ਗੁਰਦਾਸਪੁਰ , 15 ਅਗਸਤ -( ਡਾ ਬਲਜੀਤ ਸਿੰਘ ਨੀਰਜ ਸ਼ਰਮਾ ) ਜਿਲਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਨੂੰ ਆਜ਼ਾਦੀ ਦਿਹਾੜੇ ਦੇ ਮੱਦੇਨਜਰ ਦੁਲਹਨ ਦੀ ਤਰਾਂ ਸਜਾਇਆ ਗਿਆ ਹੈ।
ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵੱਲੋਂ ਪਿਛਲੇ ਦਿਨਾਂ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਸਮੇਤ ਜਿਲੇ ਦੇ ਵੱਖ ਵੱਖ ਸਰਕਾਰੀ ਇਮਾਰਤਾਂ ਆਦਿ ਨੂੰ ਬਿਜਲਈ ਲੜੀਆਂ ਨਾਲ ਸਜਾਉਣ ਦੇ ਹੁਕਮ ਦਿੱਤੇ ਗਏ ਸਨ ਤਾਂ ਜੋ ਆਜ਼ਾਦੀ ਦਿਵਸ ਦੀ 75ਵੀਂ ਵਰ੍ਹੇਗੰਢ ਨੂੰ ਸ਼ਾਨਦਾਰ ਤਰੀਕੇ ਨਾਲ ਮਨਾਇਆ ਜਾ ਸਕੇ।ਉਨਾਂ ਲੋਕਾਂ ਨੂੰ ਕਿਹਾ ਕਿ ਉਹ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਮਨਾਏ ਜਾ ਰਹੇ ਜਸ਼ਨਾਂ ਵਿੱਚ ਭਾਗੀਦਾਰ ਬਣਨ ਤੇ ਆਪਣੇ ਘਰਾਂ , ਕਾਰੋਬਾਰਾਂ ਤੇ ਤਿਰੰਗਾ ਲਹਿਰਾਉਣ । ਉਨਾਂ ਕਿਹਾ ਕਿ ਇਸ ਲਈ ਫਲੈਗ ਕੋਡ ਵਿੱਚ ਵੀ ਢਿੱਲ ਦਿੱਤੀ ਗਈ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...
-
ਅੰਮ੍ਰਿਤਸਰ,12 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਬੀਤੇ ਦਿਨੀਂ ਔਲਖ ਪਰਿਵਾਰ ਨੂੰ ਉਸ ਵਕਤ ਗਹਿਰਾ ਸਦਮਾ ਪੁਜਾ ...
-
Coronavirus ) के खिलाफ पूरे देश में युद्ध जारी है. महामारी बन चु के इस वायरस के तेजी से बढ़ते मामलों पर ब्रेक लगाने के लिए सरकार ने पूरे दे...
-
ਲੋਕ ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਪੌਦੇ ਲਗਾਉਣ : ਲਾਇਨ ਗਗਨਦੀਪ ਸਿੰਘ ਬਟਾਲਾ 22 ਜੁਲਾਈ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ ,ਜਸਬੀਰ...
-
मुरैना। नए लोगों और नई पार्टी को जिताएंगे तो दलबदल बंद हो जाएगा। लंबे समय से राज कर रही बूढी पार्टियों को विदा कर अब नई पार्टियों और नए लोग...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
*अखिल भारतीय विद्यार्थी परिषद सोनभद्र के प्रतिनिधि मंडल ने 8 सूत्रीय मांगों का जिलाधिकारी को सौंपा ज्ञापन* राबर्ट्सगंज,सोनभद्र। जिले में च...
-
ਨਵੇਂ ਦਾਖ਼ਲੇ ਲਈ ਹਰ ਘਰ ਤੱਕ ਪਹੁੰਚ ਬਣਾਈ ਜਾਵੇ:- ਸ੍ਰੀਮਤੀ ਕਮਲਦੀਪ ਕੌਰ। ਪਠਾਨਕੋਟ, 20 ਜਨਵਰੀ (ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ,ਜਸਬੀਰ ਸ...
-
जिला निर्वाचन अधिकारी मयुर दिक्षित व एस एस पी नवनीत सिंह भुल्लर ने किया मतदान कर्मियों को ब्रीफ। टिहरी गढ़वाल।।जिला निर्वाचन अधि...
-
ਅੰਮ੍ਰਿਤਸਰ ,7 ਅਪ੍ਰੈਲ ,( ਵਿੱਕੀ /ਪੱਡਾ) ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂਦੁਆਰਾ ਜਨਮ ਅਸਥਾਨ ਧੰਨ ਧੰਨ ਬਾਬਾ ਬੁੱਢਾ ਸਾਹਿਬ ...

COMMENTS