*ਗੁਰਦਾਸਪੁਰ 07 ਅਗਸਤ ( ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ, ਜਸਬੀਰ ਸਿੰਘ) *
* ਜਿਲ੍ਹਾ ਸਿੱਖਿਆ ਅਫ਼ਸਰ (ਐਲੀ) ਅਮਰਜੀਤ ਸਿੰਘ ਭਾਟੀਆ ਦੀ ਅਗਵਾਈ ਵਿੱਚ ਡਿਪਟੀ ਡੀ.ਈ.ਓ. ਐਲੀ: ਬਲਬੀਰ ਸਿੰਘ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਦਾਰਾਪੁਰ ਬਲਾਕ ਕਾਹਨੂੰਵਾਨ 1 ਵਿਖੇ ਅਜਾਦੀ ਦੀ 75ਵੀਂ ਵਰੇਗੰਢ ਨੂੰ ਸਮਰਪਿਤ ਸੱਭਿਆਚਾਰਿਕ ਤੇ ਰੰਗਾਰੰਗ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ ਬਲਾਕ ਸਿੱਖਿਆ ਅਫ਼ਸਰ ਕਾਹਨੂੰਵਾਨ 1 ਲਖਵਿੰਦਰ ਸਿੰਘ ਸੇਖੋਂ ਵੱਲੋਂ ਉਚੇਰੇ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਬੀ.ਪੀ.ਈ.ਓ. ਸ਼ੇਖੋ ਨੇ ਕਿਹਾ ਪੂਰਾ ਭਾਰਤ ਆਜ਼ਾਦੀ ਦੀ 75ਵੀਂ ਵਰੇਗੰਢ ਦੇ ਜਸ਼ਨ ਮਨਾ ਰਿਹਾ ਹੈ ਅਤੇ ਅਜਿਹੇ ਸਮੇਂ ਵਿੱਚ ਬੱਚਿਆਂ ਨੂੰ ਆਜ਼ਾਦੀ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਦੇਸ਼ ਭਗਤੀ ਨਾਲ ਜੋੜਨ ਵਾਲੇ ਪ੍ਰੋਗਰਾਮ ਸਮੇਂ ਸਮੇਂ ਕਰਵਾਏ ਜਾਣੇ ਚਾਹੀਦੇ ਹਨ। ਉਨ੍ਹਾਂ ਨੇ ਅਧਿਆਪਕਾਂ ਤੇ ਬੱਚਿਆਂ ਦੀ ਮਿਹਨਤ ਦੀ ਰੱਜਵੀਂ ਸਲਾਘਾ ਕੀਤੀ। ਇਸ ਮੌਕੇ ਸਕੂਲ ਇੰਚਾਰਜ ਹੈੱਡ ਟੀਚਰ ਬਲਜੀਤ ਸਿੰਘ ਵੱਲੋਂ ਆਏ ਮਹਿਮਾਨਾਂ ਦਾ ਸਵਾਗਤ ਕੀਤਾ। ਇਸ ਪ੍ਰੋਗਰਾਮ ਵਿੱਚ ਪ੍ਰੀ ਪ੍ਰਾਇ ਦੇ ਛੋਟੇ ਬੱਚਿਆਂ ਨੇ ਰੈਂਪ ਵਾਕ ਕਰਕੇ ਆਪਣੀਆਂ ਅਦਾਵਾਂ ਨਾਲ ਸਭ ਨੂੰ ਮੋਹ ਲਿਆ।ਅਰਸ਼ਪ੍ਰੀਤ ਤੇ ਨਵਦੀਪ ਨੇ ਬੋਲੀਆਂ,ਕਮਲਪ੍ਰੀਤ ਨੇ ਮੇਰਾ ਦੇਸ਼ ਹੈ ਰੰਗੀਲਾ ਤੇ ਡਾਂਸ,ਖੁਸ਼ੀ ਨੇ ਭਾਸ਼ਣ, ਛੋਟੇ ਛੋਟੇ ਬੱਚਿਆਂ ਨੇ ਆਈ ਲਵ ਮਾਈ ਇੰਡੀਆ ਗੀਤ ਤੇ ਡਾਂਸ ਕਰਕੇ ਸਭ ਨੂੰ ਮੰਤਰ ਮੁਗਧ ਕਰ ਲਿਆ। ਇਸ ਦੌਰਾਨ ਬੱਚਿਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਸਟੇਜ ਸੈਕਟਰੀ ਦੀ ਭੂਮਿਕਾ ਮੈਡਮ ਪੂਨਮਜੋਤ ਕੌਰ ਜੀ ਨੇ ਨਿਭਾਈ। ਇਸ ਮੌਕੇ ਬੀ. ਐਮ .ਟੀ . ਮਲਕੀਤ ਸਿੰਘ ਤੇ ਨਸੀਬ ਸਿੰਘ , ਮੈਡਮ ਫਤਿਹ ਕੌਰ,ਪਰਮਜੀਤ ਕੌਰ, ਪਪਲਾ ਸ਼ੁਕਲਾ,ਅਨਿਲ ਕਟੋਚ ਜੀ, ਆਂਗਨਵਾੜੀ ਵਰਕਰ ਪ੍ਰਵੀਨ, ਸੰਯੋਗਤਾ,ਪਰਮਜੀਤ ਹਾਜ਼ਰ ਸਨ।*
[Important News]$type=slider$c=4$l=0$a=0$sn=600$c=8
अधिक खबरे देखे .
-
ग्रीनलैंड क्रिकेट क्लब द्वारा आयोजित 47वें टूर्नामेंट में पठानकोट क्रिकेट क्लब ने दीनानगर क्रिकेट टीम को हराकर फाइनल में जगह बनाई। ---पठानक...
-
मलिकपुर कॉम्प्लेक्स में अपनी बदहाली पर आंसू बहाता वॉटरफॉल पठानकोट ()मलिकपुर कॉम्प्लेक्स में सुंदरता के लिए बनाया गया वाटरफॉल अब अपनी बदहा...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
नड्डा को हटाया नहीं गया, अब भी हैं बीजेपी के राष्ट्रीय अध्यक्ष खबरों में भ्रम फैलाया जा रहा | कुछ समाचार संस्थानों द्वारा यह लिखा गया कि ...
-
खबर राजसमंद के आमेट की जहां प्रधानमंत्री आवास योजना की राशि देने के एवज में 8000 की रिश्वत मांगी 8 हजार की रिश्वत लेते संविदाकर्मी गिरफ्तार ...
-
पठानकोट के उपायुक्त ने जिला परिषद और पंचायत समिति चुनावों की मतगणना की तैयारियों के संबंध में समीक्षा बैठक की। ----चुनाव के दौरान मतगणना क...
-
जिला पठानकोट से सटे जम्मू कश्मीर की सीमा चौकियों पर खनन सामग्री की रैंडम चेकिंग के लिए जिला प्रशासन द्वारा टीमें गठित पठानकोट, 10 दिसंबर (...
-
दिव्यांग एवं जरूरतमंद बुजुर्गों को 28 लाख 63 हजार रुपये के निःशुल्क उपकरण वितरित-- श्री लाल चंद कटारूचक पठानकोट, 7 नवंबर (दीपक महाजन) हमा...
-
राष्ट्रीय लोक अदालत में 9268 मामले पेश किए गए, 7719 का निपटारा किया गया 49,84,41,426 रुपये के मुआवज़े दिए गए पठानकोट,दिसंबर (दीपक महाजन )...
-
सिरमौर की नवनियुक्त डीसी श्रीमती प्रियंका वर्मा ने आज पदभार ग्रहण किया। नाहन, 30 अप्रैल : श्रीमती प्रियंका वर्मा ने आज उपायुक...

COMMENTS