ਗੁਰਦਾਸਪੁਰ 9 ਅਗਸਤ (ਬਲਜੀਤ ਸਿੰਘ. ਨੀਰਜ ਸ਼ਰਮਾ. ਜਸਬੀਰ ਸਿੰਘ)
ਗੁਜਰਾਤ ਸ਼ਰਾਬ ਕਾਂਡ ਤੋਂ ਬਾਅਦ ਪੰਜਾਬ ਚ ਵੀ ਸਰਕਾਰ ਵਲੋਂ ਦੇਸੀ ਸ਼ਰਾਬ ਤੇ ਸ਼ਿਕੰਜਾ ਕੱਸਿਆ ਗਿਆ ਹੈ । ਜਿਸ ਦੇ ਚਲਦੇ ਆਬਕਾਰੀ ਵਿਭਾਗ ਬਟਾਲਾ ਅਤੇ ਗੁਰਦਾਸਪੁਰ ਦੇ ਅਧਿਕਾਰੀਆਂ ਵਲੋਂ ਪੰਜਾਬ ਪੁਲਿਸ ਨਾਲ ਵੱਖ ਵੱਖ ਸ਼ੱਕੀ ਥਾਵਾਂ ਤੇ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।ਅੱਜ ਬਿਆਸ ਦਰਿਆ ਦੇ ਕੰਡੇ ਤੇ ਬਹੁਤ ਵੱਡੀ ਦੇਸੀ ਸ਼ਰਾਬ ਅਤੇ ਲਾਹਣ ਦੀ ਖੇਪ ਦਰਿਆ ਦੇ ਕੰਡੇ ਸ਼ਾਮਲਾਟ ਥਾਵਾਂ ਤੇ ਰੈਡ ਕਰ ਬਰਾਮਦ ਕੀਤੀ ਗਈ ਹੈ ਅਤੇ ਇਸ ਦੇ ਨਾਲ ਹੀ ਉਥੇ ਮੌਕੇ ਤੋਂ ਸ਼ਰਾਬ ਦੀਆ ਭੱਠੀਆਂ ਅਤੇ ਕਰੀਬ 88 ਹਜਾਰ ਲੀਟਰ ਲਾਹਣ ਬਰਾਮਦ ਕੀਤੀ ਗਈ |
ਉਥੇ ਹੀ ਆਬਕਾਰੀ ਪੁਲਿਸ ਅਧਿਕਾਰੀ ਜਸਪਿੰਦਰ ਸਿੰਘ ਅਤੇ ਆਬਕਾਰੀ ਇੰਸਪੈਕਟਰ ਦੀਪਕ ਨੇ ਦੱਸਿਆ ਕਿ ਉਹਨਾਂ ਦੀ ਟੀਮ ਵਲੋਂ ਆਲਾ ਅਧਿਕਾਰੀਆਂ ਦੇ ਆਦੇਸ਼ਾ ਤੇ ਰੇਡ ਕਰ 88 ਹਜਾਰ ਲੀਟਰ ਲਾਹਣ ਅਤੇ ਕਰੀਬ 200 ਲੀਟਰ ਦੇਸੀ ਸ਼ਰਾਬ ਬਰਾਮਦ ਕਰ ਨਸ਼ਟ ਕਰ ਦਿਤੀ ਗਈ ਹੈ। ਉੱਥੇ ਹੀ ਉਹਨਾਂ ਦੱਸਿਆ ਕਿ ਇਸ ਧੰਦੇ ਨਾਲ ਜੁੜੇ ਤਸਕਰ ਉਹਨਾਂ ਦੇ ਰੇਡ ਦੇ ਚਲਦੇ ਦਰਿਆ ਤੋਂ ਪਾਰ ਹੋਸ਼ਿਆਰਪੂਰ ਵੱਲ ਫਰਾਰ ਹੋ ਗਏ ਹਨ ਲੇਕਿਨ ਉਹਨਾਂ ਵਲੋਂ ਮਾਮਲਾ ਦਰਜ ਕਰ ਜਲਦ ਉਹਨਾਂ ਨੂੰ ਕਾਬੂ ਕੀਤਾ ਜਾਵੇਗਾ |
[Important News]$type=slider$c=4$l=0$a=0$sn=600$c=8
अधिक खबरे देखे .
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
विकासशील इंसान पार्टी के जुलूस में उमड़ा जनसैलाब, हजारों कार्यकर्ताओं ने निकाला विशाल जुलूस राजू दास कि गिरफ्तारी के लिए आंदोलन मुकेश साहनी...
-
ਵਿਧਾਇਕ ਸ਼ੈਰੀ ਕਲਸੀ ਵੱਲੋਂ ਖੁਦ ਲੋਕਾਂ ਤੱਕ ਪਹੁੰਚ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਕੀਤੀਆਂ ਜਾ ਨੇ ਹੱਲ ਸਾਲ 2022 ਦੇ ਆਖਰੀ ਦਿਨ ਵੀ ਲੋਕਾਂ ਨਾਲ ਮਿ...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
निकटवर्ती ग्राम बिदारा निवासी के समाजसेवी पूरणमल बुनकर को वंचित वर्ग के लिए शिक्षा में शून्य निवेश नवाचार के अंतर्गत शिक्षा की गुणवत्ता में...
-
ગુજરાત કોરોના ઇફેકક્ટ્સ એક તરફ કોરોના નો વધતો કાળો કેર અને બીજી બાજુ રોમિયો ગિરી કરતા અમુક ઈસમો પર્યાવરણ ને અને લોકો ના સ્વાસ્થ્ય ને બ...
-
महायज्ञ पांडाल में हर्षोल्लास के साथ मनाया गया श्री राम जन्म उत्सव - श्री राम राम जन्मोत्सव की सजाई गई झांकी। - मुख्य व्यास श्री सूर्यलाल ...
-
भारतीय सेना में 12वीं पास के लिए बेहद सुनहरा मौका, जल्द करे अप्लाई 12वीं पास जल्द से जल्द करें आवेदन, 50 हजार रु मिलेंगी सैलरी TS पुलिस, P...
-
ਬਟਾਲਾ 28 ਅਗਸਤ (ਡਾ ਬਲਜੀਤ ਸਿੰਘ ,ਨੀਰਜ ਸ਼ਰਮਾ, ਜਸਬੀਰ ਸਿੰਘ) ਲਖਵਿੰਦਰ ਸਿੰਘ ਸੇਖੋਂ ਵੱਲੋਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲਾ 2 ਦਾ ਵਾਧੂ ਚਾਰਜ ਸੰਭਾਲ ਲ...

COMMENTS