ਅੰਮ੍ਰਿਤਸਰ 25 ਅਗਸਤ (ਪੱਤਰ ਪੇ੍ਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ) - ਪਿੰਡ ਕਾਦਰਾਬਾਦ ਖੁਰਦ ਹਲਕਾ ਮਜੀਠਾ ਵਿਖੇ ਕਾਮਰੇਡ ਮਦਨਜੀਤ ਸਿੰਘ ਦੀ ਅਗਵਾਈ ਹੇਠ ਲੋਕਾਂ ਨੇ ਇਕੱਠੇ ਹੋ ਕੇ ਮੰਗ ਕੀਤੀ ਕਿ ਪਿੰਡ ਦੇ ਗ਼ਰੀਬ ਲੋਕਾਂ ਨੂੰ ਸਰਕਾਰੀ ਕਣਕ ਦਿੱਤੀ ਜਾਵੇ ਅਤੇ ਜਿਨ੍ਹਾਂ ਦੇ ਨਵੇਂ ਕਾਰਡ ਬਣਨ ਲਈ ਦਿੱਤੇ ਹਨ ਘਰ-ਘਰ ਲੋਕਾਂ ਨੂੰ ਉਹ ਕਾਰਡ ਦਿੱਤੇ ਜਾਣ। ਜ਼ਿਕਰਯੋਗ ਹੈ ਕਿ ਸਰਕਾਰੀ ਕਣਕ ਲੋਕਾਂ ਨੂੰ ਇਸ ਪਿੰਡ ਵਿੱਚ ਨਹੀਂ ਦਿੱਤੀ ਗਈ ਅਤੇ ਨਾ ਹੀ ਅਜੇ ਤੱਕ ਨਵੇਂ ਕਾਰਡ ਹੀ ਲੋਕਾ ਨੂੰ ਦਿਤੇ ਗਏ ਹਨ। ਜਿਹੜੇ ਕਿ ਕਾਫੀ ਸਮੇਂ ਤੋਂ ਬਣਨ ਲਈ ਦਿੱਤੇ ਹੋਏ ਹਨ। ਕਾਮਰੇਡ ਮਦਨਜੀਤ ਸਿੰਘ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਸਰਕਾਰੀ ਕਣਕ ਜਲਦੀ ਨਾ ਪਿੰਡ ਦੇ ਲੋਕਾਂ ਨੂੰ ਦਿਤੀ ਗਈ ਅਤੇ ਨਾ ਨਵੇਂ ਕਾਰਡ ਦਿੱਤੇ ਗਏ ਤਾਂ ਸੀਨੀਅਰ ਲੀਡਰਸ਼ਿਪ ਨਾਲ ਸਲਾਹ ਕਰਕੇ ਅਗਲਾ ਸਘੰਰਸ਼ ਸ਼ੁਰੂ ਕੀਤਾ ਜਾਵੇਗਾ।
ਪੱਤਰ ਪੇ੍ਰਕ ਬਲਵੰਤ ਸਿੰਘ ਭਗਤ ਪੰਜਾਬ
[Important News]$type=slider$c=4$l=0$a=0$sn=600$c=8
अधिक खबरे देखे .
-
सड़क सुरक्षा: आंकड़ों से आगे, जिम्मेदारी की ज़रूरत (विशेष लेख) भारत में सड़क हादसे एक बार फिर गंभीर चिंता का विषय बने हुए हैं। वर्ष 2025 के...
-
डी.ए.वी स्कूल, चंदन नगर बटाला के छात्रो ने राष्ट्रीय कराटे प्रतियोगिता में बढ़ाया मान. बटाला 5 मई (अशोक जरेवाल) डी.ए.वी स्कूल के छात्र ख़...
-
कमांद।। राजकीय महाविद्यालय कमांद का प्रथम छात्र संघ समारोह रंगारंग सांस्कृतिक कार्यक्रमों व शैक्षिक उन्नयन गोष्ठी के साथ सम्पन्न हुआ। ...
-
थानाध्यक्ष मदनपुर विनोद राजपूत संकट की घड़ी में में कभी मानव बनकर कभी देवदूत बनकर हर सम्भव दूसरों की मदद कर मानवता के लिए नए नए मील के पत्थर...
-
जिला मजिस्ट्रेट के सख्त आदेश: प्रेगाबालिन दवा की खुली बिक्री पर रोक पठानकोट, 08 मई 2026 — जिला मजिस्ट्रेट पठानकोट डॉ. पल्लवी (आईएएस) ने प्...
-
जौनपुर। नशेड़ी पति ने मायके में सो रही पत्नी को धारदार हथियार से किया घायल। बरसठी थाना अंतर्गत ग्राम कान्हापुर की रहने वाली लक...
-
संक्रमण के इस दौर में अब नया खतरा आंखों की रोशनी ले सकता है ब्लैक फंगस अबतक कोरोना संक्रमण से परेशान लोगों के लिए एक नया खतरा सामने आ रह...
-
SI भर्ती 2021 परीक्षा रद्द, अब पुराने अभ्यर्थियों के लिए फिर होगी भर्ती परीक्षा राजस्थान लोक सेवा आयोग (RPSC) ने SI/प्लाटून कमांडर भर्ती पर...
-
ਬਟਾਲਾ 8 ਅਪਰੈਲ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ ) - ਡਾ ਗਗਨਦੀਪ ਖਿੰਦੜੀਆ ਅਤੇ ਡਾ ਬਲਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਦੋਂ...
-
परमजीत सिंह गिल की युवाओं को अपील विदेश जाना छोड़ो, पंजाब को देश का नेतृत्व करने लायक बनाओ कहा कि युवा पंजाब को आई. टी. हब के तौर पर विकस...

COMMENTS