ਗੁਰਦਾਸਪੁਰ 3 ਅਗਸਤ( ਬਲਜੀਤ ਸਿੰਘ .ਨੀਰਜ ਸ਼ਰਮਾ ) : ਜ਼ਿਲ੍ਹਾ ਗੁਰਦਾਸਪੁਰ ਦੇ ਪੁਲੀਸ ਥਾਣਾ ਡੇਰਾ ਬਾਬਾ ਨਾਨਕ ਅੰਦਰ ਪੈਂਦੇ ਪੱਡਾ ਵਿਖੇ ਬੀਤੀ ਦੇਰ ਰਾਤ ਚੋਰਾਂ ਵੱਲੋਂ 2 ਘਰਾਂ ਨੂੰ ਆਪਣੀ ਲੁੱਟ ਦਾ ਨਿਸ਼ਾਨਾ ਬਣਾ ਕੇ ਲੱਖਾਂ ਦੀ ਨਗਦੀ ਅਤੇ ਗਹਿਣੇ ਦੀ ਲੁੱਟ ਦੀ ਘਟਨਾ ਨੂੰ ਅੰਜਾਮ ਦਿੱਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਘਰ ਦੇ ਮਾਲਕ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਹ ਬੀਤੀ ਰਾਤ ਰੋਜ਼ ਦੀ ਤਰ੍ਹਾਂ ਘਰ ਵਿਹੜੇ ਵਿਚ ਸੁੱਤੇ ਪਏ ਸੀ ਤੇ ਅੱਜ ਜਦੋਂ ਸਵੇਰੇ ਘਰ ਦੇ ਅੰਦਰ ਵੜਨ ਲੱਗੇ ਤਾਂ ਘਰ ਦੇ ਅੰਦਰੋਂ ਕੁੰਡੀ ਲੱਗੀ ਪਈ ਸੀ।ਜਦੋਂ ਅਸੀਂ ਘਰ ਦੇ ਚਾਰ ਚੁਫੇਰੇ ਵੇਖਿਆ ਤਾਂ ਇਕ ਕਮਰੇ ਦੀ ਖਿੜਕੀ ਖੁੱਲ੍ਹੀ ਪਈ ਸੀ ਤੇ ਘਰ ਦੇ ਅੰਦਰ ਦਾ ਸਾਰਾ ਸਾਮਾਨ ਖਿੱਲਰਿਆ ਪਿਆ ਸੀ। ਜਦੋਂ ਅੰਦਰ ਜਾ ਦੇਖਿਆ ਤਾਂ ਘਰ ਦੇ ਅੰਦਰ ਅਲਮਾਰੀ ਵਿਚ ਪਏ ਸੋਨੇ ਦੇ ਗਹਿਣੇ ਕਰੀਬ ਅੱਠ ਤੋਲੇ ਅਤੇ ਗੁਰਦੁਆਰਾ ਸਾਹਿਬ ਦੀ ਉਸਾਰੀ ਲਈ ਕੀਤੀ ਗਈ ਗਰਾਹੀ ਕਰੀਬ ਇੱਕ ਲੱਖ ਤੋਂ ਉੱਪਰ ਨਕਦੀ ਚੋਰਾਂ ਵੱਲੋਂ ਚੋਰੀ ਕੀਤੀ ਗਈ।
ਇਸੇ ਤਰ੍ਹਾਂ ਪਿੰਡ ਦੇ ਦੂਸਰੇ ਘਰ ਦੇ ਮਾਲਕ ਸਰਬਜੀਤ ਸਿੰਘ ਨੇ ਦੱਸਿਆ ਕਿ ਚੋਰਾਂ ਵੱਲੋਂ ਘਰ ਦੇ ਪਿਛਲੇ ਪਾਸਿਓਂ ਕਮਰੇ ਦੀ ਦੀਵਾਰ ਨੂੰ ਪਾੜ ਕੇ ਟਰੰਕ ਵਿਚੋਂ ਇਕ ਲੱਖ ਦੀ ਨਗਦੀ ਚੋਰੀ ਅਤੇ ਸਾਮਾਨ ਦੀ ਫਰੋਲਾ ਫਰਾਲੀ ਕੀਤੀ ਗਈ। ਉਥੇ ਹੀ ਇਸ ਵਾਰਦਾਤ ਦੀ ਸੂਚਨਾ ਮਿਲਦੇ ਪੁਲਿਸ ਪਾਰਟੀ ਸਮੇਤ ਐਸਐਚਓ ਕੈਲਾਸ਼ ਚੰਦਰ ਉਕਤ ਚੋਰੀ ਵਾਲੀ ਜਗ੍ਹਾ 'ਤੇ ਪਹੁੰਚ ਕੇ ਮੌਕੇ ਦਾ ਜਾਇਜ਼ਾ ਲੈ ਕੇ ਜਸਵਿੰਦਰ ਸਿੰਘ ਅਤੇ ਸਰਬਜੀਤ ਸਿੰਘ ਦੇ ਬਿਆਨਾਂ ਕਲਮਬੰਦ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਮੌਕੇ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਵੱਲੋਂ ਚੋਰੀ ਦੀ ਵਾਰਦਾਤ ਨੂੰ ਟਰੇਸ ਕਰਨ ਲਈ ਡੌਗ ਸਕੁਐਡ ਪਾਰਟੀ ਦੀ ਮਦਦ ਅਤੇ ਆਸ ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਖੰਘਾਲਿਆ ਜਾ ਰਿਹਾ ਹੈ ਅਤੇ ਪੁਲਿਸ ਅਧਕਾਰੀ ਦਾਅਵਾ ਕਰ ਰਹੇ ਹਨ ਕਿ ਜਲਦ ਚੋਰ ਕਾਬੂ ਕੀਤੇ ਜਾਣਗੇ।
[Important News]$type=slider$c=4$l=0$a=0$sn=600$c=8
अधिक खबरे देखे .
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
जम्मू-कश्मीर पर शाहिद अफरीदी के ट्वीट का गंभीर ने दिया करारा जवाब पुसद:-क्रिकेटर से राजनेता बने गौतम गंभीर ने पाकिस्तान के पूर्व क...
-
25 जनवरी (अशोक Jarewal,नीरज शर्मा विनोद कुमार बटाला श्री रक्षपाल सिंह जी दी दिशा निर्देश अनुसार डीएसपी ट्रैफिक स्वामी गुरदीप सिंह जी एसपी ...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
विकासखंड थौलधार के मैडंखाल बाजार में श्रीमद् भागवत कथा के दिव्या आयोजन के शुभ अवसर पर सामाजिक कार्यकर्ता श्री गौरव तिवारी जी सम्मिलित हुए व...
-
ਅੰਮ੍ਰਿਤਸਰ,1 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਅੰਮ੍ਰਿਤਸਰ - ਪਠਾਨਕੋਟ ਨੈਸ਼ਨਲ ਹਾਈਵੇ ਤੋਂ ਕਸਬਾ ਟਾਹਲੀ ਸਾਹਿਬ...
-
गजल पुस्तिका उम्मीद-ए- वफा का विमोचन, हुई काव्य गोष्ठी - स्व. रिंद बनारसी के पुत्र को मिला स्व. मुनीर बख्श आलम तृतीय स्मृति सम्मान - आलम ने...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
ਪਾਠ ਦਾ ਭੋਗ ਤੇ ਅੰਤਿਮ ਅਰਦਾਸ 24 ਨੂੰ ਬਟਾਲਾ 23 ਜਨਵਰੀ ( ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ, ਜਸਬੀਰ ਸਿੰਘ) ਸੀਨੀਅਰ ਸਿਟੀਜਨ ਫੋਰਮ ...
-
डी.ए.वी स्कूल, चंदन नगर बटाला के छात्रो ने राष्ट्रीय कराटे प्रतियोगिता में बढ़ाया मान. बटाला 5 मई (अशोक जरेवाल) डी.ए.वी स्कूल के छात्र ख़...

COMMENTS