ਬਟਾਲਾ ਅੰਮ੍ਰਿਤਸਰ 13 ਅਗਸਤ ( ਡਾ ਬਲਜੀਤ ਸਿੰਘ .ਨੀਰਜ ਸ਼ਰਮਾ ਬਲਵੰਤ ਭਗਤ ) ਡਰੱਗ ਕੇਸ ਵਿੱਚ ਫਸੇ ਸਾਬਕਾ ਮੰਤਰੀ ਅਤੇ ਹਲਕਾ ਮਜੀਠਾ ਤੋਂ ਸਾਬਕਾ ਵਿਧਾਇਕ ਬਿਕਰਮ ਸਿੰਘ ਨੂੰ ਕਰੀਬ ਛੇ ਮਹੀਨੇ ਬਾਅਦ ਮਾਨਯੋਗ ਹਾਈਕੋਰਟ ਵੱਲੋ ਜਮਾਨਤ ਦਿੱਤੀ ਗਈ ਹੈ ਜਿਸਤੋ ਬਾਅਦ ਮਜੀਠੀਆਂ ਦੇ ਸਮਰਥਕਾਂ ਵਿਚ ਖੁਸ਼ੀ ਦੀ ਲਹਿਰ ਹੈ ਸਰਕਲ ਟਾਹਲੀ ਸਾਹਿਬ ਤੋਂ ਸੀਨੀਅਰ ਅਕਾਲੀ ਆਗੂ ਅਤੇ ਸ਼੍ਰੋਮਣੀ ਅਕਾਲੀ ਦਲ ਆੜਤੀ ਵਿੰਗ ਦੇ ਪ੍ਰਧਾਨ ਲਾਭ ਸਿੰਘ ਬੱਗਾ, ਸਰਕਲ ਪ੍ਰਧਾਨ ਅਤੇ ਸਾਬਕਾ ਸਰਪੰਚ ਭੁਪਿੰਦਰ ਸਿੰਘ ਲਾਡੀ ਅਤੇ ਟਾਹਲੀ ਸਾਹਿਬ ਦੇ ਪ੍ਰਧਾਨ ਦਲਜੀਤ ਸਿੰਘ ਹੈਪੀ ਦੀ ਅਗਵਾਈ ਹੇਠ ਸੈਂਕੜਿਆਂ ਦੀ ਗਿਣਤੀ ਵਿੱਚ ਅਕਾਲੀ ਵਰਕਰਾਂ ਨੇ ਮਾਰਚ ਕੀਤਾ ਅਤੇ ਟਾਹਲੀ ਵਿਖੇ ਲੱਡੂ ਵਿਖੇ ਲੱਡੂ ਵੰਡਕੇ ਖੁਸ਼ੀ ਮਨਾਈ ਅਤੇ ਭੰਗੜੇ ਪਏ ਅਤੇ ਟਾਹਲੀ ਸਾਹਿਬ ਦੇ ਬਜਾਰਾਂ ਚ ਜਿੱਤ ਦੀ ਖੁਸ਼ੀ ਮਨਾਈ ਇਸ ਮੌਕੇ ਅਕਾਲੀ ਆਗੂ ਲਾਭ ਸਿੰਘ ਬੱਗਾ ਨੇ ਕਿਹਾ ਕਿ ਉਸ ਵੇਲੇ ਦੀ ਕੈਪਟਨ ਅਤੇ ਚੰਨੀ ਸਰਕਾਰ ਦੇ ਮੂੰਹ ਤੇ ਚਪੇੜ ਹੈ ਕਿਉਂਕਿ ਬਿਕਰਮ ਸਿੰਘ ਮਜੀਠੀਆ ਨੂੰ ਬਹੁਤ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਗੁਰੂ ਰਾਮਦਾਸ ਜੀ ਦੀ ਕਿਰਪਾ ਨਾਲ ਅੱਜ ਜਮਾਨਤ ਮਿਲੀ ਹੈ ਓਹਨਾ ਆਖਿਆ ਕਿ ਵਿਧਾਨਸਭਾ ਹਲਕਾ ਮਜੀਠਾ ਵਿਚ ਵਿਆਹ ਵਾਲਾ ਮਹੌਲ ਬਣਿਆ ਹੋਇਆ ਹੈ ਹਰ ਵਰਕਰ ਖੁਸ਼ੀ ਮਨਾ ਰਿਹਾ ਹੈ ਅਤੇ ਜਿਸ ਦਿਨ ਮਜੀਠੀਆਂ ਹਲਕੇ ਚ ਆਉਣਗੇ ਇਸਤੋਂ ਵੀ ਵੱਡਾ ਸਵਾਗਤ ਕੀਤਾ ਜਾਵੇਗਾ ਇਸ ਮੌਕੇ ਰਤਨ ਸਿੰਘ ਫੱਤੂਭੀਲਾ, ਸਿਕੰਦਰ ਸਿੰਘ ਖਿਦੋਵਾਲੀ, ਬਲਵਿੰਦਰ ਸਿੰਘ ਸਿਆਲਕਾ, ਮੰਗਲ ਸਿੰਘ, ਸੂਬਾ ਸਿੰਘ ਬਾਬੋਵਾਲ, ਜੋਗਾ ਸਿੰਘ, ਪਾਲ ਸਿੰਘ, ਦਿਲਬਾਗ ਸਿੰਘ ਬਠੁਚੱਕ, ਨਾਜਰ ਸਿੰਘ ਸਿੱਧਵਾਂ, ਬਲਜੀਤ ਸਿੰਘ ਪਨਵਾਂ, ਵਧਾਵਾ ਸਿੰਘ, ਬੋਬੀ ਭਨੋਟ ਰੂਪੋਵਾਲੀ ਬ੍ਰਾਹਮਣਾਂ, ਬਲਜੀਤ ਸਿੰਘ ਉਦੋਕੇ, ਨਾਨਕ ਸਿੰਘ ਕਾਜ਼ੀਕੋਟ, ਰਵੀ ਬਾਬੋਵਾਲ, ਹਰਜੀਤ ਸਿੰਘ ਖੇੜੇ ਬਾਲਾ ਚੱਕ, ਸਾਬਕਾ ਸਰਪੰਚ ਕਰਮ ਸਿੰਘ, ਨੰਬਰਦਾਰ ਗੁਰਜੀਤ ਸਿੰਘ, ਕਿਰਨਦੀਪ ਸਿੰਘ, ਕਸ਼ਮੀਰ ਸਿੰਘ, ਜੋਗਾ ਸਿੰਘ ਬੱਗਾ, ਬਾਬਾ ਮਲਕੀਤ ਸਿੰਘ, ਬਾਬਾ ਨਿੰਦਰ ਸਿੰਘ, ਗੁਰਜੰਟ ਸਿੰਘ ਬੱਗਾ, ਆਦਿ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਹਾਜਰ ਸਨ
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
टिहरी।।(सू.वि.) जिलाधिकारी टिहरी गढ़वाल नितिका खण्डेलवाल ने जनपद के सभी निर्माणाधीन विभागों को निर्देश दिये है कि जनपद के जनहित से जुड़े महत्व...
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
ਦਫਤਰ ਜ਼ਿਲਾ ਲੋਕ ਸੰਪਰਕ ਅਫਸਰ ਪਠਾਨਕੋਟ ਪ੍ਰੈਸ ਨੋਟ -3 ----- ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਵਿਕਾਸ ਕਾਰਜਾਂ ਨੂੰ ਲੈ ਕੇ ਘਰੋਟਾ ਬਲਾਕ ਦੀਆਂ ਪੰਚਾਇ...
-
राजस्थान में चल रही है बीना पेपर के बस बस वालो के पास न ही है पेपर, ना ही मानते है किसी तरह के सरकारी नियम को. राजस्थान जितनी सुंदर और Touri...
-
देहरादून।।हरिद्वार जिला छोड़ बाकी प्रदेश के 12 जिलों में त्रिस्तरीय पंचायत चुनाव कराए जाने संबंधित अधिसूचना जारी हो गई है। त्रिस...
-
ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸਿੱਖਾਂ ਵਾਸਤੇ ਪ੍ਰੇਰਨਾ ਦਾ ਸੋਮਾ ਹੈ ਬਟਾਲਾ 14 ਜੂਨ (ਨੀਰਜ ਸ਼ਰਮਾ/ ਜਸਬੀਰ ਸਿੰਘ/ਡਾ ਬਲਜੀਤ ਸਿੰਘ ਢਡਿਆਲਾ)ਜਗਤ ਗੁਰੂ ਪਹਿਲ...
-
शाहजहांपुर जेल में बंधिया के बेहतर स्वास्थ्य एवं बीमारियों से बचाव के लिए विशाल चिकित्सा शिविर आयोजित किया गया जिसमें शहर के जाने-माने वि...
-
करणी सेना हिमाचल प्रदेश की महिला शक्ति पिंकी शर्मा ने कहा की हिमाचल प्रदेश में करणी सेना ( Karni Army Himachal Pradesh )पिछले 2 सालों से का...
-
टिहरी।।(सू०वि०) जनपद टिहरी गढ़वाल के त्रिस्तरीय पंचायत चुनाव में आरक्षण रोस्टर जारी होने के फलस्वरूप 578 आपत्तियां दर्ज हुई। दर्ज...
COMMENTS