ਬਟਾਲਾ,11 ਅਗਸਤ (ਬਲਜੀਤ ਸਿੰਘ .ਨੀਰਜ ਸ਼ਰਮਾ. ਜਸਬੀਰ ਸਿੰਘ )- ਹਾਈਕੋਰਟ ਵਲੋਂ ਸਾਬਕਾ ਅਕਾਲੀ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਦੇਣ 'ਤੇ ਪੂਰੇ ਪੰਜਾਬ ਦੀ ਸ਼੍ਰੋਮਣੀ ਅਕਾਲੀ ਦਲ ਵਿੱਚ ਖ਼ੁਸ਼ੀ ਦੀ ਲਹਿਰ ਦੌੜ ਰਹੀ ਹੈ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਾਝਾ ਜ਼ੋਨ ਯੂਥ ਅਕਾਲੀ ਦਲ ਦੇ ਪ੍ਰਧਾਨ ਅਤੇ ਡੇਰਾ ਬਾਬਾ ਨਾਨਕ ਤੋਂ ਹਲਕਾ ਇੰਚਾਰਜ ਸ ਰਵੀਕਰਨ ਸਿੰਘ ਕਾਹਲੋਂ ਨੇ ਕੀਤਾ .ਉਨ੍ਹਾਂ ਅੱਗੇ ਕਿਹਾ ਕਿ ਸੱਚ ਦੀ ਜਿੱਤ ਹੋਈ ਹੈ ਤੇ ਝੂਠ ਨੂੰ ਮੂੰਹ ਦੀ ਖਾਣੀ ਪਈ ਹੈ | ਬੇਸ਼ੱਕ ਵਿਰੋਧੀਆਂ ਵਲੋਂ ਝੂਠ ਬੋਲ ਕੇ ਸ: ਮਜੀਠੀਆ ਨੂੰ ਝੂਠੇ ਕੇਸ ਵਿਚ ਫਸਾ ਕੇ ਜੇਲ੍ਹ ਵਿਚ ਭੇਜਿਆ ਸੀ ਪਰ ਹਮੇਸ਼ਾ ਸੱਚਾਈ ਦੀ ਜਿੱਤ ਹੁੰਦੀ ਹੈ ਜਿਸ 'ਤੇ ਹਾਈਕੋਰਟ ਨੇ ਜ਼ਮਾਨਤ ਦੇ ਕੇ ਇਨਸਾਫ ਕੀਤਾ ਹੈ | ਉਨ੍ਹਾਂ ਕਿਹਾ ਕਿ ਯੂਥ ਅਕਾਲੀ ਦਲ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਤੇ ਥਾਂ-ਥਾਂ 'ਤੇ ਲੱਡੂ ਵੰਡ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਦਾ ਇਸ ਕੇਸ ਨਾਲ ਕੋਈ ਵੀ ਵਾਸਤਾ ਨਹੀਂ, ਜਿਸ ਕਰਕੇ ਜਲਦ ਹੀ ਉਹ ਪਾਕ ਸਾਫ਼ ਹੋ ਕੇ ਇਸ ਕੇਸ 'ਚੋਂ ਬਾਹਰ ਨਿਕਲਣਗੇ | ਇਸ ਮੌਕੇ ਉਨ੍ਹਾਂ ਨਾਲ ਜੁਝਾਰ ਸਿੰਘ ਢਡਿਆਲਾ ਸੁਖਦੇਵ ਸਿੰਘ ਢਡਿਆਲਾ. ਡਾ ਬਲਜੀਤ ਸਿੰਘ ਢਡਿਆਲਾ . ਗੁਰਪਾਲ ਸਿੰਘ ਨੰਬਰਦਾਰ .ਸੁਖਵਿੰਦਰ ਸਿੰਘ ਬਾਊ . ਆਦਿ ਹਾਜ਼ਰ ਸਨ
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
जिला कानूनी सेवा अथॉरिटी पठानकोट की ओर से क्वार्टरली और अंडर ट्रायल रिव्यू कमेटी की मीटिंग की गई। पठानकोट 6 जनवरी (दीपक महाजन):-...
-
टिहरी गढ़वाल।। चम्बा से गजा आ रहे डोबरा गाँव के युवक अनिल कुडियाल पुत्र कमलेश्वर प्रसाद की इंटर कालेज गजा गेट के पास सड़क पर हृदय गति रुकने ...
-
ਕਿਹਾ - ਕਿਸਾਨਾਂ, ਮਜਦੂਰਾਂ ਤੇ ਆੜਤੀਆਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਕਾਦੀਆਂ (ਬਟਾਲਾ), 24 ਅਪ੍ਰੈਲ (ਨੀਰਜ ਸ਼ਰਮਾ, ਜਸਬੀਰ ਸਿੰਘ) ਡਿ...
-
धनोल्टी: राजकीय इंटर काँलेज मैडंखाल में आज प्रतिभा दिवस एवं मातृत्व दिवस का कार्यक्रम किया गया है स्कुल के प्रधानाचार्य व मुख्य अतिथियों के ...
-
टिहरी । उत्तराखंड क्रांति दल ने उर्मिला महर को टिहरी जिलाध्यक्ष पद पर मनोनीत किया है। उर्मिला महर ने बताया कि केंद्रीय अध्यक्ष...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
प्रत्येक बूथ पर मजबूत यूथ से बनेगी सपा सरकार : प्रेम बाल्मीकि कार्यकर्ताओं को क्रियाशील होकर करना होगा जनसंपर्क : आशीष अहारिया ल...
-
Hello Friends, Pragati Media's Astrology Institute team is such a team that works with astrology and in conjunction with science. You m...

COMMENTS