ਅੰਮ੍ਰਿਤਸਰ,9 ਅਗਸਤ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ)- ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਦਫ਼ਤਰ ਜਲੰਧਰ ਵਿਖੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਉਨ੍ਹਾਂ ਨੇ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਪਾਰਟੀ ਦੀ ਮਜ਼ਬੂਤੀ ਲਈ ਬੂਥ ਪੱਧਰ ਤੱਕ ਦੀਆਂ ਕਮੇਟੀਆਂ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਰਿਜ਼ਰਵੇਸ਼ਨ ਖਿਲਾਫ ਵੱਡੇ ਪੱਧਰ ਤੇ ਦਲਿਤ ਮਾਰੂ ਨੀਤੀਆਂ ਘੜ ਰਹੀ ਹੈ।ਜਿਸ ਨੂੰ ਕਦੇ ਵੀ ਬਸਪਾ ਕਾਮਯਾਬ ਨਹੀਂ ਹੋਣ ਦੇਵੇਗੀ।ਇਸ ਮੌਕੇ ਸੂਬਾਈ ਆਗੂਆਂ ਵੱਲੋ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ ਲੜਨ ਦਾ ਐਲਾਨ ਕੀਤਾ ਗਿਆ ਹੈ।ਇਸ ਮੌਕੇ ਬਸਪਾ ਦੀ ਮਜ਼ਬੂਤੀ ਲਈ ਜਿਲ੍ਹਾ ਅੰਮ੍ਰਿਤਸਰ ਦੀ ਸਮੁੱਚੀ ਟੀਮ ਜਿਸ ਵਿੱਚ ਤਾਰਾ ਚੰਦ ਭਗਤ ਸੂਬਾ ਜਰਨਲ ਸਕੱਤਰ ਅਤੇ ਜ਼ਿਲ੍ਹਾ ਇੰਚਾਰਜ ਜਗਦੀਸ਼ ਦੁੱਗਲ ਦੀ ਪ੍ਰੇਰਨਾ ਸਦਕਾ ਅਤੇ ਜਿਲ੍ਹਾ ਆਗੂਆਂ ਦੀ ਪੁਰਜ਼ੋਰ ਸਿਫਾਰਸ਼ ਤੇ ਬੜੇ ਹੀ ਮਿਹਨਤੀ ਅਤੇ ਜੁਝਾਰੂ ਸਾਥੀ ਵਿਸ਼ਾਲ ਸਿੱਧੂ ਨੂੰ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਵੱਲੋ ਸਿਰੋਪਾਓ ਪਾ ਕੇ ਪਾਰਟੀ ਵਿੱਚ ਸ਼ਾਮਿਲ ਕੀਤਾ ਗਿਆ ਅਤੇ ਅਹਿਮ ਜਿੰਮੇਵਾਰੀ ਸੌਂਪ ਦੇ ਹੋਏ ਵਿਸ਼ਾਲ ਸਿੱਧੂ ਨੂੰ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।ਇਸ ਮੌਕੇ ਨਵ ਨਿਯੁਕਤ ਪ੍ਰਧਾਨ ਵਿਸਾਲ ਸਿੱਧੂ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਉਨ੍ਹਾਂ ਨੂੰ ਪਾਰਟੀ ਵੱਲੋ ਜਿੰਮੇਵਾਰੀ ਸੌਂਪੀ ਗਈ ਹੈ ਉਹ ਪੂਰੀ ਤਨਦੇਹੀ ਅਤੇ ਲਗਨ ਨਾਲ ਨਿਭਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ।ਹੋਰਨਾਂ ਤੋਂ ਇਲਾਵਾ ਇਸ ਮੌਕੇ ਬਸਪਾ ਅੰਮ੍ਰਿਤਸਰ ਸ਼ਹਿਰੀ ਪ੍ਰਧਾਨ ਮੰਗਲ ਸਿੰਘ ਸਹੋਤਾ,ਇੰਜੀ: ਅਮਰੀਕ ਸਿੰਘ ਸਿੱਧੂ ਇੰਚਾਰਜ ਅਮ੍ਰਿਤਸਰ, ਵਕੀਲ ਥੋੜੂ ਰਾਮ, ਬਲਵਿੰਦਰ ਬਿੱਕਾ,ਗੁਰਵਿੰਦਰ ਸਿੰਘ ਨਾਰਲੀ ਆਦਿ ਵੀ ਹਾਜ਼ਰ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
ਕਿਹਾ - ਕਿਸਾਨਾਂ, ਮਜਦੂਰਾਂ ਤੇ ਆੜਤੀਆਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਕਾਦੀਆਂ (ਬਟਾਲਾ), 24 ਅਪ੍ਰੈਲ (ਨੀਰਜ ਸ਼ਰਮਾ, ਜਸਬੀਰ ਸਿੰਘ) ਡਿ...
-
टिहरी गढ़वाल।। चम्बा से गजा आ रहे डोबरा गाँव के युवक अनिल कुडियाल पुत्र कमलेश्वर प्रसाद की इंटर कालेज गजा गेट के पास सड़क पर हृदय गति रुकने ...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
बाँसी नेत्र शिविर में उमड़ा लोगो का सैलाब ललितपुर।अंधता निवारण समिति के अंतर्गत समाज श्रेस्ठी कीर्तिशेष श्री कोमल चंद्र जैन बाँसी बालो के स्...
-
ਕਲੋਨੀ ਨਿਵਾਸੀਆਂ ਦੀ ਪੁਕਾਰ, ਸਾਨੂੰ ਕਰੋ ਨਾ ਬੇਘਰ ਕਿਸੇ ਰਿਹਾਇਸ਼ੀ ਕੋਠੀ ਨੂੰ ਖਾਲੀ ਨਹੀਂ ਕਰਵਾਇਆ ਜਾਵੇਗਾ- ਐਕਸੀਅਨ, ਅਮ੍ਰਿੰਤਸਰ,11ਮਾਰਚ(ਪੱਤਰ ਪ੍ਰੇਰਕ ਬਲਵੰਤ ਸਿੰਘ ਭ...
-
ਸਿਹਤ ਸੇਵਾਵਾਂ ਵਿੱਚ ਸੁਧਾਰ ਕਰਨਾ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਏਜੰਡਾ - ਵਿਧਾਇਕ ਸ਼ੈਰੀ ਕਲਸੀ ਬਟਾਲਾ, 25 ਅਪ੍ਰੈਲ ( ਜ...
-
एनएच 8 बहरोड दूध की पिकअप मैं कार वाले ने मारी टक्कर कार पूरी तरह से क्षतिग्रस्त सवारियों के किसी प्रकार की चोट नहीं आई कार की टक्कर से पिकअ...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...

COMMENTS