*ਕਾਹਨੂੰਵਾਨ 13 ਅਗਸਤ ( ਡਾ ਬਲਜੀਤ ਸਿੰਘ .ਨੀਰਜ ਸ਼ਰਮਾ ਜਸਬੀਰ ਸਿੰਘ )
*ਅੱਜ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਮਰਜੀਤ ਸਿੰਘ ਭਾਟੀਆ ਦੀ ਅਗਵਾਈ ਵਿੱਚ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਭੰਗਵਾਂ ਬਲਾਕ ਕਾਹਨੂੰਵਾਨ 2 ਵਿਖੇ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਬਲਾਕ ਸਿੱਖਿਆ ਅਫ਼ਸਰ ਸ. ਬਲਵਿੰਦਰ ਸਿੰਘ ਗਿੱਲ ਮੁੱਖ ਮਹਿਮਾਨ ਦੇ ਤੌਰ ਤੇ ਸ਼ਾਮਲ ਹੋਏ। ਇਸ ਮੌਕੇ ਜਾਣਕਾਰੀ ਦਿੰਦੇ ਹੋਰ ਸਕੂਲ ਇੰਚਾਰਜ ਕੁਲਬੀਰ ਸਿੰਘ ਨੇ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਭੰਗਵਾਂ ਵਿਖੇ ਆਜ਼ਾਦੀ ਦੀ 75 ਵੀਂ ਵਰ੍ਹੇਗੰਢ ਮੌਕੇ ਸਾਦਾ ਪਰ ਪ੍ਰਭਾਵਸ਼ਾਲੀ ਪੋਗਰਾਮ ਕਰਵਾਇਆ ਗਿਆ ਜਿਸ ਵਿੱਚ ਸਕੂਲ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਨਾਲ ਸੰਬੰਧਤ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ।ਇਸ ਮੌਕੇ ਬੋਲਦਿਆਂ ਬੀ.ਪੀ.ਈ.ਓ. ਬਲਵਿੰਦਰ ਸਿੰਘ ਗਿੱਲ ਨੇ ਕਿਹਾ ਕਿ ਦੇਸ਼ ਭਗਤਾ ਦੀਆਂ ਕੁਰਬਾਨੀਆਂ ਤੇ ਸੰਘਰਸ਼ ਨਾਲ ਹੀ ਸਾਨੂੰ ਆਜ਼ਾਦੀ ਪ੍ਰਾਪਤ ਹੋਈ ਹੈ।ਉਨ੍ਹਾਂ ਬੱਚਿਆਂ ਨੂੰ ਪੇਸ਼ਕਾਰੀ ਨੂੰ ਸਲਾਹਿਆ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਸਮਾਰਟ ਸਕੂਲ ਕੋਆਰਡੀਨੇਟਰ ਸ.ਸੁਲੱਖਣ ਸਿੰਘ ਸੈਣੀ, ਸੈਟਰ ਮੁੱਖ ਅਧਿਆਪਕ ਮੈਡਮ ਪਰਮਜੀਤ ਕੌਰ, ਬਲਾਕ ਮਾਸਟਰ ਟ੍ਰੇਨਰ ਸ.ਅਮਰਜੀਤ ਸਿੰਘ,ਸਕੂਲ ਅਧਿਆਪਕਾ ਰਣਜੀਤ ਕੌਰ , ਏ.ਆਈ. ਵੀ. ਵਲੰਟੀਅਰ ਪਰਮਜੀਤ ਕੌਰ ਹਾਜ਼ਰ ਸਨ।*
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
लगातार बारिश के कारण 26 अगस्त को शैक्षणिक संस्थान बंद रहेंगे:डिप्टी कमिश्नर पठानकोट - 25 अगस्त, 2025 (दीपकमहाजन)जिला मजिस्ट्रेट-सह-उपायुक...
-
----संभावित बाढ़ की स्थिति को देखते हुए जिला प्रशासन द्वारा किए गए एहतियाती इंतजाम ---स्थिति को देखते हुए पठानकोट जिले में दो शरणार्थी शिवि...
-
संभावित बाढ़ से प्रभावित लोगों के लिए जिले में दो शरणार्थी शिविर स्थापित किए गए हैं। नियंत्रण कक्ष नंबर 0186-2346944 पर कॉल करके हर तरह क...
-
माननीय पंजाब सरकार एवं पुलिस महानिदेशक, पंजाब, चंडीगढ़ द्वारा शरारती तत्वों के विरुद्ध कड़ी कार्रवाई करने के निर्देश जारी किए गए थे। इन निर...
-
आम आदमी पार्टी ने सरना से बाढ़ प्रभावित क्षेत्रों के लिए राहत सामग्री रवाना की पठानकोट, 29 अगस्त, 2025(दीपकमहाजन) आज, आम आदमी पार्टी द्वार...
-
श्री लाल चंद कटारूचक, कैबिनेट मंत्री, पंजाब ने मवेशियों के लिए 1500 बोरी चारे को हरी झंडी दिखाई ---- प्रभावित गाँवों बमियाल और नरोट जैमल ...
-
जौनपुर। राष्ट्रीय पक्षी मोर की मारने से मना करने पर जान से मारने की नियत से लोगों पर हमला किया। बरसठी थाना अंतर्गत बसुई नदी के क...
-
वूमेन वेलफेयर सोसाइटी की ओर से प्रमाण पत्र के साथ-साथ 25 सिलाई मशीने व 25 ब्यूटी किटस छात्रों को की वितरण ----जरूरतमंद व मेहनती लड़कियों ...
-
रामदेवरा जाने के लिए पैदल यात्रियों के लिए भोजन और नाश्ते की व्यवस्था के लिए आयोजित राम रसोड़ा का समापन हुआ ।जिसमें बड़ी संख्या में मह...
COMMENTS