ਕਾਹਨੂੰਵਾਨ 31 ਅਗਸਤ ( ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ, ਜਸਬੀਰ ਸਿੰਘ)
ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਅਮਰਜੀਤ ਸਿੰਘ ਭਾਟੀਆ ਦੀ ਅਗਵਾਈ ਵਿੱਚ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਲਬੀਰ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਮੁੱਲਾਂਵਾਲ ਵਿਖੇ ਕਲੱਸਟਰ ਪੱਧਰੀ ਖੇਡਾਂ ਦਾ ਆਯੋਜਨ ਕੀਤਾ ਗਿਆ , ਜਿਸ ਵਿੱਚ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਕਾਹਨੂੰਵਾਨ 1 ਲਖਵਿੰਦਰ ਸਿੰਘ ਸ਼ੇਖੋ ਵੱਲੋਂ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸੈਂਟਰ ਮੁੱਖ ਅਧਿਆਪਕ ਪਲਵਿੰਦਰ ਕੌਰ ਬਾਜਵਾ ਨੇ ਦੱਸਿਆ ਕਿ ਕਲੱਸਟਰ ਪੱਧਰ ਦੀਆਂ ਖੇਡਾਂ ਕਰਵਾਈਆਂ ਜਿਸ ਵਿੱਚ ਪਹਿਲੇ ,ਦੂਸਰੇ ਅਤੇ ਤੀਸਰੇ ਸਥਾਨ ਤੇ ਆਉਣ ਵਾਲੇ ਬੱਚਿਆਂ ਨੂੰ ਬੀ.ਪੀ.ਈ.ਓ. ਲਖਵਿੰਦਰ ਸਿੰਘ ਸ਼ੇਖੋ ਵੱਲੋਂ ਇਨਾਮ ਤਕਸੀਮ ਕੀਤੇ ਗਏ।ਇਸ ਦੌਰਾਨ ਬੀ.ਪੀ.ਈ.ਓ. ਸ਼ੇਖੋ ਨੇ ਜੇਤੂ ਰਹੇ ਬੱਚਿਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਭਵਿੱਖ ਵਿੱਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਬੀ.ਪੀ.ਈ.ਓ. ਸ਼ੇਖੋ ਵੱਲੋਂ ਪ੍ਰੀ ਪ੍ਰਾਇਮਰੀ ਦੇ ਬੱਚਿਆਂ ਨੂੰ ਬੈਗ ਵੰਡੇ ਗਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬੀਐਮਟੀ ਮਲਕੀਤ ਸਿੰਘ ,ਬੀਐਮਟੀ ਨਸ਼ੀਬ ਸਿੰਘ ,ਬਲਾਕ ਖੇਡ ਅਫ਼ਸਰ ਸ.ਰਾਜਵਿੰਦਰ ਸਿੰਘ ਬਾਜਵਾ ,ਮੈਡਮ ਪਲਵਿੰਦਰ ਬਾਜਵਾ ਸੈਂਟਰ ਹੈੱਡ ਟੀਚਰ , ਹੈਂਡ ਟੀਚਰ ਗੁਰਮੇਜ ਸਿੰਘ ,ਗੁਰਪ੍ਰਤਾਪ ਸਿੰਘ ,ਜਸਵਿੰਦਰ ਸਿੰਘ ,ਪਰਗਟ ਸਿੰਘ ,ਅਨਿਲ ਕੁਮਾਰ ,ਜੀਵਨ ਜੋਤੀ ,ਮੈਡਮ ਹਰਪ੍ਰੀਤ ਕੌਰ ,ਸਪਨਾ ਦੇਵੀ, ਆਦਿ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
विकासशील इंसान पार्टी के जुलूस में उमड़ा जनसैलाब, हजारों कार्यकर्ताओं ने निकाला विशाल जुलूस राजू दास कि गिरफ्तारी के लिए आंदोलन मुकेश साहनी...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
प्रेसनोट धोलापानी ग्राम पंचायत के ग्राम विकास अधिकारी पर ₹2000 रुपये का जुर्माना *श्याम सिंह सालवी आरटीआई एक्टिविस्ट ने पांच बिंदुओ...
-
निकटवर्ती ग्राम बिदारा निवासी के समाजसेवी पूरणमल बुनकर को वंचित वर्ग के लिए शिक्षा में शून्य निवेश नवाचार के अंतर्गत शिक्षा की गुणवत्ता में...
-
ગુજરાત કોરોના ઇફેકક્ટ્સ એક તરફ કોરોના નો વધતો કાળો કેર અને બીજી બાજુ રોમિયો ગિરી કરતા અમુક ઈસમો પર્યાવરણ ને અને લોકો ના સ્વાસ્થ્ય ને બ...
-
शहर के अंदर साफ-सफाई को लेकर विधायक ने की नगर निगम अधिकारियों के साथ मीटिंग हर रोज शहर के अंदर की जाएगी साफ-सफाई --अमित विज पठानकोट 20 ज...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
पंजाब के जिला बरनाला में थाना सिटी-1 की पुलिस ने शनिवार को जाली करंसी समेत दो मुस्लिम समुदाय के लोगों को गिरफ्तार किया है। पकड़े गए आरोपियों...

COMMENTS