ਗੁਰਦਾਸਪੁਰ /ਬਟਾਲਾ 21 ਅਗਸਤ( ਬਲਜੀਤ ਸਿੰਘ ਢਡਿਆਲਾ .ਨੀਰਜ ਸ਼ਰਮਾ, ਜਸਬੀਰ ਸਿੰਘ )ਗੁਰਦਾਸਪੁਰ ਪਹੁੰਚੇ ਆਮ ਆਦਮੀ ਪਾਰਟੀ ਦੇ ਸਟੇਟ ਜੁਆਇੰਟ ਸੈਕਟਰੀ ਗੁਰਦੇਵ ਸਿੰਘ ਲਖਾਨ ਨੇ ਕਿਹਾ ਕਿ ਅੱਜ ਜ਼ਿਲ੍ਹਾ ਗੁਰਦਾਸਜਪੁਰ ਵਿੱਚ ਪਾਰਟੀ ਦੇ ਹੁਕਮਾਂ ਮੁਤਾਬਕ ਵਰਕਰਾਂ ਨੂੰ ਆ ਰਹੀਆਂ ਮੁਸ਼ਕਲਾਂ ਸੁਣਨ ਦੇ ਲਈ ਪਾਰਟੀ ਦਫਤਰ ਵਿਖੇ ਪਹੁੰਚੇ ਹਨ ਅਤੇ ਵਰਕਰਾਂ ਦੇ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਹਨ।ਉਨ੍ਹਾਂ ਨਾਲ ਗੱਲਬਾਤ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਇਨ੍ਹਾਂ ਮੁਸ਼ਕਲਾਂ ਨੂੰ ਹਾਈਕਮਾਨ ਤੱਕ ਪਹੁੰਚਾਇਆ ਜਾਵੇਗਾ।
ਖਾਸ ਤੌਰ ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਤੱਕ ਵੀ ਇਨ੍ਹਾਂ ਮੁਸ਼ਕਲਾਂ ਨੂੰ ਪਹੁੰਚਾਇਆ ਜਾਵੇਗਾ ਤਾਂ ਜੋ ਜ਼ਿਲ੍ਹੇ ਦੇ ਵਰਕਰਾਂ ਨੂੰ ਕੋਈ ਵੀ ਦਿੱਕਤ ਪ੍ਰੇਸ਼ਾਨੀ ਪੇਸ਼ ਨਾ ਆਵੇ। ਉੱਥੇ ਹੀ ਦਿੱਲੀ ਦੇ ਡਿਪਟੀ ਮੁੱਖ ਮੰਤਰੀ ਸਿਸੋਦੀਆ ਉਪਰ ਸੀਬੀਆਈ ਰੇਡ ਤੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਸਿਸੋਦੀਆ ਨੇ ਕੋਈ ਗ਼ਲਤ ਕੰਮ ਨਹੀਂ ਕੀਤਾ ਸਿਰਫ਼ ਕੇਂਦਰ ਸਰਕਾਰ ਉਨ੍ਹਾਂ ਦੇ ਕੀਤੇ ਕੰਮਾਂ ਤੋਂ ਬੌਖਲਾ ਕੇ ਉਨ੍ਹਾਂ ਨੂੰ ਸੀਬੀਆਈ ਦੀ ਰੇਡ ਕਰਵਾ ਕੇ ਡਰਾਉਣਾ ਚਾਹੁੰਦੀ ਹੈ ਅਤੇ ਉਨ੍ਹਾਂ ਦੀ ਇਮਾਨਦਾਰੀ ਨੂੰ ਨੂੰ ਟਾਰਗੇਟ ਕੀਤਾ ਜਾ ਰਿਹਾ ਹੈ ਲੇਕਿਨ ਪੂਰੀ ਆਮ ਆਦਮੀ ਪਾਰਟੀ ਡਿਪਟੀ ਸੀਐਮ ਸਿਸੋਦੀਆ ਦੇ ਨਾਲ ਹੈ।
ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਵਾਹਲਾ ਨੇ ਕਿਹਾ ਕਿ ਕੁਝ ਕਾਂਗਰਸੀ ਜਾਣਬੁੱਝ ਕੇ ਮਾਹੌਲ ਖ਼ਰਾਬ ਕਰ ਰਹੇ ਹਨ ।ਉਨ੍ਹਾਂ ਕਿਹਾ ਕਿ ਕਿਸੇ ਵੀ ਕਾਂਗਰਸੀ ਵਰਕਰ ਜਾਂ ਆਗੂ ਦੇ ਉੱਪਰ ਆਮ ਆਦਮੀ ਪਾਰਟੀ ਨੇ ਨਾਜਾਇਜ਼ ਨਹੀਂ ਕਰਵਾਇਆ।
ਉਨ੍ਹਾਂ ਕਿਹਾ ਕਿ ਪਿਛਲੇ ਪਚੱਤਰ ਸਾਲਾਂ ਤੋਂ ਕਾਂਗਰਸ ਪਾਰਟੀ ਰਾਜ ਕਰਦੀ ਆ ਰਹੀ ਹੈ ਪਰਚਿਆਂ ਦੀ ਰਾਜਨੀਤੀ ਸਿਰਫ਼ ਕਾਂਗਰਸ ਅਤੇ ਅਕਾਲੀ ਦਲ ਨੇ ਕੀਤੀ ਹੈ ਅਤੇ ਹੁਣ ਕੇਂਦਰ ਦੀ ਭਾਜਪਾ ਸਰਕਾਰ ਵੀ ਕਰ ਰਹੀ ਹੈ। ਲੇਕਿਨ ਆਮ ਆਦਮੀ ਪਾਰਟੀ ਨੇ ਅਜੇ ਤੱਕ ਕਿਸੇ ਵੀ ਪਾਰਟੀ ਦੇ ਵਰਕਰ ਉਪਰ ਝੂਠਾ ਪਰਚਾ ਦਰਜ ਨਹੀਂ ਕਰਵਾਇਆ। ਉਨ੍ਹਾਂ ਕਿਹਾ ਕਿ ਪਾਰਟੀ ਆਪਣੇ ਸਿਧਾਂਤਾਂ ਮੁਤਾਬਿਕ ਹੀ ਕੰਮ ਕਰ ਰਹੀ ਹੈ ਅਤੇ ਜਾਇਜ਼ ਕੰਮ ਕਿਸੇ ਵੀ ਪਾਰਟੀ ਵਰਕਰ ਹੋਵੇ ਉਸਦਾ ਕੰਮ ਕੀਤਾ ਜਾ ਰਿਹਾ ਹੈ ਪਰ ਨਜਾਇਜ਼ ਕੰਮ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਛੱਡਿਆ ਨਹੀਂ ਜਾਵੇਗਾ। ਚਾਹੇ ਉਹ ਕਿਸੇ ਵੀ ਪਾਰਟੀ ਦਾ ਹੋਵੇ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
ਵਿਧਾਇਕ ਸ਼ੈਰੀ ਕਲਸੀ ਵੱਲੋਂ ਖੁਦ ਲੋਕਾਂ ਤੱਕ ਪਹੁੰਚ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਕੀਤੀਆਂ ਜਾ ਨੇ ਹੱਲ ਸਾਲ 2022 ਦੇ ਆਖਰੀ ਦਿਨ ਵੀ ਲੋਕਾਂ ਨਾਲ ਮਿ...
-
शाहजहांपुर जेल में राष्ट्रीय खेल दिवस के उपलक्ष में महिला एवं पुरुष बंदियों के बीच विभिन्न खेलकूद प्रतियोगिताओं का आयोजन किया गया। जिसका स...
-
ਬਟਾਲਾ 28 ਅਗਸਤ (ਡਾ ਬਲਜੀਤ ਸਿੰਘ ,ਨੀਰਜ ਸ਼ਰਮਾ, ਜਸਬੀਰ ਸਿੰਘ) ਲਖਵਿੰਦਰ ਸਿੰਘ ਸੇਖੋਂ ਵੱਲੋਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲਾ 2 ਦਾ ਵਾਧੂ ਚਾਰਜ ਸੰਭਾਲ ਲ...
-
महायज्ञ पांडाल में हर्षोल्लास के साथ मनाया गया श्री राम जन्म उत्सव - श्री राम राम जन्मोत्सव की सजाई गई झांकी। - मुख्य व्यास श्री सूर्यलाल ...
-
भारतीय सेना में 12वीं पास के लिए बेहद सुनहरा मौका, जल्द करे अप्लाई 12वीं पास जल्द से जल्द करें आवेदन, 50 हजार रु मिलेंगी सैलरी TS पुलिस, P...
-
ਕਿਹਾ - ਕਿਸਾਨਾਂ, ਮਜਦੂਰਾਂ ਤੇ ਆੜਤੀਆਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਕਾਦੀਆਂ (ਬਟਾਲਾ), 24 ਅਪ੍ਰੈਲ (ਨੀਰਜ ਸ਼ਰਮਾ, ਜਸਬੀਰ ਸਿੰਘ) ਡਿ...
-
ਕੱਚੇ ਠੇਕੇ, ਆਉਟਸੋਰਸ ਮੁਲਾਜ਼ਮ ਭਰਤੀ 'ਚ ਕਾਂਗਰਸ ਦੇ ਨਾਲ ਨਾਲ ਅਕਾਲੀ ਦਲ ਵੀ ਬਰਾਬਰ ਦੀ ਦੋਸ਼ੀ - ਬੈਨੀਵਾਲ ਪੰਜਾਬ ਪੱਧਰੀ ਰੈਲੀ ਦੀ ਤਾਰੀਖ 14 ਮਾਰਚ ਤੋਂ ਬਦਲਕੇ 2 ਅਪ...

COMMENTS