* 75 ਵੇਂ ਆਜ਼ਾਦੀ ਦਿਵਸ ਮੌਕੇ ਹਰ ਭਾਰਤੀ ਘਰ ਘਰ ਤਿਰੰਗਾ ਲਹਿਰਾਵੇ : ਡੀ.ਈ.ਓ. ਭਾਟੀਆ *
*ਬਟਾਲਾ 10 ਅਗਸਤ ( ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ, ਜਸਬੀਰ ਸਿੰਘ)*
* ਅੱਜ ਆਜ਼ਾਦੀ ਦੀ 75 ਵੀਂ ਵਰਗੰਢ ਨੂੰ ਸਮਰਪਿਤ ਜ੍ਹਿਲ੍ਹਾ ਪੱਧਰੀ ਵਿੱਦਿਅਕ ਮੁਕਾਬਲੇ ਸਥਾਨਕ ਆਰ.ਡੀ.ਖੋਸਲਾ ਡੀ.ਈ.ਵੀ. ਮਾਡਲ ਸੀਨੀ: ਸੈਕੰਃ ਸਕੂਲ ਵਿਖੇ ਕਰਵਾਏ ਗਏ , ਜਿਸ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਅਮਰਜੀਤ ਸਿੰਘ ਵੱਲੋਂ ਮੁੱਖ ਮਹਿਮਾਨ , ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਲਬੀਰ ਸਿੰਘ ਤੇ ਪ੍ਰਿੰਸੀਪਲ ਬਿੰਦੂ ਭੱਲਾ ਵੱਲੋਂ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਨੋਡਲ ਅਫ਼ਸਰ ਵਿੱਦਿਅਕ ਮੁਕਾਬਲੇ ਸੁਖਬੀਰ ਕੌਰ ਨੇ ਦੱਸਿਆ ਕਿ ਬਲਾਕ ਪੱਧਰ ਤੇ ਕਰਵਾਏ ਗਏ ਵਿੱਦਿਅਕ ਮੁਕਾਬਲਿਆਂ ਵਿੱਚ ਜੇਤੂ ਰਹੇ ਵਿਦਿਆਰਥੀਆਂ ਵੱਲੋਂ ਅੱਜ ਕਰਵਾਏ ਗਏ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਸ਼ਿਰਕਤ ਕੀਤੀ ਗਈ ਹੈ।ਇਸ ਮੌਕੇ ਬੋਲਦਿਆਂ ਡੀ.ਈ.ਓ. ਭਾਟੀਆ ਨੇ ਕਿਹਾ ਕਿ ਸਾਨੂੰ ਆਜ਼ਾਦੀ ਲਈ ਬਹੁਤ ਸੰਘਰਸ਼ ਕਰਨਾ ਪਿਆ ਹੈ। ਉਨ੍ਹਾਂ ਦੇਸ਼ ਲਈ ਕੁਰਬਾਨ ਹੋਏ ਸ਼ਹੀਦਾਂ ਨੂੰ ਨਮਨ ਕੀਤਾ। ਉਨ੍ਹਾ ਕਿਹਾ ਕਿ 75 ਵੇਂ ਆਜ਼ਾਦੀ ਦਿਵਸ ਮੌਕੇ ਹਰ ਭਾਰਤੀ ਘਰ ਘਰ ਤਿਰੰਗਾ ਲਹਿਰਾਵੇਉਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਸ਼ੂਭਕਾਮਨਾਵਾ ਦਿੱਤੀਆਂ। ਇਸ ਦੌਰਾਨ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਲਬੀਰ ਸਿੰਘ ਵੱਲੋਂ ਵੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਗਾਈਡ ਅਧਿਆਪਕਾਂ ਹੌਸਲਾ ਅਫਜ਼ਾਈ ਕਰਕੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਜ਼ਿਲ੍ਹਾ ਸਹਾਇਕ ਨੋਡਲ ਅਫਸਰ ਜਸਪਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਕੁੱਲ ਗਿਆਰਾਂ ਤਰ੍ਹਾਂ ਦੇ ਮੁਕਾਬਲੇ ਸਨ ਜਿਸ ਵਿੱਚ ਸੁੰਦਰ ਲਿਖਾਈ , ਗੀਤ ਗਾਇਨ, ਕਵਿਤਾ, ਭਾਸ਼ਣ, ਪੋਸਟਰ ਮੇਕਿੰਗ, ਸਲੋਗਨ ਲਿਖਣਾ, ਪੇਂਟਿੰਗ ,ਕੋਲਾਜ ਮੇਕਿੰਗ , ਲੇਖ ਰਚਨਾ ,ਕੋਰੀਓਗ੍ਰਾਫੀ ਅਤੇ ਸਕਿੱਟ ਆਦਿ ਸ਼ਾਮਿਲ ਸਨ ਇਨ੍ਹਾਂ ਮੁਕਾਬਲਿਆਂ ਵਿੱਚ ਪਹਿਲੀਆਂ ਤਿੰਨ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਇਨ੍ਹਾਂ ਮੁਕਾਬਲਿਆਂ ਵਿਚ ਸ਼ਾਮਿਲ ਹੋਣ ਵਾਲੇ ਸਮੂਹ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ , ਨਵਦੀਪ ਸਿੰਘ , ਹਰਪ੍ਰੀਤ ਮਾਨ , ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਲਖਵਿੰਦਰ ਸਿੰਘ ਸ਼ੇਖੋ , ਗੁਰਇੱਕਬਾਲ ਸਿੰਘ , ਜਸਵਿੰਦਰ ਸਿੰਘ , ਬਲਵਿੰਦਰ ਸਿੰਘ ,ਕੁਲਬੀਰ ਕੌਰ ,ਪੋਹਲਾ ਸਿੰਘ ,ਪਰਲੋਕ ਸਿੰਘ , ਤਰਸੇਮ ਸਿੰਘ ,ਸੁਦੇਸ਼ ਖੰਨਾ ,ਭਾਰਤ ਰਤਨ ਅਤੇ ਰਕੇਸ਼ ਕੁਮਾਰ , ਬੀ.ਐਮ.ਟੀ. ਮਨਜੀਤ ਸਿੰਘ , ਬੀ.ਐਮ.ਟੀ. ਰਣਜੀਤ ਸਿੰਘ ਕਾਹਲੋਂ, ਬੀ.ਐਮ.ਟੀ. ਜਗਦੀਸ਼ ਸ਼ਰਾਬ ਬੈਂਸ , ਸੈਂਟਰ ਮੁੱਖ ਅਧਿਆਪਕ ਨਛੱਤਰ ਕੌਰ ,ਕੁਸਮਕਲੀ ,ਅਧਿਆਪਕਾ ਪੂਨਮਜੋਤ ਕੌਰ , ਰਣਜੀਤ ਕੌਰ , ਰਜਿੰਦਰਪਾਲ ਕੌਰ , ਗਗਨਦੀਪ ਕੌਰ , ਗੁਰਪਿੰਦਰ ਕੌਰ ,ਦਲਜੀਤ ਸਿੰਘ ਧੰਦਲ , ਮਨਦੀਪ ਸਿੰਘ , ਮਲਕੀਤ ਸਿੰਘ ਕਾਹਨੂੰਵਾਨ ,ਗੁਰਮੇਜ ਸਿੰਘ ,ਸੁਖਦੀਪ ਸਿੰਘ ,ਮਨਦੀਪ ਸਿੰਘ , ਪਵਨ ਕੁਮਾਰ ,ਮੰਗਲਦੀਪ ,ਰੰਜੂ ਕੁਮਾਰ, ਹਰਚਰਨ ਸਿੰਘ ਆਦਿ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
रफ्ता रफ्ता जिंदगी चल रही है… ✍️ बाबा दीपक मोगरी ( तन्हा ) रफ्ता रफ्ता जिंदगी चल रही है, धीरे धीरे उम्र ढल रही है… रफ्ता रफ्ता… सुबह ...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
नाहन, 13 नवंबर : हिमाचल के मुख्यमंत्री ने रेणुका जी विधानसभा क्षेत्र में घोषणाओं का अंबाार लगाया है। नौहराधार में जनसभा को संबोधित करते हु...
-
स्योहारा जिला बिजनौर से प्रगति मीडिया न्यूज रिपोर्टर मोहम्मद कासिम कि खास रिपोर्ट स्योहारा जिला बिजनौर में परिंदा सोशल वेलफेयर फाउंडेशन द...
-
ਗੁੰਮ ਹੋਏ 120 ਮੋਬਾਇਲ ਜਿੰਨਾ ਦੀ ਕੀਮਤ ਕ੍ਰੀਬ 20 ਲੱਖ ਰੁਪਏ ਸੀ ਨੂੰ ਇੱਕ ਮਹੀਨੇ ਦੇ ਅੰਦਰ ਟਰੇਸ ਕਰਕੇ ਕੀਤਾ ਉਹਨਾ ਦੇ ਵਾਰਸਾਂ ਦੇ ਹਵਾਲੇ- ਐ...
-
ਬਟਾਲਾ, 31 ਮਾਰਚ (ਨੀਰਜ ਸ਼ਰਮਾ ਜਸਬੀਰ ਸਿੰਘ ) - ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ...
-
ਅਮ੍ਰਿੰਤਸਰ,17 ਮਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ,ਡਾ ਬਲਜੀਤ ਸਿੰਘ ਢਡਿਆਲਾ) - ਨਹਿਰੀ ਪਟਵਾਰ ਯੂਨੀਅਨ ਪੰਜਾਬ ਦਾ ਇਕ ਉਚ ਪੱਧਰੀ ਵਫਦ ਸੂਬਾ ਪ੍ਰਧਾਨ ਜਸਕ...
-
बटाला में नवनियुक्त डीएसपी सुखइंदर सिंह का भव्य स्वागत, ट्रैफिक समस्या पर हुई गंभीर बटाला: 23 अप्रैल(अशोक जरेवाल) श्री कृष्ण जन्मभूमि मुक्...
-
आजकल विश्वभर में महामारी कोरोना वायरस की बजह से दयनीय स्थति बनी हुई है ,ऐसी स्थिति में सभी का रोज़गार अस्त -व्यस्त हो गया है , ऐसी स्थिति ...
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...

COMMENTS