ਕਾਹਨੂੰਵਾਨ 30 ਅਗਸਤ ( ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ, ਜਸਬੀਰ ਸਿੰਘ)
ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਅਮਰਜੀਤ ਸਿੰਘ ਭਾਟੀਆ ਦੀ ਅਗਵਾਈ ਵਿੱਚ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਲਬੀਰ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਚੱਕ ਸ਼ਰੀਫ ਵਿਖੇ ਕਲੱਸਟਰ ਪੱਧਰੀ ਖੇਡਾਂ ਦਾ ਆਯੋਜਨ ਕੀਤਾ ਗਿਆ , ਜਿਸ ਵਿੱਚ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਕਾਹਨੂੰਵਾਨ 1 ਲਖਵਿੰਦਰ ਸਿੰਘ ਸ਼ੇਖੋ ਵੱਲੋਂ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸੈਂਟਰ ਮੁੱਖ ਅਧਿਆਪਕ ਸਤਪਾਲ ਨੇ ਦੱਸਿਆ ਕਿ ਕਲੱਸਟਰ ਪੱਧਰ ਦੀਆਂ ਖੇਡਾਂ ਵਿਚ 100 ,200,400 ਮੀਟਰ ਲੜਕੇ ਅਤੇ ਲੜਕੀਆਂ ਦੀਆ ਦੋੜਾ, ਲੰਬੀ ਛਾਲ (ਮੁੰਡੇ , ਕੁੜੀਆਂ),ਕੁਸ਼ਤੀ 25,30 ਕਿਲੋ ਕਬੱਡੀ ਖੇਡਾਂ ਆਦਿ ਖੇਡਾਂ ਕਰਵਾਈਆਂ ਜਿਸ ਵਿੱਚ ਪਹਿਲੇ ,ਦੂਸਰੇ ਅਤੇ ਤੀਸਰੇ ਸਥਾਨ ਤੇ ਆਉਣ ਵਾਲੇ ਬੱਚਿਆਂ ਨੂੰ ਬੀ.ਪੀ.ਈ.ਓ. ਲਖਵਿੰਦਰ ਸਿੰਘ ਸ਼ੇਖੋ ਵੱਲੋਂ ਇਨਾਮ ਤਕਸੀਮ ਕੀਤੇ ਗਏ।ਇਸ ਦੌਰਾਨ ਬੀ.ਪੀ.ਈ.ਓ. ਸ਼ੇਖੋ ਨੇ ਜੇਤੂ ਰਹੇ ਬੱਚਿਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਭਵਿੱਖ ਵਿੱਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਰਣਜੀਤ ਕੌਰ,ਸੁਧਾ ਦੇਵੀ,ਰੁਪਿੰਦਰ ਕੌਰ,ਹਰਜਿੰਦਰ ਸਿੰਘ,ਮਨਜੀਤ ਕੌਰ,ਕੁਲਵਿੰਦਰ ਕੌਰ ਐਚ ਟੀ,ਅੰਜੁ ਬਾਲਾ,ਹਰਪ੍ਰੀਤ ਕੌਰ,ਗੁਰਇਕਬਾਲ ਸਿੰਘ,ਰਾਜਵਿੰਦਰ ਸਿੰਘ ਬੀ ਐਸ ਓ,ਮਲਕੀਤ ਸਿੰਘ ਬੀ ਐਮ ਟੀ,ਨਸੀਬ ਸਿੰਘ ਬੀ ਐਮ ਟੀ ਹਾਜ਼ਰ ਸਨ।ਸਤਪਾਲ ਸੈਂਟਰ ਹੈਡ ਟੀਚਰ ਨੇ ਸਾਰੇ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।
[Important News]$type=slider$c=4$l=0$a=0$sn=600$c=8
अधिक खबरे देखे .
-
नोहराधार कृषि विभाग के प्रसार अधिकारी प्रदीप कुमार ने जानकारी देते हुए बताया कि नोहराधार कृषि विभाग के अंतर्गत जितनी भी पंचायते आती है । ...
-
रफ्ता रफ्ता जिंदगी चल रही है… ✍️ बाबा दीपक मोगरी ( तन्हा ) रफ्ता रफ्ता जिंदगी चल रही है, धीरे धीरे उम्र ढल रही है… रफ्ता रफ्ता… सुबह ...
-
नाहन, 13 नवंबर : हिमाचल के मुख्यमंत्री ने रेणुका जी विधानसभा क्षेत्र में घोषणाओं का अंबाार लगाया है। नौहराधार में जनसभा को संबोधित करते हु...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
ਗੁੰਮ ਹੋਏ 120 ਮੋਬਾਇਲ ਜਿੰਨਾ ਦੀ ਕੀਮਤ ਕ੍ਰੀਬ 20 ਲੱਖ ਰੁਪਏ ਸੀ ਨੂੰ ਇੱਕ ਮਹੀਨੇ ਦੇ ਅੰਦਰ ਟਰੇਸ ਕਰਕੇ ਕੀਤਾ ਉਹਨਾ ਦੇ ਵਾਰਸਾਂ ਦੇ ਹਵਾਲੇ- ਐ...
-
ਬਟਾਲਾ, 31 ਮਾਰਚ (ਨੀਰਜ ਸ਼ਰਮਾ ਜਸਬੀਰ ਸਿੰਘ ) - ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ...
-
स्योहारा जिला बिजनौर से प्रगति मीडिया न्यूज रिपोर्टर मोहम्मद कासिम कि खास रिपोर्ट स्योहारा जिला बिजनौर में परिंदा सोशल वेलफेयर फाउंडेशन द...
-
ਅਮ੍ਰਿੰਤਸਰ,17 ਮਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ,ਡਾ ਬਲਜੀਤ ਸਿੰਘ ਢਡਿਆਲਾ) - ਨਹਿਰੀ ਪਟਵਾਰ ਯੂਨੀਅਨ ਪੰਜਾਬ ਦਾ ਇਕ ਉਚ ਪੱਧਰੀ ਵਫਦ ਸੂਬਾ ਪ੍ਰਧਾਨ ਜਸਕ...
-
बटाला में नवनियुक्त डीएसपी सुखइंदर सिंह का भव्य स्वागत, ट्रैफिक समस्या पर हुई गंभीर बटाला: 23 अप्रैल(अशोक जरेवाल) श्री कृष्ण जन्मभूमि मुक्...
-
आजकल विश्वभर में महामारी कोरोना वायरस की बजह से दयनीय स्थति बनी हुई है ,ऐसी स्थिति में सभी का रोज़गार अस्त -व्यस्त हो गया है , ऐसी स्थिति ...

COMMENTS