ਗੁਰਦਾਸਪੁਰ 19 ਅਗਸਤ (ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ, ਜਸਬੀਰ ਸਿੰਘ)
ਸਥਾਨਕ ਸ਼ਹੀਦ ਲੈਫ.ਨਵਦੀਪ ਸਿੰਘ (ਅਸ਼ੋਕ ਚੱਕਰ) ਖੇਡ ਸਟੇਡੀਅਮ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਕਰਵਾਏ ਗਏ ਸੁੰਤਤਰਤਾ ਦਿਵਸ ਦੇ ਸਮਾਗਮ ਦੋਰਾਨ ਹਰੀਸ਼ ਕੁਮਾਰ ਕਲਰਕ ਦਫਤਰ ਜਿਲ੍ਹਾ ਸਿੱਖਿਆ ਅਫਸਰ (ਐਸਿੱ) ਗੁਰਦਾਸਪੁਰ ਨੂੰ ਸ਼ਾਨਦਾਰ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਗਿਆ। ਇਸ ਮੋਕੇ ਮੁੱਖ ਮਹਿਮਾਨ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ,ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ (ਆਈ.ਏ.ਐਸ) ਵੱਲੋਂ ਹਰੀਸ਼ ਕੁਮਾਰ ਨੂੰ ਅਵਾਰਡ ਦੇ ਕੇ ਸਨਮਾਨਿਤ ਕੀਤਾ।
ਜ਼ਿਕਰਯੋਗ ਹੈ ਕਿ ਪਿਛਲੇ ਸਾਲ ਵੀ ਡਿਪਟੀ ਕਮਿਸ਼ਨਰ ਗੁਰਦਾਸਪੁਰ ਜੀ ਵੱਲੋਂ 26 ਜਨਵਰੀ 2021 ਮੋਕੇ ਹਰੀਸ਼ ਕੁਮਾਰ ਨੂੰ ਕਰੋਨਾ ਮਹਾਂਮਾਰੀ ਦੋਰਾਨ ਵਧੀਆਂ ਸੇਵਾਵਾਂ ਲਈ ਅਵਾਰਡ ਦੇ ਕੇ ਹੋਂਸਲਾ ਅਫਜਾਈ ਕੀਤੀ ਗਈ ਸੀ। ਇਸ ਮੌਕੇ ਹਰੀਸ਼ ਕੁਮਾਰ ਨੇ ਕਿਹਾ ਕਿ ਉਹ ਅੱਗੇ ਤੋਂ ਵੀ ਵਿਭਾਗ ਵੱਲੋਂ ਸੋਂਪੀਆਂ ਜਾਣ ਵਾਲੀਆਂ ਡਿਊਟੀਆਂ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। *ਹਰੀਸ਼ ਕੁਮਾਰ ਵੱਲੋਂ ਇਹ ਸਨਮਾਨ ਮਿਲਣ ਤੇ ਜਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਦਾ ਧੰਨਵਾਦ ਕੀਤਾ ਗਿਆ। ਇਸ ਦੌਰਾਨ ਡੀ.ਈ.ਓ. ਸੈਕੰ: ਹਰਪਾਲ ਸਿੰਘ ਸੰਧਾਵਾਲੀਆ , ਡੀ.ਈ.ਓ. ਐਲੀ: ਅਮਰਜੀਤ ਸਿੰਘ ਭਾਟੀਆ , ਡਿਪਟੀ ਡੀ.ਈ.ਓ. ਸੈਕੰ : ਲਖਵਿੰਦਰ ਸਿੰਘ ਅਤੇ ਡਿਪਟੀ ਡੀ.ਈ.ਓ. ਬਲਬੀਰ ਸਿੰਘ ਵੱਲੋਂ ਸਨਮਾਨ ਮਿਲਣ ਤੇ ਹਰੀਸ਼ ਕੁਮਾਰ ਨੂੰ ਵਧਾਈ ਦਿੱਤੀ। ਇਸ ਮੌਕੇ ਤੇ ਕਸ਼ਮੀਰ ਸਿੰਘ ਵਾਹਲਾ ਜਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ, ਜਗਰੂਪ ਸਿੰਘ ਸੇਖਵਾਂ ਹਲਕਾ ਇੰਚਾਰਜ ਕਾਦੀਆਂ,ਰਮਨ ਬਹਿਲ ਹਲਕਾ ਇੰਚਾਰਜ ਗੁਰਦਾਸਪੁਰ,ਸਮਸ਼ੇਰ ਸਿੰਘ ਹਲਕਾ ਇੰਚਾਰਜ ਦੀਨਾਨਗਰ ਮੋਜੂਦ ਸਨ।
Pragati Media
punjab
[Important News]$type=slider$c=4$l=0$a=0$sn=600$c=8
अधिक खबरे देखे .
-
कण्डीसौड़।। थौलधार विकास खण्ड क्षेत्र पंचायत की प्रथम बैठक में विधुत,लो०नि०वि०,पेयजल आंगनबाड़ी, के मुद्दे छाए रहे। लो०नि०वि० की...
-
विकासखंड रामनगर ग्राम सभा नरायनपुर के प्रधान के भतीजा कोटेदार राजनाथ यादव द्वारा कार्ड धारकों का एक यूनिट राशन धमकी देकर दबंगई पूर्वक काट...
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
बानस्कांठा जिले के डीसा तालुका के कंपा गाँव में शितला सतम के अवसर पर एक अद्वितीय भटिगाल लोक मेला आयोजित किया गया था। न केवल इस मेले में बान...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
शाहजहांपुर जेल में दीपावली पर अयोध्या के तर्ज पर"भव्य दीपोत्सव " कार्यक्रम आयोजित किया गया। साथ ही सभी बंदियों की टीमें बनाकर साज-...
-
कैबिनेट मंत्री पंजाब श्री लाल चंद कटारूचक ने 2 करोड़ 63 लाख रुपये की लागत से बनने वाली सड़कों का शिलान्यास किया --- सड़कें जल्द ही बनकर जनत...
-
माननीय पंजाब सरकार एवं पुलिस महानिदेशक, पंजाब, चंडीगढ़ द्वारा शरारती तत्वों के विरुद्ध कड़ी कार्रवाई करने के निर्देश जारी किए गए थे। इन निर...

COMMENTS