰਕੇ ਹੋਰ ਪੁੱਛਗਿੱਛ ਲਈ ਥਾਣੇ ਲਿਆਂਦਾ ਤਾਂ ਪਤਾ ਲੱਗਾ ਕਿ ਇਹ ਦੋਵੇਂ ਕਸਬਾ ਉਦੋਕੇ ਦੇ ਥਾਣਾ ਮੱਤੇਵਾਲ ਨਾਲ ਸਬੰਧਤ ਹਨ ਅਤੇ ਮੋਟਰਸਾਈਕਲ ਚੋਰੀ ਕਰਦੇ ਹਨ। ਇਨ੍ਹਾਂ ਕੋਲੋਂ ਚੋਰੀ ਦੇ 7 ਮੋਟਰਸਾਈਕਲ ਅਤੇ ਇਕ ਐਕਟਿਵਾ ਵੀ ਬਰਾਮਦ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਦਾ ਰਿਮਾਂਡ ਲੈ ਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਚੋਰਾਂ ਕੋਲੋਂ ਬਰਾਮਦ ਹੋਏ ਮੋਟਰਸਾਈਕਲ ਉਨ੍ਹਾਂ ਨੇ ਵੱਖ-ਵੱਖ ਥਾਵਾਂ ਤੋਂ ਚੋਰੀ ਕੀਤੇ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
कैबिनेट मंत्री पंजाब श्री लाल चंद कटारूचक ने 2 करोड़ 63 लाख रुपये की लागत से बनने वाली सड़कों का शिलान्यास किया --- सड़कें जल्द ही बनकर जनत...
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
-
ग्रामीण बेरोजगार युवाओं के लिए डेयरी फार्मिंग प्रशिक्षण पाठ्यक्रम 27-10-2025 से 07-11-2025 तक प्रारंभ। पठानकोट, 13 अक्टूबर, 2025 (दीपक महा...
-
श्री गुरु तेग बहादुर जी के 350वें प्रकाश पर्व के उपलक्ष्य में निकाले जाने वाले नगर कीर्तन की अग्रिम व्यवस्था हेतु जिला प्रशासन द्वारा विशेष ...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
चुनाव नजदीक आते ही आई मुख्यमंत्री जी को जसवां प्रागपुर की याद।कोंग्रेसी नेता सुरेंद्र मनकोटिया ने बीजेपी सरकार व् मंत्री पर किये तीखे प्रह...
-
माननीय पंजाब सरकार एवं पुलिस महानिदेशक, पंजाब, चंडीगढ़ द्वारा शरारती तत्वों के विरुद्ध कड़ी कार्रवाई करने के निर्देश जारी किए गए थे। इन निर...
-
अंतरराष्ट्रीय महिला दिवस लैंगिक समानता वर्ष के रूप में मनाया जाएगा : प्रतिभा देवी - प्रकृति विधान फाउंडेशन द्वारा आयोजित हुआ कार्यक्रम। -सा...
-
आज करवा चौथ व्रत के पावन पर्व पर शाहजहांपुर जेल में निरुद्ध महिला बंदियों को करवा चौथ पर सजने संवरने के लिए श्रृंगार सामग्री एवं साड़ियां...
-
झांसी में रानीलक्ष्मीबाई के पास मुकताकाशी के आगे झांसी महोत्सव 2019 क आयोजन किया गया जिसमें लकड़ी का सामान की दुकान खाने के सटाल बच्चों क...
COMMENTS