ਕਿਹਾ ਐਮ ਸੇਵਾ ਐਪ ਰਾਹੀਂ ਹਾਜ਼ਰੀ ਲਗਾਉਣ 'ਚ ਫੀਲਡ ਸਟਾਫ ਨੂੰ ਆ ਰਹੀ ਪ੍ਰੇਸ਼ਾਨੀ
ਅੰਮ੍ਰਿਤਸਰ,10 ਅਗਸਤ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ) - ਜਲ ਸਰੋਤ ਵਿਭਾਗ ਪੰਜਾਬ ਦੇ ਮੁਲਾਜ਼ਮਾਂ ਦੀ ਸਿਰਮੌਰ ਜਥੇਬੰਦੀ ਨਹਿਰੀ ਪਟਵਾਰ ਯੂਨੀਅਨ (ਰਜਿ:) ਜਲ ਸਰੋਤ ਵਿਭਾਗ ਪੰਜਾਬ ਦੇ ਸੂਬਾਈ ਆਗੂਆਂ ਦਾ ਇੱਕ ਉੱਚ ਪੱਧਰੀ ਵਫਦ ਜਿਸ ਵਿਚ ਜਸਕਰਨ ਸਿੰਘ ਗਹਿਰੀ ਬੁੱਟਰ ਸੂਬਾ ਪ੍ਰਧਾਨ, ਕੰਵਲਜੀਤ ਸਿੰਘ ਬੇਦੀ ਚੇਅਰਮੈਨ ਅਤੇ ਆਕਾਸ਼ਦੀਪ ਸਿੰਘ ਪਟਵਾਰੀ ਖਰੜ ਵੱਲੋਂ ਸਪੀਕਰ ਵਿਧਾਨ ਸਭਾ ਪੰਜਾਬ ਕੁਲਤਾਰ ਸਿੰਘ ਸੰਧਵਾਂ ਅਤੇ ਡਿਪਟੀ ਸਪੀਕਰ ਵਿਧਾਨ ਸਭਾ ਪੰਜਾਬ ਜੈ ਕਿਸ਼ਨ ਸਿੰਘ ਰੌੜੀ ਨੂੰ ਉਚੇਚੇ ਤੌਰ ਤੇ ਮਿਲ ਕੇ ਜਲ਼ ਸਰੋਤ ਵਿਭਾਗ ਪੰਜਾਬ ਦੇ ਸਮੂਹ ਫ਼ੀਲਡ ਸਟਾਫ਼ ਦੀ ਐਮ ਸੇਵਾ ਰਾਹੀਂ ਆੱਨਲਾਇਨ ਹਾਜ਼ਰੀ ਲਗਾਉਣ ਸਬੰਧੀ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣੂ ਕਰਵਾਇਆ ਗਿਆ।ਇਸ ਮੌਕੇ ਸਪੀਕਰ ਸਹਿਬਾਨ ਵੱਲੋਂ ਯੂਨੀਅਨ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਜਲਦ ਹੀ ਮਹਿਕਮੇ ਦੇ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਮਾਨਯੋਗ ਪ੍ਰਮੁੱਖ ਸਕੱਤਰ ਜਲ਼ ਸਰੋਤ ਵਿਭਾਗ ਪੰਜਾਬ ਕ੍ਰਿਸ਼ਨ ਕੁਮਾਰ ਦੇ ਇਹ ਸਾਰਾ ਮਸਲਾ ਧਿਆਨ ਵਿੱਚ ਲਿਆ ਕੇ ਬਹੁਤ ਜਲਦੀ ਹੱਲ ਕਰਵਾਇਆ ਜਾਵੇਗਾ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
टिहरी।। मदननेगी।। जिलाधिकारी टिहरी गढ़वाल के दिशा-निर्देशन में जनमानस की समस्याओं की शिकायतों के समाधान व निस्तारण हेतु आज उप तहस...
-
मथुरा/सौंख। रात करीब 2 बजे लोरिया गांव स्थित सौंख बिजली घर में 250 केवी का ट्रांसफार्मर चोरी करने का प्रयास उस समय हादसे में बदल गया, जब ट्...
-
आशीष रावत मध्यप्रदेश....... नेशनल इंवेस्टिगेशन एजेंसी (एनआईए) ने प्रदेश की राजधानी भोपाल और रायसेन जिले में रविवार को छापे मारे, एनआईए न...
-
ਪਿੰਡ ਪਾਖਰਪੁਰਾ ਵਿਖੇ ਲਹਿੰਦੀ ਪੱਤੀ ਗੁਰਦੁਆਰਾ ਸਾਹਿਬ ਜੀ ਦੀ ਇਮਾਰਤ ਦਾ ਲੈਂਟਰ ਪਾਇਆ ਅੰਮ੍ਰਿਤਸਰ,23 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰ...
-
॥ *ऐ री सखी, मैं शिव हो जाऊं* ॥ *ऐ री सखी, मैं शिव हो जाऊं* न पहनूं कोई कनक-अम्बर न धारूँ पीताम्बर रेशमी मैं तो मृगछाला ओढ़ इतराऊं *ऐ री ...
-
यूपी बोर्ड की हाई स्कूल एवं इंटरमीडिएट की परीक्षा में शाहजहांपुर जेल के सभी बंदी सफल हुए तथा चार बंदियों में से तीन बंदी प्रथम श्रेणी में...
-
राज्य महिला आयोग की माननीया सदस्या श्रीमती सुजीता कुमारी द्वारा आज शाहजहांपुर जेल में बंद महिला बंदियों व उनके साथ रह रहे बच्चों का हालचाल ज...
-
ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸਿੱਖਾਂ ਵਾਸਤੇ ਪ੍ਰੇਰਨਾ ਦਾ ਸੋਮਾ ਹੈ ਬਟਾਲਾ 14 ਜੂਨ (ਨੀਰਜ ਸ਼ਰਮਾ/ ਜਸਬੀਰ ਸਿੰਘ/ਡਾ ਬਲਜੀਤ ਸਿੰਘ ਢਡਿਆਲਾ)ਜਗਤ ਗੁਰੂ ਪਹਿਲ...
-
ਬਟਾਲਾ 5 ਜੁਲਾਈ(ਡਾ ਬਲਜੀਤ ਸਿੰਘ,ਨੀਰਜ ਸ਼ਰਮਾ, ਜਸਬੀਰ ਸਿੰਘ) ਸਿਵਲ ਸਰਜਨ ਗੁਰਦਾਸਪੁਰ ਡਾ ਜਸਵਿੰਦਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਡਾਕਟਰ ਲਖਬ...

COMMENTS