ਦੇਸ਼ ਭਗਤਾਂ ਵੱਲੋਂ ਕੀਤੇ ਸੰਘਰਸ਼ ਤੇ ਦਿੱਤੀ ਕੁਰਬਾਨੀ ਨਾਲ ਸਾਨੂੰ ਆਜ਼ਾਦੀ ਪ੍ਰਾਪਤ ਹੋਈ : ਬਲਬੀਰ ਸਿੰਘ
ਗੁਰਦਾਸਪੁਰ 09 ਅਗਸਤ ( ਬਲਜੀਤ ਸਿੰਘ. ਨੀਰਜ ਸ਼ਰਮਾ .ਜਸਬੀਰ ਸਿੰਘ )
* ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਅਮਰਜੀਤ ਸਿੰਘ ਭਾਟੀਆ ਦੀ ਅਗਵਾਈ ਵਿੱਚ 75 ਵੀਂ ਵਰਗੰਡ ਨੂੰ ਸਮਰਪਿਤ ਪ੍ਰੋਗਰਾਮ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਬਾਜੇਚੱਕ ਬਲਾਕ ਗੁਰਦਾਸਪੁਰ 1 ਵਿਖੇ ਕਰਵਾਇਆ ਗਿਆ , ਜਿਸ ਵਿੱਚ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਬਲਬੀਰ ਸਿੰਘ ਵੱਲੋਂ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਜਾਣਕਾਰੀ ਦਿੰਦਿਆਂ ਹੈੱਡ ਟੀਚਰ ਰਾਜਵਿੰਦਰਪਾਲ ਕੌਰ ਸਟੇਟ ਅਵਾਰਡੀ ਨੇ ਦੱਸਿਆ ਕਿ ਪੂਰੇ ਭਾਰਤ ਵਿੱਚ ਆਜ਼ਾਦੀ ਦੀ 75 ਵੀ ਵਰ੍ਹੇਗੰਢ ਦਾ ਜਸ਼ਨ ਮਨਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਵੱਲੋਂ ਵੀ `ਘਰ ਘਰ ਤਿਰੰਗਾ ਲਹਿਰ ‘ ਪ੍ਰੋਗਰਾਮ ਅਧੀਨ ਸਕੂਲ ਵਿੱਚ ਬੱਚਿਆਂ ਦਾ ਸੱਭਿਆਚਾਰਿਕ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਬੱਚਿਆਂ ਵੱਲੋਂ ਦੇਸ਼ ਭਗਤੀ ਦੇ ਗੀਤ , ਕੋਰੀਓਗ੍ਰਾਫੀ ਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਇਸ ਦੌਰਾਨ ਡਿਪਟੀ ਡੀ.ਈ.ਓ. ਐਲੀ: ਬਲਬੀਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਭਗਤਾਂ ਵੱਲੋਂ ਕੀਤੇ ਸੰਘਰਸ਼ ਤੇ ਦਿੱਤੀ ਕੁਰਬਾਨੀ ਨਾਲ ਸਾਨੂੰ ਆਜ਼ਾਦੀ ਪ੍ਰਾਪਤ ਹੋਈ ਹੈ ਅਤੇ ਬੱਚਿਆਂ ਨੂੰ ਚਾਹੀਦਾ ਹੈ ਕਿ ਉਹ ਪੜ੍ਹ ਲਿਖ ਕੇ ਦੇਸ਼ ਦੇ ਚੰਗੇ ਨਾਗਰਿਕ ਬਣਨ ਅਤੇ ਆਪਣੇ ਦੇਸ਼ , ਮਾਤਾ ਪਿਤਾ ਅਤੇ ਅਧਿਆਪਕਾਂ ਦਾ ਨਾਮ ਰੋਸ਼ਨ ਕਰਨ। ਡਿਪਟੀ ਡੀ.ਈ.ਓ. ਬਲਬੀਰ ਸਿੰਘ , ਸ਼ੋਸ਼ਲ ਵਰਕਰ ਹਰਜੀਤ ਸਿੰਘ , ਬਲਾਕ ਸੰਮਤੀ ਮੈਂਬਰ ਤੀਰਥ ਰਾਮ ਅਤੇ ਸਕੂਲ ਮੈਨਜਮੈਂਟ ਕਮੇਟੀ ਵੱਲੋਂ ਬੱਚਿਆਂ ਨੂੰ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਿਕੰਦਰ ਸ਼ਰਮਾ , ਸੰਦੀਪ ਸਿੰਘ , ਸਰੋਜ ਬਾਲਾ , ਮਨਪ੍ਰੀਤ ਕੌਰ , ਸੁਰਿੰਦਰ ਕੌਰ , ਕੁਲਵਿੰਦਰ ਕੌਰ , ਮਨਜੀਤ ਕੌਰ , ਊਸ਼ਾ ਅਤੇ ਰਾਣੀ ਹਾਜ਼ਰ ਸਨ। *
[Important News]$type=slider$c=4$l=0$a=0$sn=600$c=8
अधिक खबरे देखे .
-
ਬਟਾਲਾ, 7 ਦਸੰਬਰ (ਨੀਰਜ ਸ਼ਰਮਾ, ਜਸਬੀਰ ਸਿੰਘ) - ਸਥਾਨਿਕ ਬਟਾਲੀਅਨ ਹੈੱਡ ਕੁਆਟਰ ਨੰ:2 ਵਿਖੇ ਆਈ.ਪੀ.ਐਸ. ਸ਼ਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਹੋਮ ਗਾਰਡਜ਼ ...
-
देवली : ग्राम पंचायत देवली गाँव में राजीव गांधी ग्रामीण ओलंपिक खेल कल. ग्राम पंचायत देवली गाँव में राज्य सरकार की बजट घोषणा के अनुसार राजीव ...
-
ਬਟਾਲਾ 8 ਅਗਸਤ ( ਬਲਜੀਤ ਸਿੰਘ ਨੀਰਜ ਸ਼ਰਮਾ. ਜਸਬੀਰ ਸਿੰਘ ) ਬੀਐੱਸਐੱਫ ਦੀ 121ਵੀਂ ਬਟਾਲੀਅਨ ਦੇ ਬੀਓਪੀ ਢੀਂਡਾ ਖੇਤਰ 'ਚ ਕਾਰਜਕਾਰੀ...
-
राजस्थान आदरणीय भंवर जितेंद्र सिंह जी 18 अप्रैल 2019 को अलवर लोकसभा सीट से कांग्रेस प्रत्याशी के रूप में अपना नामांकन दाखिल करते हुय । ...
-
अग्रसेन परिवार ने किया गौशाला में चारा दान सोनभद्र। अग्रसेन परिवार द्वारा चलाए जा रहे हैं गौ सेवा अभियान के तहत रविवार को मकर सक...
-
ਜਲਦ ਹੋਣਗੀਆਂ ਸੈਂਟਰ ਹੈੱਡ ਟੀਚਰ ਦੀਆਂ ਤਰੱਕੀਆਂ : ਡੀ.ਈ.ਓ. ਐਲੀ: ਬਟਾਲਾ 05 ਅਕਤੂਬਰ ( ਡਾ ਬਲਜੀਤ ਸਿੰਘ ,ਨੀਰਜ ਸ਼ਰਮਾ) ਐਲੀਮੈਂਟਰੀ ਟੀਚਰਜ ਪੰਜਾਬ (ਰਜਿ:) ਜ਼...
-
किच्छा विधानसभा क्षेत्र की सभी तीनों जिला पंचायत सीट पर भारतीय जनता पार्टी के प्रत्याशी प्रतापपुर-संगीता देवी, लालपुर- हरविंदर कौर, कु...
-
हॉटमिक्स प्लांट अन्यत्र शिफ्ट करने की मांग, शिफ्ट न होने पर होगा आंदोलन कंडीसौड ।। थौलधार ब्लाक के मठियाली से हॉटमिक्स प्लांट अन्यत्र शिफ्ट...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
ਬਟਾਲਾ 21ਅਗਸਤ( ਬਲਜੀਤ ਸਿੰਘ .ਨੀਰਜ ਸ਼ਰਮਾ. ਜਸਬੀਰ ਸਿੰਘ ) ਪੰਜਾਬ ਵਿਚ ਦੁਧਾਰੂ ਪਸ਼ੂਆ ਅੰਦਰ ਲੰਪੀ ਸਕਿਨ ਦੀ ਬਿਮਾਰੀ ਦਾ ਪ੍ਰਕੋ...

COMMENTS