ਬਟਾਲਾ 21ਅਗਸਤ( ਬਲਜੀਤ ਸਿੰਘ .ਨੀਰਜ ਸ਼ਰਮਾ. ਜਸਬੀਰ ਸਿੰਘ ) ਪੰਜਾਬ ਵਿਚ ਦੁਧਾਰੂ ਪਸ਼ੂਆ ਅੰਦਰ ਲੰਪੀ ਸਕਿਨ ਦੀ ਬਿਮਾਰੀ ਦਾ ਪ੍ਰਕੋਪ ਜਾਰੀ ਹੈ, ਜਿਸਦੇ ਚੱਲਦਿਆਂ ਫ਼ਤਹਿਗੜ੍ਹ ਚੂੜੀਆਂ ਦੀ ਗਊਂਸ਼ਾਲਾ ਵਿਚ ਤਿੰਨ ਗਾਵਾਂ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਨਾਲ ਗਊਂਸ਼ਾਲਾ ਦੇ ਪ੍ਰਬੰਧਕਾਂ ਦੀ ਚਿੰਤਾ ਵੱਧ ਗਈ ਹੈ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਬੰਧਕ ਪਵਨ ਚੌਹਾਨ ਨੇ ਕਿਹਾ ਕਿ ਗਾਵਾਂ ਦੀ ਮੌਤ ਨਾਲ ਜਿੱਥੇ ਉਹ ਚਿੰਤਤ ਹਨ, ਉਥੇ ਪ੍ਰਸ਼ਾਸ਼ਨ ਉਨ੍ਹਾਂ ਦੀ ਕੋਈ ਠੋਸ ਮਦਦ ਨਹੀਂ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸਭ ਤੋਂ ਵੱਡੀ ਸਮੱਸਿਆ ਗਾਵਾਂ ਨੂੰ ਦਫ਼ਨਾਉਣ ਦੀ ਆ ਰਹੀ ਹੈ, ਜਿਸ ਦੇ ਚੱਲਦਿਆਂ ਕੋਈ ਜਗ੍ਹਾ ਦਾ ਪ੍ਰਬੰਧ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਨਗਰ ਕੌਂਸਲ ਦੇ ਈ.ਓ ਨਾਲ ਵੀ ਗੱਲ ਹੋਈ ਹੈ, ਪਰ ਉਨ੍ਹਾਂ ਵੱਲੋਂ ਵੀ ਕੋਈ ਜਗ੍ਹਾ ਦਾ ਪ੍ਰਬੰਧ ਨਾ ਹੋਣ ਦੀ ਗੱਲ ਆਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਸੰਪਰਕ ਵਿਚ ਹਨ ਅਤੇ ਉਹਨਾਂ ਵੱਲੋਂ ਵਿਸ਼ਵਾਸ਼ ਦਿੱਤਾ ਗਿਆ ਹੈ ਕਿ ਉਹ ਕੋਈ ਸਮੱਸਿਆ ਨਹੀਂ ਆਉਣ ਦੇਣਗੇ।
ਇਸ ਮੌਕੇ ਵੈਟਨਰੀ ਵਿਭਾਗ ਤੋਂ ਮੈਡੀਕਲ ਅਫ਼ਸਰ ਰਜਿੰਦਰ ਕਪੂਰ ਅਤੇ ਉਨ੍ਹਾਂ ਦੀ ਟੀਮ ਵੱਲੋ ਲਗਾਤਾਰ ਗਾਵਾਂ ਦਾ ਚੈੱਕਅਪ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਵੈਕਸੀਨੇਸ਼ਨ ਲਗਾਈ ਜਾ ਰਹੀ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
ਬਟਾਲਾ, 7 ਦਸੰਬਰ (ਨੀਰਜ ਸ਼ਰਮਾ, ਜਸਬੀਰ ਸਿੰਘ) - ਸਥਾਨਿਕ ਬਟਾਲੀਅਨ ਹੈੱਡ ਕੁਆਟਰ ਨੰ:2 ਵਿਖੇ ਆਈ.ਪੀ.ਐਸ. ਸ਼ਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਹੋਮ ਗਾਰਡਜ਼ ...
-
देवली : ग्राम पंचायत देवली गाँव में राजीव गांधी ग्रामीण ओलंपिक खेल कल. ग्राम पंचायत देवली गाँव में राज्य सरकार की बजट घोषणा के अनुसार राजीव ...
-
ਬਟਾਲਾ 8 ਅਗਸਤ ( ਬਲਜੀਤ ਸਿੰਘ ਨੀਰਜ ਸ਼ਰਮਾ. ਜਸਬੀਰ ਸਿੰਘ ) ਬੀਐੱਸਐੱਫ ਦੀ 121ਵੀਂ ਬਟਾਲੀਅਨ ਦੇ ਬੀਓਪੀ ਢੀਂਡਾ ਖੇਤਰ 'ਚ ਕਾਰਜਕਾਰੀ...
-
हॉटमिक्स प्लांट अन्यत्र शिफ्ट करने की मांग, शिफ्ट न होने पर होगा आंदोलन कंडीसौड ।। थौलधार ब्लाक के मठियाली से हॉटमिक्स प्लांट अन्यत्र शिफ्ट...
-
अग्रसेन परिवार ने किया गौशाला में चारा दान सोनभद्र। अग्रसेन परिवार द्वारा चलाए जा रहे हैं गौ सेवा अभियान के तहत रविवार को मकर सक...
-
राजस्थान आदरणीय भंवर जितेंद्र सिंह जी 18 अप्रैल 2019 को अलवर लोकसभा सीट से कांग्रेस प्रत्याशी के रूप में अपना नामांकन दाखिल करते हुय । ...
-
ਬਟਾਲਾ 21ਅਗਸਤ( ਬਲਜੀਤ ਸਿੰਘ .ਨੀਰਜ ਸ਼ਰਮਾ. ਜਸਬੀਰ ਸਿੰਘ ) ਪੰਜਾਬ ਵਿਚ ਦੁਧਾਰੂ ਪਸ਼ੂਆ ਅੰਦਰ ਲੰਪੀ ਸਕਿਨ ਦੀ ਬਿਮਾਰੀ ਦਾ ਪ੍ਰਕੋ...
-
ਜਲਦ ਹੋਣਗੀਆਂ ਸੈਂਟਰ ਹੈੱਡ ਟੀਚਰ ਦੀਆਂ ਤਰੱਕੀਆਂ : ਡੀ.ਈ.ਓ. ਐਲੀ: ਬਟਾਲਾ 05 ਅਕਤੂਬਰ ( ਡਾ ਬਲਜੀਤ ਸਿੰਘ ,ਨੀਰਜ ਸ਼ਰਮਾ) ਐਲੀਮੈਂਟਰੀ ਟੀਚਰਜ ਪੰਜਾਬ (ਰਜਿ:) ਜ਼...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
સ્વ. સુહાસિનીબેન વ્યાસના આત્માની સદગતી માટે પ્રાર્થના કરવામાં આવી સ્વ. સુહાસીનીબેન વ્યાસના દુ:ખદ નિધન બાદ સમગ્ર સિધ્ધપુરમાં શોક છવાયો છે ત્...

COMMENTS