*ਬਟਾਲਾ 13ਅਗਸਤ (ਡਾ ਬਲਜੀਤ ਸਿੰਘ .ਨੀਰਜ ਸ਼ਰਮਾ .ਜਸਬੀਰ ਸਿੰਘ)
* ਸਮਾਜ ਸੇਵਾ ਵਿੱਚ ਮੋਹਰੀ ਰਹਿਣ ਵਾਲੀ ਸੰਸਥਾ ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਸਰਕਾਰੀ ਸੀਨੀਃ ਸੈਕੰਃ ਸਕੂਲ ਮਸਾਣੀਆਂ ਵਿਖੇ ਵੱਖ ਵੱਖ ਤਰ੍ਹਾਂ ਦੇ ਪੌਦੇ ਲਗਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਲੱਬ ਦੇ ਪ੍ਰਧਾਨ ਲਾਇਨ ਭਾਰਤ ਭੂਸ਼ਨ ਨੇ ਦੱਸਿਆ ਕਿ ਇਸ ਵਾਰ ਕਲੱਬ ਵੱਲੋਂ ਸਰਕਾਰੀ ਸੀਨੀਃ ਸੈਕੰਃ ਸਕੂਲ ਮਸਾਣੀਆਂ ਵਿਖੇ ਆਯੁਰਵੈਦਿਕ ਵੱਖ-ਵੱਖ ਪ੍ਰਕਾਰ ਦੇ ਪੌਦੇ ਲਗਾਏ ਹਨ ਤਾਂ ਜੋ ਵਾਤਾਵਰਨ ਦੇ ਨਾਲ ਨਾਲ ਸਿਹਤ ਲਈ ਗੁਣਕਾਰੀ ਸਾਬਤ ਹੋਣ। ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ ਸ਼ੁੱਧ ਕਰਨ ਲਈ ਹਰ ਮਨੁੱਖ ਨੂੰ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ ਅਤੇ ਇਨ੍ਹਾਂ ਦੀ ਸਾਂਭ-ਸੰਭਾਲ ਵੀ ਕਰਨੀ ਚਾਹੀਦੀ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਆਉਣ ਵਾਲੇ ਸਮੇਂ ਵਿੱਚ ਸਮਾਜ ਸੇਵਾ ਲਈ ਕਲੱਬ ਵੱਲੋਂ ਹੋਰ ਵੀ ਪ੍ਰੋਜੈਕਟ ਉਲੀਕੇ ਜਾਣਗੇ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਰਾਕੇਸ਼ ਕੁਮਾਰ ਵੱਲੋਂ ਕਲੱਬ ਮੈਂਬਰਾਂ ਦਾ ਸਕੂਲ ਵਿੱਚ ਪੌਦੇ ਲਗਾਉਣ ਲਈ ਧੰਨਵਾਦ ਕੀਤਾ ਅਤੇ ਯਕੀਨ ਦੁਆਇਆ ਕਿ ਲਗਾਏ ਗਏ ਪੌਦਿਆਂ ਦੀ ਹਰ ਪੱਖੋਂ ਸਾਂਭ ਸੰਭਾਲ ਕੀਤੀ ਜਾਵੇਗੀ। ਇਸ ਮੌਕੇ ਲਾਇਨ ਬਰਿੰਦਰ ਸਿੰਘ ਅਠਵਾਲ , ਲਾਇਨ ਪਰਵਿੰਦਰ ਸਿੰਘ , ਲਾਇਨ ਗਗਨਦੀਪ ਸਿੰਘ , ਲਾਇਨ ਬਲਕਾਰ ਸਿੰਘ , ਲਾਇਨ ਰਣਜੀਤ ਸਿੰਘ, ਲਾਇਨ ਗੋਬਿੰਦ ਸੈਣੀ, ਲਾਇਨ ਸ਼ੁਸ਼ੀਲ ਮਹਾਜਨ , ਲਾਇਨ ਸਤਿੰਦਰ ਸਿੰਘ ਬੇਦੀ ਲੈਕਚਰਾਰ ਜਤਿੰਦਰ ਸਿੰਘ ਆਦਿ ਹਾਜ਼ਰ ਸਨ। *
Pragati Media
punjab
[Important News]$type=slider$c=4$l=0$a=0$sn=600$c=8
अधिक खबरे देखे .
-
बटाला में नवनियुक्त डीएसपी सुखइंदर सिंह का भव्य स्वागत, ट्रैफिक समस्या पर हुई गंभीर बटाला: 23 अप्रैल(अशोक जरेवाल) श्री कृष्ण जन्मभूमि मुक्...
-
बटाला में ट्रैफिक की गंभीर समस्या, चालान काटने में उलझी ट्रैफिक पुलिस बटाला, 23 अप्रैल (अशोक जरेवाल): बटाला शहर में एसएसपी डॉ. महिताब सिंह ...
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
सरकार द्वारा चलाई जा रही जन-कल्याण योजनाओं का लाभ निर्धारित समय के अनुसार लोगों को दिया जाए – श्री लाल चंद कटारूचक्क पंजाब के कैबिनेट मंत्र...
-
29 अप्रैल 2026 के मौसम अपडेट में राज्यभर में मौसम का मिला-जुला असर देखने को मिल रहा है। एक तरफ जहां कई इलाकों में तेज गर्मी के साथ हीटवेव औ...
-
कण्डीसौड़।। सरस्वती शिशु-विद्या मंदिर कण्डीसौड़ में एनजीओ द्वारा निर्धन छात्रों को कपियां वितरित कर अपने सामाजिक दायित्वों का निर्वहन किया। ...
-
बरसात के पहली पानी ने नगरपालिका की पोल खोली सोनभद्र। राबर्ट्सगंज नगर का मुख्य मार्ग तालाब में परिवर्तित नगर पालिका हमेशा ताल ठोकती है, नग...
-
बिग मसल्स जिम, गगन बेकरी, ओबरॉय ब्रदर और सिटी हार्ट ढाबे से भरे गए सैंपल। रिपोर्ट आने पर की जाएगी बनती कार्रवाई: रजिंदर पाल सिंह पठानक...
-
उपायुक्त-सह-जिला दण्डाधिकारी श्रीमती नैंन्सी सहाय के निदेशानुसार अनुमंडल पदाधिकारी-सह-अनुमंडल दण्डाधिकारी श्री विशाल सागर की अध्यक्षता में ...
-
देवघर: सोमवार रात्रि करीब 8:10 बजे नगर थाना क्षेत्र के हरि शरणम कुटिया कालीराखा निवासी अनिल सिंह के घर में घुसकर उनकी पत्नी व पुत्र क...

COMMENTS