ਅੰਮ੍ਰਿਤਸਰ,24 ਅਗਸਤ(ਪੱਤਰ ਪੇ੍ਰਕ ਬਲ਼ਵੰਤ ਸਿੰਘ ਭਗਤ,ਨੀਰਜ ਸ਼ਰਮਾ) - ਪੰਜਾਬ ਇਰੀਗੇਸਨ ਕਲੈਰੀਕਲ ਐਸੋਸੀਏਸ਼ਨ ਅੰਮ੍ਰਿਤਸਰ ਦੇ ਖਜਾਨਚੀ ਹਰਪਾਲ ਸਿੰਘ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਪੂਜਨੀਕ ਪਿਤਾ ਸ:ਪ੍ਰੀਤਮ ਸਿੰਘ (90) ਦੀ ਅਚਾਨਕ ਮੌਤ ਹੋ ਗਈ। ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਨਾਲ ਵਖ ਵਖ ਮੁਲਾਜਮ ਜਥੇਬੰਦੀਆਂ ਦੇ ਆਗੂਆਂ ਜਿਨ੍ਹਾਂ ਵਿੱਚ ਪੰਜਾਬ ਇਰੀਗੇਸਨ ਕਲੈਰੀਕਲ ਐਸੋਸੀਏਸ਼ਨ ਦੇ ਪ੍ਰਧਾਨ ਮੁਨੀਸ਼ ਕੁਮਾਰ ਸੂਦ ਅਤੇ ਜਨਰਲ ਸਕੱਤਰ ਗੁਰਵੇਲ ਸਿੰਘ ਸੇਖੋਂ,ਸੀਨੀਅਰ ਮੀਤ ਪ੍ਰਧਾਨ ਰਾਜਮਹਿੰਦਰ ਸਿੰਘ ਮਜੀਠਾ, ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਕਰਮਚਾਰੀ ਫੈਡਰੇਸ਼ਨ ਦੇ ਜਿਲ੍ਹਾ ਪ੍ਰਧਾਨ ਨਿਸ਼ਾਨ ਸਿੰਘ ਰੰਧਾਵਾ,ਸੂਬਾ ਮੀਤ ਪ੍ਰਧਾਨ ਰਾਕੇਸ਼ ਕੁਮਾਰ ਬਾਬੋਵਾਲ, ਨਹਿਰੀ ਪਟਵਾਰ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਰਾਜਦੀਪ ਸਿੰਘ ਚੰਦੀ ਅਤੇ ਕ੍ਰਿਪਾਲ ਸਿੰਘ ਪਨੂੰ,ਚੇਅਰਮੈਨ ਸੁਭਾਸ਼ ਮੋਦਗਿੱਲ,ਰਣਯੋਧ ਸਿੰਘ ਢਿੱਲੋਂ, ਡਿਪਲੋਮਾ ਇੰਜੀਨੀਅਰ ਐਸੋਸੀਏਸ਼ਨ ਦੇ ਜੋਨ ਪ੍ਰਧਾਨ ਇੰਜੀ:ਸੁਰਿੰਦਰ ਮਹਾਜਨ,ਸੀ ਪੀ ਐਫ ਕਰਮਚਾਰੀ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਸੰਜੀਵ ਕੁਮਾਰ ਸਰਮਾਂ, ਨਹਿਰੀ ਕਲੋਨੀ ਵੈਲਫੇਅਰ ਕਮੇਟੀ ਦੇ ਮੀਤ ਪ੍ਰਧਾਨ ਨਿਸ਼ਾਨ ਸਿੰਘ ਸੰਧੂ,ਜਨਰਲ ਸਕੱਤਰ ਬਲਜਿੰਦਰ ਸਿੰਘ ਵਿਰਦੀ,ਚੇਅਰਮੈਨ ਭੁਪਿੰਦਰ ਸਿੰਘ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਇਸ ਮੌਕੇ ਮੁਲਾਜਮ ਆਗੂ ਹਰਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਸ:ਪ੍ਰੀਤਮ ਸਿੰਘ ਦੀ ਨਮਿੱਤ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਅੰਤਿਮ ਅਰਦਾਸ 28 ਅਗਸਤ ਦਿਨ ਐਤਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਅਵਾਣ ਨੇੜੇ ਰਮਦਾਸ ਤਹਿਸੀਲ ਅਜਨਾਲਾ ਦੇ ਗੁਰਦੁਆਰਾ ਸਾਹਿਬ ਵਿਖੇ 12-00 ਵਜੇ ਤੋਂ 2-00 ਹੋਵੇਗੀ।
ਪੱਤਰ ਪੇ੍ਰਕ ਬਲਵੰਤ ਸਿੰਘ ਭਗਤ ਪੰਜਾਬ
Pragati Media
punjab
[Important News]$type=slider$c=4$l=0$a=0$sn=600$c=8
अधिक खबरे देखे .
-
सड़क सुरक्षा: आंकड़ों से आगे, जिम्मेदारी की ज़रूरत (विशेष लेख) भारत में सड़क हादसे एक बार फिर गंभीर चिंता का विषय बने हुए हैं। वर्ष 2025 के...
-
डी.ए.वी स्कूल, चंदन नगर बटाला के छात्रो ने राष्ट्रीय कराटे प्रतियोगिता में बढ़ाया मान. बटाला 5 मई (अशोक जरेवाल) डी.ए.वी स्कूल के छात्र ख़...
-
कमांद।। राजकीय महाविद्यालय कमांद का प्रथम छात्र संघ समारोह रंगारंग सांस्कृतिक कार्यक्रमों व शैक्षिक उन्नयन गोष्ठी के साथ सम्पन्न हुआ। ...
-
परमजीत सिंह गिल की युवाओं को अपील विदेश जाना छोड़ो, पंजाब को देश का नेतृत्व करने लायक बनाओ कहा कि युवा पंजाब को आई. टी. हब के तौर पर विकस...
-
जिला मजिस्ट्रेट के सख्त आदेश: प्रेगाबालिन दवा की खुली बिक्री पर रोक पठानकोट, 08 मई 2026 — जिला मजिस्ट्रेट पठानकोट डॉ. पल्लवी (आईएएस) ने प्...
-
ਬਟਾਲਾ, 10 ਅਕਤਬਰ (ਨੀਰਜ ਸ਼ਰਮਾ. ਜਸਬੀਰ ਸਿੰਘ ) ਡਾ. ਕੰਵਲਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭ...
-
बजरंग दल अम्ब के बजरंगीयो ने लगातार सातवें मंगलवार सप्ताहिक हनुमान_चालीसा_पाठ का किया जाप * आज मंगलवार दिनांक 07/09/2021 शाम 7:00 बजे बजरंग ...

COMMENTS