ਬਟਾਲਾ, 10 ਅਗਸਤ (ਨੀਰਜ ਸ਼ਰਮਾ ਜਸਬੀਰ ਸਿੰਘ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਨਗਰ ਨਿਗਮ ਬਟਾਲਾ ਵੱਲੋਂ ਸਟਰੀਟ ਲਾਈਟਾਂ ਦੀਆਂ ਸ਼ਿਕਾਇਤਾਂ ਸਬੰਧੀ ਇੱਕ ਵਿਸ਼ੇਸ਼ ਹੈਲਪ ਲਾਈਨ ਨੰਬਰ 84270-02090 ਜਾਰੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਸ਼ਾਇਰੀ ਭੰਡਾਰੀ ਨੇ ਦੱਸਿਆ ਕਿ ਨਗਰ ਨਿਗਮ ਵੱਲੋਂ ਵਿਆਹ ਪੁਰਬ ਨੂੰ ਮੁੱਖ ਰੱਖਦਿਆਂ ਸਾਰੇ ਸ਼ਹਿਰ ਵਿੱਚ ਸਟਰੀਟ ਲਾਈਟਾਂ ਠੀਕ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਸੰਗਤਾਂ ਨੂੰ ਕੋਈ ਪਰੇਸ਼ਾਨੀ ਨਾ ਆਵੇ। ਉਨ੍ਹਾਂ ਕਿਹਾ ਕਿ ਵਿਆਹ ਪੁਰਬ ਤੋਂ ਪਹਿਲਾਂ ਸਾਰੇ ਸ਼ਹਿਰ ਨੂੰ ਰੌਸ਼ਨ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਸ਼ਹਿਰ ਦੇ ਕਿਸੇ ਮੁਹੱਲੇ ਵਿੱਚ ਜਾਂ ਸੜਕ ਕਿਨਾਰੇ ਕੋਈ ਸਟਰੀਟ ਲਾਈਟ ਖਰਾਬ ਹੈ ਤਾਂ ਉਹ ਇਸਦੀ ਸ਼ਿਕਾਇਤ ਨਗਰ ਨਿਗਮ ਦੇ ਹੈਲਪ ਲਾਈਨ ਨੰਬਰ 84270-02090 ’ਤੇ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਹ ਹੈਲਪ ਲਾਈਨ ਨੰਬਰ ਹਫ਼ਤੇ ਦੇ ਸਾਰੇ ਦਿਨ ਅਤੇ 24 ਘੰਟੇ ਚੱਲੇਗਾ ਅਤੇ ਇਸ ਨੰਬਰ ’ਤੇ ਵੱਟਸਐਪ ਮੈਸਜ ਵੀ ਕੀਤਾ ਜਾ ਸਕਦਾ ਹੈ। ਕਮਿਸ਼ਨਰ ਨਗਰ ਨਿਗਮ ਨੇ ਸ਼ਹਿਰ ਵਾਸੀਆਂ ਨੂੰ ਭਰੋਸਾ ਦਿੱਤਾ ਹੈ ਕਿ ਹੈਲਪ ਲਾਈਨ ਨੰਬਰ ’ਤੇ ਆਈ ਉਨ੍ਹਾਂ ਦੀ ਹਰ ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ ਮਸਲੇ ਨੂੰ ਹੱਲ ਕੀਤਾ ਜਾਵੇਗਾ।
[Important News]$type=slider$c=4$l=0$a=0$sn=600$c=8
अधिक खबरे देखे .
-
ਬਟਾਲਾ, 7 ਦਸੰਬਰ (ਨੀਰਜ ਸ਼ਰਮਾ, ਜਸਬੀਰ ਸਿੰਘ) - ਸਥਾਨਿਕ ਬਟਾਲੀਅਨ ਹੈੱਡ ਕੁਆਟਰ ਨੰ:2 ਵਿਖੇ ਆਈ.ਪੀ.ਐਸ. ਸ਼ਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਹੋਮ ਗਾਰਡਜ਼ ...
-
देवली : ग्राम पंचायत देवली गाँव में राजीव गांधी ग्रामीण ओलंपिक खेल कल. ग्राम पंचायत देवली गाँव में राज्य सरकार की बजट घोषणा के अनुसार राजीव ...
-
ਬਟਾਲਾ 8 ਅਗਸਤ ( ਬਲਜੀਤ ਸਿੰਘ ਨੀਰਜ ਸ਼ਰਮਾ. ਜਸਬੀਰ ਸਿੰਘ ) ਬੀਐੱਸਐੱਫ ਦੀ 121ਵੀਂ ਬਟਾਲੀਅਨ ਦੇ ਬੀਓਪੀ ਢੀਂਡਾ ਖੇਤਰ 'ਚ ਕਾਰਜਕਾਰੀ...
-
हॉटमिक्स प्लांट अन्यत्र शिफ्ट करने की मांग, शिफ्ट न होने पर होगा आंदोलन कंडीसौड ।। थौलधार ब्लाक के मठियाली से हॉटमिक्स प्लांट अन्यत्र शिफ्ट...
-
राजस्थान आदरणीय भंवर जितेंद्र सिंह जी 18 अप्रैल 2019 को अलवर लोकसभा सीट से कांग्रेस प्रत्याशी के रूप में अपना नामांकन दाखिल करते हुय । ...
-
अग्रसेन परिवार ने किया गौशाला में चारा दान सोनभद्र। अग्रसेन परिवार द्वारा चलाए जा रहे हैं गौ सेवा अभियान के तहत रविवार को मकर सक...
-
जिला प्रशासन के द्वारा किए गए प्रयासों के माध्यम से परियों वाला बाग बना लोगों के लिए आकर्षण का केंद्र पठानकोट 4 जून दीपक महाजन...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
ਜਲਦ ਹੋਣਗੀਆਂ ਸੈਂਟਰ ਹੈੱਡ ਟੀਚਰ ਦੀਆਂ ਤਰੱਕੀਆਂ : ਡੀ.ਈ.ਓ. ਐਲੀ: ਬਟਾਲਾ 05 ਅਕਤੂਬਰ ( ਡਾ ਬਲਜੀਤ ਸਿੰਘ ,ਨੀਰਜ ਸ਼ਰਮਾ) ਐਲੀਮੈਂਟਰੀ ਟੀਚਰਜ ਪੰਜਾਬ (ਰਜਿ:) ਜ਼...
-
किच्छा विधानसभा क्षेत्र की सभी तीनों जिला पंचायत सीट पर भारतीय जनता पार्टी के प्रत्याशी प्रतापपुर-संगीता देवी, लालपुर- हरविंदर कौर, कु...

COMMENTS