*ਦੇਸ਼ ਭਗਤਾਂ ਵੱਲੋਂ ਕੀਤੇ ਸੰਘਰਸ਼ ਤੇ ਦਿੱਤੀ ਕੁਰਬਾਨੀ ਨਾਲ ਸਾਨੂੰ ਆਜ਼ਾਦੀ ਪ੍ਰਾਪਤ ਹੋਈ : ਬਲਬੀਰ ਸਿੰਘ *
ਗੁਰਦਾਸਪੁਰ 08 ਅਗਸਤ ( ਜਗਜੀਤ ਸਿੰਘ ਪੱਡਾ ਨੀਰਜ ਸ਼ਰਮਾ ਜਸਬੀਰ ਸਿੰਘ)
* ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਅਮਰਜੀਤ ਸਿੰਘ ਭਾਟੀਆ ਦੀ ਅਗਵਾਈ ਵਿੱਚ 75 ਵੀਂ ਵਰਗੰਡ ਨੂੰ ਸਮਰਪਿਤ ਪ੍ਰੋਗਰਾਮ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਬਾਜੇਚੱਕ ਬਲਾਕ ਗੁਰਦਾਸਪੁਰ 1 ਵਿਖੇ ਕਰਵਾਇਆ ਗਿਆ , ਜਿਸ ਵਿੱਚ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਬਲਬੀਰ ਸਿੰਘ ਵੱਲੋਂ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਜਾਣਕਾਰੀ ਦਿੰਦਿਆਂ ਹੈੱਡ ਟੀਚਰ ਰਾਜਵਿੰਦਰਪਾਲ ਕੌਰ ਸਟੇਟ ਅਵਾਰਡੀ ਨੇ ਦੱਸਿਆ ਕਿ ਪੂਰੇ ਭਾਰਤ ਵਿੱਚ ਆਜ਼ਾਦੀ ਦੀ 75 ਵੀ ਵਰ੍ਹੇਗੰਢ ਦਾ ਜਸ਼ਨ ਮਨਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਵੱਲੋਂ ਵੀ `ਘਰ ਘਰ ਤਿਰੰਗਾ ਲਹਿਰ ‘ ਪ੍ਰੋਗਰਾਮ ਅਧੀਨ ਸਕੂਲ ਵਿੱਚ ਬੱਚਿਆਂ ਦਾ ਸੱਭਿਆਚਾਰਿਕ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਬੱਚਿਆਂ ਵੱਲੋਂ ਦੇਸ਼ ਭਗਤੀ ਦੇ ਗੀਤ , ਕੋਰੀਓਗ੍ਰਾਫੀ ਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਇਸ ਦੌਰਾਨ ਡਿਪਟੀ ਡੀ.ਈ.ਓ. ਐਲੀ: ਬਲਬੀਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਭਗਤਾਂ ਵੱਲੋਂ ਕੀਤੇ ਸੰਘਰਸ਼ ਤੇ ਦਿੱਤੀ ਕੁਰਬਾਨੀ ਨਾਲ ਸਾਨੂੰ ਆਜ਼ਾਦੀ ਪ੍ਰਾਪਤ ਹੋਈ ਹੈ ਅਤੇ ਬੱਚਿਆਂ ਨੂੰ ਚਾਹੀਦਾ ਹੈ ਕਿ ਉਹ ਪੜ੍ਹ ਲਿਖ ਕੇ ਦੇਸ਼ ਦੇ ਚੰਗੇ ਨਾਗਰਿਕ ਬਣਨ ਅਤੇ ਆਪਣੇ ਦੇਸ਼ , ਮਾਤਾ ਪਿਤਾ ਅਤੇ ਅਧਿਆਪਕਾਂ ਦਾ ਨਾਮ ਰੋਸ਼ਨ ਕਰਨ। ਡਿਪਟੀ ਡੀ.ਈ.ਓ. ਬਲਬੀਰ ਸਿੰਘ , ਸ਼ੋਸ਼ਲ ਵਰਕਰ ਹਰਜੀਤ ਸਿੰਘ , ਬਲਾਕ ਸੰਮਤੀ ਮੈਂਬਰ ਤੀਰਥ ਰਾਮ ਅਤੇ ਸਕੂਲ ਮੈਨਜਮੈਂਟ ਕਮੇਟੀ ਵੱਲੋਂ ਬੱਚਿਆਂ ਨੂੰ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਿਕੰਦਰ ਸ਼ਰਮਾ , ਸੰਦੀਪ ਸਿੰਘ , ਸਰੋਜ ਬਾਲਾ , ਮਨਪ੍ਰੀਤ ਕੌਰ , ਸੁਰਿੰਦਰ ਕੌਰ , ਕੁਲਵਿੰਦਰ ਕੌਰ , ਮਨਜੀਤ ਕੌਰ , ਊਸ਼ਾ ਅਤੇ ਰਾਣੀ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
जम्मू-कश्मीर पर शाहिद अफरीदी के ट्वीट का गंभीर ने दिया करारा जवाब पुसद:-क्रिकेटर से राजनेता बने गौतम गंभीर ने पाकिस्तान के पूर्व क...
-
25 जनवरी (अशोक Jarewal,नीरज शर्मा विनोद कुमार बटाला श्री रक्षपाल सिंह जी दी दिशा निर्देश अनुसार डीएसपी ट्रैफिक स्वामी गुरदीप सिंह जी एसपी ...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
विकासखंड थौलधार के मैडंखाल बाजार में श्रीमद् भागवत कथा के दिव्या आयोजन के शुभ अवसर पर सामाजिक कार्यकर्ता श्री गौरव तिवारी जी सम्मिलित हुए व...
-
ਅੰਮ੍ਰਿਤਸਰ,1 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਅੰਮ੍ਰਿਤਸਰ - ਪਠਾਨਕੋਟ ਨੈਸ਼ਨਲ ਹਾਈਵੇ ਤੋਂ ਕਸਬਾ ਟਾਹਲੀ ਸਾਹਿਬ...
-
गजल पुस्तिका उम्मीद-ए- वफा का विमोचन, हुई काव्य गोष्ठी - स्व. रिंद बनारसी के पुत्र को मिला स्व. मुनीर बख्श आलम तृतीय स्मृति सम्मान - आलम ने...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
ਪਾਠ ਦਾ ਭੋਗ ਤੇ ਅੰਤਿਮ ਅਰਦਾਸ 24 ਨੂੰ ਬਟਾਲਾ 23 ਜਨਵਰੀ ( ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ, ਜਸਬੀਰ ਸਿੰਘ) ਸੀਨੀਅਰ ਸਿਟੀਜਨ ਫੋਰਮ ...
-
डी.ए.वी स्कूल, चंदन नगर बटाला के छात्रो ने राष्ट्रीय कराटे प्रतियोगिता में बढ़ाया मान. बटाला 5 मई (अशोक जरेवाल) डी.ए.वी स्कूल के छात्र ख़...

COMMENTS