ਚੰਡੀਗੜ੍ਹ/ਗੁਰਦਾਸਪੁਰ 14 ਅਗਸਤ ( ਬਲਜੀਤ ਸਿੰਘ.ਨੀਰਜ ਸ਼ਰਮਾ. ਜਸਬੀਰ ਸਿੰਘ ) ਸੂਬਾ ਸਰਕਾਰ ਨੇ ਜਨਤਕ ਥਾਵਾਂ ਉੱਤੇ ਮਾਸਕ ਲਗਾਉਣ ਨੂੰ ਮੁੜ ਲਾਜ਼ਮੀ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਦਿੱਲੀ ਵਿੱਚ ਵੀ ਕੇਜਰੀਵਾਲ ਸਰਕਾਰ ਨੇ ਮਾਸਕ ਲਗਾਉਣਾ ਲਾਜ਼ਮੀ ਕਰ ਦਿੱਤਾ ਸੀ। ਸਰਕਾਰ ਦਾ ਕਹਿਣਾ ਹੈ ਕਿ ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਵੇਖਦੇ ਹੋਏ ਮਾਸਕ ਲਗਾਉਣਾ ਲਾਜ਼ਮੀ ਕੀਤਾ ਗਿਆ ਹੈ।ਨਵੇਂ ਹੁਕਮਾਂ ਮੁਤਾਬਿਕ ਵਿਦਿਅਕ ਅਦਾਰਿਆਂ, ਸਰਕਾਰੀ ਅਤੇ ਪ੍ਰਾਈਵੇਟ ਦਫਤਰਾਂ, ਜਨਤਕ ਇਕੱਠਾਂ, ਮੌਲ ਵਿੱਚ ਮਾਸਕ ਲਗਾਉਣਾ ਲਾਜ਼ਮੀ ਹੋਵੇਗਾ। ਕੋਵਿਡ ਦੀ ਨਵੀਂ ਜਾਰੀ ਕੀਤੀ ਗਈ ਐਡਵਾਇਜ਼ਰੀ ਮੁਤਾਬਿਕ ਐਸਐਸਪੀ ਅਤੇ ਡੀਸੀ ਨੂੰ ਇਹ ਹੁਕਮ ਦਿੱਤਾ ਗਿਆ ਹੈ ਕਿ ਉਹ ਕੋਵਿਡ ਨਿਯਮਾਂ ਦੀ ਪਾਲਨਾ ਕਰਵਾਉਣ।
[Important News]$type=slider$c=4$l=0$a=0$sn=600$c=8
अधिक खबरे देखे .
-
रफ्ता रफ्ता जिंदगी चल रही है… ✍️ बाबा दीपक मोगरी ( तन्हा ) रफ्ता रफ्ता जिंदगी चल रही है, धीरे धीरे उम्र ढल रही है… रफ्ता रफ्ता… सुबह ...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
9वे दिन सच आया सामने, पिता के साथ पुलिस अधीक्षक श्री किरीट राठोड जी ने किया प्रेस -----!! देवरिया के भलुअनी थाना का था मामला--! ...
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...
-
कोरोना वायरस के चलते हुए पूरे भारत देश में एक कर्फ्यू का माहौल बना हुआ है कई ऐसे राज्य हैं जिनको बंद कर दिया गया है लोग कोरोनावायरस से डरते...
-
गुरदासपुर 21 जून ( नीरज शर्मा भारद्वाज) *आज उपायुक्त गुरदासपुर श्री मोहम्मद इत्तेफाक ने आठवीं की परीक्षा में मेर...
-
ਗੁਰਦਾਸਪੁਰ 29 ਜੁਲਾਈ ( ਬਲਜੀਤ ਸਿੰਘ ਨੀਰਜ ਸ਼ਰਮਾ. ਬਲਵੰਤ ਭਗਤ ) ( ਗੁਰਦਾਸਪੁਰ ਹੈੱਡਕੁਆਰਟਰ 'ਤੇ ਅੰਗਰੇਜ਼ਾਂ ਦੇ ਸ਼ਾਸਨ 'ਚ ਬਣੀ ਡਿਪਟੀ ਕਮਿਸ਼ਨਰ ਦਫ਼ਤਰ ਦ...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
ਅੰਮ੍ਰਿਤਸਰ,4 ਜਨਵਰੀ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ) - ਮੁਲਾਜ਼ਮ ਵਰਗ ਦੀ ਸਿਰਮੌਰ ਜਥੇਬੰਦੀ ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼੍ਰੇਣੀਆਂ ਕਰਮਚਾਰੀ ਫੈਡਰ...
-
અમરેલીના બગસરા ખાતે નવી સરકારી સાયન્સ કોલેજનો શુભારંભ. રાજય સરકારના શિક્ષણ વિભાગ દ્રારા મંજૂરી મળેલ નવી કોલેજમાં જૂન-૨૦૨૨થી નવા એડમિશન માટે...

COMMENTS