ਗੁਰਦਾਸਪੁਰ 29 ਅਗਸਤ ( ਜਗਜੀਤ ਸਿੰਘ ਪੱਡਾ,ਨੀਰਜ ਸ਼ਰਮਾ,ਜਸਬੀਰ ਸਿੰਘ)
ਅੱਜ ਆਜ਼ਾਦੀ ਦੀ 75 ਵੀਂ ਵਰਗੰਢ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਵਿੱਦਿਅਕ ਮੁਕਾਬਲਿਆਂ ਦੀ ਸ਼ੁਰੂਆਤ ਸਥਾਨਕ ਸਰਕਾਰੀ ਮਾਡਲ ਸੀਨੀ: ਸੈਕੰਃ ਸਕੂਲ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਹਰਪਾਲ ਸਿੰਘ ਸੰਧਾਵਾਲੀਆ ਦੀ ਅਗਵਾਈ ਵਿੱਚ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਨੋਡਲ ਅਫ਼ਸਰ ਵਿੱਦਿਅਕ ਮੁਕਾਬਲੇ ਸੈਕੰ: ਡਿਪਟੀ ਡੀ.ਈ.ਓ. ਲਖਵਿੰਦਰ ਸਿੰਘ ਅਤੇ ਸਹਾਇਕ ਨੋਡਲ ਅਫ਼ਸਰ ਪਰਮਿੰਦਰ ਸਿੰਘ ਸੈਣੀ ਜ਼ਿਲ੍ਹਾ ਗਾਈਡੈਸ ਕੌਂਸਲਰ ਨੇ ਦੱਸਿਆ ਕਿ ਬਲਾਕ ਪੱਧਰ ਤੇ ਕਰਵਾਏ ਗਏ ਵਿੱਦਿਅਕ ਮੁਕਾਬਲਿਆਂ ਵਿੱਚ ਜੇਤੂ ਰਹੇ ਵਿਦਿਆਰਥੀਆਂ ਵੱਲੋਂ ਅੱਜ ਕਰਵਾਏ ਗਏ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਸ਼ਿਰਕਤ ਕੀਤੀ ਗਈ ਹੈ ਅਤੇ ਅੱਜ ਪਹਿਲੇ ਦਿਨ ਭਾਸ਼ਣ , ਲੇਖ ਲਿਖਣ ਅਤੇ ਪੇਂਟਿੰਗ ਮੁਕਾਬਲੇ ਮਿਡਲ ਅਤੇ ਸੈਕੰਡਰੀ ਵਿੰਗ ਦੇ ਕਰਵਾਏ ਗਏ ਹਨ। ਇਸ ਦੌਰਾਨ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਲਖਵਿੰਦਰ ਸਿੰਘ ਵੱਲੋਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਗਾਈਡ ਅਧਿਆਪਕਾਂ ਹੌਸਲਾ ਅਫਜ਼ਾਈ ਕਰਕੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਦੌਰਾਨ ਭਾਸ਼ਣ ਮੁਕਾਬਲੇ ਮਿਡਲ ਵਰਗ ਵਿੱਚ ਪਹਿਲਾ ਸਥਾਨ ਪਲਕਪ੍ਰੀਤ ਕੌਰ ਸ ਕੰ ਸ ਸ ਸ ਕੈਂਪ ਬਟਾਲਾ , ਦੂਸਰਾ ਸਥਾਨ ਜੈਸਮੀਨ ਕੌਰ ਸ ਹ ਸ ਚਾਹਲ ਕਲਾਂ , ਸੈਕੰਡਰੀ ਵਰਗ ਭਾਸ਼ਣ ਮੁਕਾਬਲੇ ਵਿੱਚ ਸਸਸਸਸ ਵਡਾਲਾ ਗ੍ਰੰਥੀਆਂ ਦੇ ਵਿਦਿਆਰਥੀ ਸਿਮਰਤਪਾਲ ਸਿੰਘ ਨੇ ਪਹਿਲਾ , ਸਸਸਸਸ ਛੀਨਾ ਬੇਟ ਦੀ ਦਮਨਪ੍ਰੀਤ ਕੌਰ ਨੇ ਦੂਸਰਾ , ਲੇਖ ਲਿਖਣ ਮੁਕਾਬਲੇ ਵਿੱਚ ਮਿਡਲ ਵਰਗ ਵਿੱਚ ਸਕੰਸਸਸਸ ਕੈਂਪ ਬਟਾਲਾ ਦੀ ਵਿਦਿਆਰਥਣ ਨੀਤੂ ਨੇ ਪਹਿਲਾ ਸਥਾਨ , ਸਮਿਸ ਮੀਰਪੁਰ ਸੋਰਵੀ ਨੇ ਦੂਸਰਾ ਸਥਾਨ , ਸੈਕੰਡਰੀ ਵਰਗ ਲੇਖ ਲਿਖਣ ਵਿੱਚ ਸਸਸਸਸ ਕੈਂਪ ਬਟਾਲਾ ਦੀ ਵਿਦਿਆਰਥਣ ਅੰਜਲੀ ਕੁਮਾਰੀ ਨੇ ਪਹਿਲਾ , ਸਸਸਸਸ ਕਿਲਾ ਟੇਕ ਸਿੰਘ ਦੀ ਵਿਦਿਆਰਥਣ ਗੁਰਵਿੰਦਰ ਕੌਰ ਨੇ ਦੂਸਰਾ ਸਥਾਨ , ਪੇਂਟਿੰਗ ਮੁਕਾਬਲੇ ਮਿਡਲ ਵਰਗ ਵਿੱਚ ਸਸਸਸਸ ਧਰਮਪੁਰਾ ਬਟਾਲਾ ਦੀ ਵਿਦਿਆਰਥਣ ਸੋਨੀਆਂ ਨੇ ਪਹਿਲਾ ਸਥਾਨ , ਸਅਸਸਸ ਕੋਟ ਧੰਦਲ ਦੀ ਵਿਦਿਆਰਥਣ ਕਿਰਨਦੀਪ ਕੌਰ ਨੇ ਦੂਸਰਾ ਸਥਾਨ , ਸੈਕੰਡਰੀ ਵਰਗ ਪੇਂਟਿੰਗ ਵਿੱਚ ਸਕਸਸਸ ਧਰਮਪੁਰਾ ਬਟਾਲਾ ਦੀ ਵਿਦਿਆਰਥਣ ਅਦਿਤੀ ਨੇ ਪਹਿਲਾਂ ਅਤੇ ਸਸਸਸ ਜੈਤੋਸਰਜਾ ਦੇ ਵਿਦਿਆਰਥੀ ਜੋਬਨਜੀਤ ਸਿੰਘ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ ਹੈ।ਉਨ੍ਹਾਂ ਜਾਣਕਾਰੀ ਦਿੱਤੀ ਕਿ ਮਿਤੀ 30-08-22 ਨੂੰ ਗੀਤ, ਕਵਿਤਾ ਅਤੇ ਪੋਸਟਰ , 31-08-22 ਨੂੰ ਸਲੋਗਨ, ਸੁੰਦਰ ਲਿਖਾਈ ਤੇ ਕੋਲਾਜ , ਅਤੇ 01-09-22 ਨੂੰ ਕੋਰਿਓਗ੍ਰਾਫੀ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਜਾਣਗੇ। ਇਸ ਮੌਕੇ ਪ੍ਰਿੰਸੀਪਲ ਚਰਨਬੀਰ ਸਿੰਘ ਸਰਬਜੀਤ ਸਿੰਘ ਚੱਠਾ , ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ , ਜਸਪਿੰਦਰ ਸਿੰਘ ਬਸਰਾ, ਗੁਰਮੀਤ ਸਿੰਘ ਬਾਜਵਾ , ਮੁਕੇਸ਼ ਕੁਮਾਰ , ਸਤਬੀਰ ਬਾਵਾ , ਮੈਡਮ ਨੀਟਾ ਭਾਟੀਆ, ਮੈਡਮ ਵੰਦਨਾ ਸਮੇਤ ਗਾਈਡ ਅਧਿਆਪਕ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
ਬਟਾਲਾ, 7 ਦਸੰਬਰ (ਨੀਰਜ ਸ਼ਰਮਾ, ਜਸਬੀਰ ਸਿੰਘ) - ਸਥਾਨਿਕ ਬਟਾਲੀਅਨ ਹੈੱਡ ਕੁਆਟਰ ਨੰ:2 ਵਿਖੇ ਆਈ.ਪੀ.ਐਸ. ਸ਼ਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਹੋਮ ਗਾਰਡਜ਼ ...
-
देवली : ग्राम पंचायत देवली गाँव में राजीव गांधी ग्रामीण ओलंपिक खेल कल. ग्राम पंचायत देवली गाँव में राज्य सरकार की बजट घोषणा के अनुसार राजीव ...
-
ਬਟਾਲਾ 8 ਅਗਸਤ ( ਬਲਜੀਤ ਸਿੰਘ ਨੀਰਜ ਸ਼ਰਮਾ. ਜਸਬੀਰ ਸਿੰਘ ) ਬੀਐੱਸਐੱਫ ਦੀ 121ਵੀਂ ਬਟਾਲੀਅਨ ਦੇ ਬੀਓਪੀ ਢੀਂਡਾ ਖੇਤਰ 'ਚ ਕਾਰਜਕਾਰੀ...
-
हॉटमिक्स प्लांट अन्यत्र शिफ्ट करने की मांग, शिफ्ट न होने पर होगा आंदोलन कंडीसौड ।। थौलधार ब्लाक के मठियाली से हॉटमिक्स प्लांट अन्यत्र शिफ्ट...
-
अग्रसेन परिवार ने किया गौशाला में चारा दान सोनभद्र। अग्रसेन परिवार द्वारा चलाए जा रहे हैं गौ सेवा अभियान के तहत रविवार को मकर सक...
-
राजस्थान आदरणीय भंवर जितेंद्र सिंह जी 18 अप्रैल 2019 को अलवर लोकसभा सीट से कांग्रेस प्रत्याशी के रूप में अपना नामांकन दाखिल करते हुय । ...
-
जिला प्रशासन के द्वारा किए गए प्रयासों के माध्यम से परियों वाला बाग बना लोगों के लिए आकर्षण का केंद्र पठानकोट 4 जून दीपक महाजन...
-
ਜਲਦ ਹੋਣਗੀਆਂ ਸੈਂਟਰ ਹੈੱਡ ਟੀਚਰ ਦੀਆਂ ਤਰੱਕੀਆਂ : ਡੀ.ਈ.ਓ. ਐਲੀ: ਬਟਾਲਾ 05 ਅਕਤੂਬਰ ( ਡਾ ਬਲਜੀਤ ਸਿੰਘ ,ਨੀਰਜ ਸ਼ਰਮਾ) ਐਲੀਮੈਂਟਰੀ ਟੀਚਰਜ ਪੰਜਾਬ (ਰਜਿ:) ਜ਼...
-
किच्छा विधानसभा क्षेत्र की सभी तीनों जिला पंचायत सीट पर भारतीय जनता पार्टी के प्रत्याशी प्रतापपुर-संगीता देवी, लालपुर- हरविंदर कौर, कु...
-
प्रदेश की धनोल्टी विधानसभा सीट पर इस बार चुनावी मुकाबला बड़ा रोचक होगा अभी तक इस सीट पर भाजपा और कांग्रेस के बीच सियासी मुकाबला मना जा रहा था...

COMMENTS