ਚੰਡੀਗੜ੍ਹ /ਗੁਰਦਾਸਪੁਰ17 ਅਗਸਤ ( ਡਾ ਬਲਜੀਤ ਸਿੰਘ ਨੀਰਜ ਸ਼ਰਮਾ. ਜਸਬੀਰ ਸਿੰਘ ) : ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਉਪਰੰਤ ਵੱਖ-ਵੱਖ ਮਹਿਕਮਿਆਂ 'ਚ ਬਦਲੀਆਂ ਦਾ ਦੌਰ ਲਗਾਤਾਰ ਜਾਰੀ ਹੈ। ਇਸ ਲੜੀ ਤਹਿਤ ਅੱਜ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ। ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਜਾਰੀ ਪ੍ਰੈਸ ਨੋਟ ਤੋਂ ਮਿਲੀ ਜਾਣਕਾਰੀ ਅਨੁਸਾਰ ਬਟਾਲਾ, ਗੁਰਦਾਸਪੁਰ, ਪਟਿਆਲਾ ਤੇ ਹੁਸ਼ਿਆਰਪੁਰ ਦੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ।ਜਾਣਕਾਰੀ ਮੁਤਾਬਕ ਗੁਰਦਾਸਪੁਰ ਤੋਂ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹਰਜਿੰਦਰ ਸਿੰਘ ਦੀ ਬਦਲੀ ਬਟਾਲਾ ਵਿਖੇ ਕਰ ਦਿੱਤੀ ਗਈ ਹੈ ਤੇ ਉਨ੍ਹਾਂ ਦੀ ਜਗ੍ਹਾ ਬਟਾਲਾ ਦੇ ਵਧੀਕ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਇੰਦਰਜੀਤ ਸਿੰਘ ਨੂੰ ਗੁਰਦਾਸਪੁਰ ਤਾਇਨਾਤ ਕੀਤਾ ਗਿਆ ਹੈ। ਇਸੇ ਤਰ੍ਹਾਂ ਹੁਸ਼ਿਆਰਪੁਰ ਤੋਂ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹਾਕਮ ਥਾਪਰ ਦਾ ਤਬਾਦਲਾ ਪਟਿਆਲਾ ਵਿਖੇ ਕੀਤਾ ਗਿਆ ਹੈ ਤੇ ਉਨ੍ਹਾਂ ਦੀ ਜਗ੍ਹਾ ਪਟਿਆਲਾ ਤੋਂ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਨੂੰ ਹੁਸ਼ਿਆਰਪੁਰ ਦਾ ਚਾਰਜ ਦਿੱਤ ਗਿਆ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...
-
ਅੰਮ੍ਰਿਤਸਰ,12 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਬੀਤੇ ਦਿਨੀਂ ਔਲਖ ਪਰਿਵਾਰ ਨੂੰ ਉਸ ਵਕਤ ਗਹਿਰਾ ਸਦਮਾ ਪੁਜਾ ...
-
Coronavirus ) के खिलाफ पूरे देश में युद्ध जारी है. महामारी बन चु के इस वायरस के तेजी से बढ़ते मामलों पर ब्रेक लगाने के लिए सरकार ने पूरे दे...
-
ਲੋਕ ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਪੌਦੇ ਲਗਾਉਣ : ਲਾਇਨ ਗਗਨਦੀਪ ਸਿੰਘ ਬਟਾਲਾ 22 ਜੁਲਾਈ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ ,ਜਸਬੀਰ...
-
मुरैना। नए लोगों और नई पार्टी को जिताएंगे तो दलबदल बंद हो जाएगा। लंबे समय से राज कर रही बूढी पार्टियों को विदा कर अब नई पार्टियों और नए लोग...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
*अखिल भारतीय विद्यार्थी परिषद सोनभद्र के प्रतिनिधि मंडल ने 8 सूत्रीय मांगों का जिलाधिकारी को सौंपा ज्ञापन* राबर्ट्सगंज,सोनभद्र। जिले में च...
-
ਨਵੇਂ ਦਾਖ਼ਲੇ ਲਈ ਹਰ ਘਰ ਤੱਕ ਪਹੁੰਚ ਬਣਾਈ ਜਾਵੇ:- ਸ੍ਰੀਮਤੀ ਕਮਲਦੀਪ ਕੌਰ। ਪਠਾਨਕੋਟ, 20 ਜਨਵਰੀ (ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ,ਜਸਬੀਰ ਸ...
-
जिला निर्वाचन अधिकारी मयुर दिक्षित व एस एस पी नवनीत सिंह भुल्लर ने किया मतदान कर्मियों को ब्रीफ। टिहरी गढ़वाल।।जिला निर्वाचन अधि...
-
ਅੰਮ੍ਰਿਤਸਰ ,7 ਅਪ੍ਰੈਲ ,( ਵਿੱਕੀ /ਪੱਡਾ) ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂਦੁਆਰਾ ਜਨਮ ਅਸਥਾਨ ਧੰਨ ਧੰਨ ਬਾਬਾ ਬੁੱਢਾ ਸਾਹਿਬ ...

COMMENTS