ਅੰਮ੍ਰਿਤਸਰ,3 ਅਗਸਤ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ) - ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਥਾਨਿਕ ਦਫਤਰ ਦੁਰਗਿਆਣਾ ਟੈਪਲ ਉਪ ਮੰਡਲ ਦੇ ਨਵੇਂ ਆਏ ਉਪ ਮੰਡਲ ਅਫ਼ਸਰ ਹਰਗੋਬਿੰਦ ਸਿੰਘ ਵੱਲੋ ਅਹੁਦੇ ਦਾ ਚਾਰਜ ਸੰਭਾਲਣ ਤੇ ਮੁਲਾਜਮਾਂ ਦੀ ਸਿਰਮੌਰ ਜਥੇਬੰਦੀ ਟੈਕਨੀਕਲ ਸਰਵਿਸਜ਼ ਯੂਨੀਅਨ ਅਤੇ ਦਫਤਰ ਦੇ ਸਮੂਹ ਸਟਾਫ ਵੱਲੋ ਉਨ੍ਹਾਂ ਦਾ ਫੁਲਾਂ ਦੇ ਗੁਲਦਸਤਾ ਦੇ ਕੇ ਨਿੱਘਾ ਭਰਪੂਰ ਸੁਆਗਤ ਕੀਤਾ ਗਿਆ।ਇਸ ਮੌਕੇ ਉਪ ਮੰਡਲ ਅਫਸਰ ਹਰਗੋਬਿੰਦ ਸਿੰਘ ਨੇ ਜਥੇਬੰਦੀ ਦੇ ਅਹੁਦੇਦਾਰਾਂ ਅਤੇ ਦਫਤਰੀ ਸਟਾਫ ਨੂੰ ਵਿਸ਼ਵਾਸ ਦਿਵਾਇਆ ਹੈ ਕਿ ਉਨ੍ਹਾਂ ਵੱਲੋ ਕਰਮਚਾਰੀਆਂ ਨੂੰ ਕਿਸੇ ਵੀ ਕਿਸਮ ਦੀ ਮੁਸਕਲ ਨਹੀਂ ਆਉਣ ਦਿੱਤੀ ਜਾਵੇਗੀ।ਬੇਸ਼ਰਤ ਕਿ ਉਹ ਆਪਣੀ ਡਿਊਟੀ ਦੇ ਪਾਬੰਧ ਰਹਿਣ।ਇਸ ਮੌਕੇ ਉਨ੍ਹਾਂ ਨੇ ਇਲਾਕੇ ਦੇ ਖਪਤਕਾਰਾਂ ਦੀਆਂ ਮੁਸਕਲਾ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਦੀ ਦਫਤਰੀ ਅਤੇ ਫੀਲਡ ਸਟਾਫ ਨੂੰ ਸਖਤ ਹਦਾਇਤ ਕੀਤੀ ਹੈ।ਇਸ ਮੌਕੇ ਬਾਰਡਰ ਜੋਨ ਦੇ ਮੀਤ ਸਕੱਤਰ ਗੁਰਪ੍ਰੀਤ ਸਿੰਘ ਜੱਸਲ,ਸਬ ਡਵੀਜ਼ਨ ਪ੍ਰਧਾਨ ਦਵਿੰਦਰ ਸਿੰਘ, ਸਕੱਤਰ ਮੁਨੀਸ਼ ਕੁਮਾਰ, ਮੀਤ ਸਕੱਤਰ ਰਜਿੰਦਰ ਸਿੰਘ, AAE ਸ੍ਰ ਜਰਨੈਲ ਸਿੰਘ, ਹਰਿਮੰਦਰ ਸਿੰਘ, ਪਵਨ ਕੁਮਾਰ, ਮਨਪ੍ਰੀਤ, ਮਾਨਿਕ ਕੁਮਾਰ , ਜੇਈ ਅਨਿਲ ਕੁਮਾਰ ,ਸ੍ਰ ਪਿਆਰਾ ਸਿੰਘ ਤੇ ਹਿਮਾਂਸ਼ੂ ਭਾਟੀਆ ਹਾਜ਼ਰ ਵੀ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
डिस्ट्रिक्ट मजिस्ट्रेट ने प्रेगाबेलिन दवा के खुलेआम इस्तेमाल पर रोक लगाई पठानकोट, 09 जनवरी, 2026(दीपक महाजन)--- प्रेगाबेलिन के फॉर्मूले से...
-
कर्मचारी राज्य बीमा निगम द्वारा बीमाकृत की मृत्यु के उपरांत उनके आश्रितों को आश्रितजन हितलाभ का भुगतान किया गया पठानकोट 8 जनवरी (दीपक महा...
-
पठानकोट में नशा बेचने वालों पर पंजाब सरकार का बुलडोजर चला पठानकोट (दीपक महाजन)पंजाब का युवा पीढ़ी को नशे में धकेल उनके घर उजाड़ कर अपने घ...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जिला कानूनी सेवाएं अथॉरिटी की ओर से नशे के खिलाफ जागरूकता सेमीनार आयोजित किया गया पठानकोट 27दिसंबर2025(दीपक महाजन)जिला कानूनी सेवाएं अथॉरिट...
-
काँगड़ा :-जसवां परागपुर ब्लॉक कांग्रेस कमेटी के अध्यक्ष ठााकुर सुरिन्द्र सिंह मनकोटिया के नेतृत्व में शुक्रवार को कांग्रेस कार्यकर्ताओं ने ...
-
पठानकोट के उपायुक्त ने जिला परिषद और पंचायत समिति चुनावों की मतगणना की तैयारियों के संबंध में समीक्षा बैठक की। ----चुनाव के दौरान मतगणना क...
-
जौनपुर। जौनपुर में कोरोना संक्रमित की सूची का मीटर बढ़ता ही चला जा रहा है। मिले 63 कोरोना संक्रमित मरीज। डीएम दिनेश कुमार सिंह ...
-
थौलधार।। उत्तराखंड कांग्रेस के प्रदेश अध्यक्ष करण महारा के जनसंपर्क अभियान के अंतर्गत आज विकासखंड थौलधार के कंडीसौड बाजार में का...
-
हल्का भोआ में कांग्रेस और बीजेपी को लगा बड़ा झटका पूर्व ब्लॉक समिति चेयरमैन सहित दर्जनों परिवार मंत्री कटारूचक्क के नेतृत्व में 'आप...

COMMENTS