ਕਾਹਨੂੰਵਾਨ 30 ਅਗਸਤ (ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ,ਜਸਬੀਰ ਸਿੰਘ)
*ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਅਮਰਜੀਤ ਸਿੰਘ ਦੀ ਅਗਵਾਈ ਵਿੱਚ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਬਲਬੀਰ ਸਿੰਘ ਦੇ ਸਹਿਯੋਗ ਨਾਲ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਕਾਹਨੂੰਵਾਨ 2 ਬਲਵਿੰਦਰ ਸਿੰਘ ਗਿੱਲ ਵੱਲੋਂ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਵਿੱਦਿਅਕ ਮੁਕਾਬਲਿਆਂ ਤਹਿਤ ਜਿਲ੍ਹਾ ਪੱਧਰੀ ਮੁਕਾਬਲਿਆਂ ਤੱਕ ਪਹੁੰਚਣ ਵਾਲੇ ਗਾਈਡ ਅਧਿਆਪਕਾਂ ਅਤੇ ਪ੍ਰਬੰਧਕਾਂ ਨੂੰ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮਾਣਯੋਗ ਜਿਲ੍ਹਾ ਸਿੱਖਿਆ ਅਫ਼ਸਰ ਐਲੀ. ਗੁਰਦਾਸਪੁਰ ਸ.ਅਮਰਜੀਤ ਸਿੰਘ ਜੀ ਭਾਟੀਆ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਕੇਅਧਿਆਪਕਾਂ ਦੀ ਹੋਸਲਾ ਅਫ਼ਜਾਈ ਕੀਤੀ । ਇਸ ਮੌਕੇ ਕੋਆਰਡੀਨੇਟਰ ਸਮਾਰਟ ਸਕੂਲ ਸ. ਸੁਲੱਖਣ ਸਿੰਘ ਸੈਣੀ ,ਤਮਨਜਿੰਦਰ ਸਿੰਘ ਕਲਰਕ ,ਅਮਰਜੀਤ ਸਿੰਘ ਬਲਾਕ ਮਾਸਟਰ ਟ੍ਰੇਨਰ, ਰਾਜਿੰਦਰਜੀਤ ਸਿੰਘ CHT, ਅੰਮ੍ਰਿਤਪਾਲ ਸਿੰਘ, ਨਿਸ਼ਾਨ ਸਿੰਘ, ਗੁਰਪ੍ਰੀਤ ਸਿੰਘ, ਸਿਮਰਨਦੀਪ ਸਿੰਘ, ਕੁਲਬੀਰ ਸਿੰਘ, ਰਸ਼ਪਾਲ ਸਿੰਘ, ਮੈਡਮ ਨਵਪ੍ਰੀਤ ਕੌਰ, ਪਰਮਜੀਤ ਕੌਰ, ਸੁਖਦੀਪ ਕੌਰ, ਮੋਨਿਕਾ , ਰੀਟਾ ਕੁਮਾਰੀ ਅਤੇ ਰਣਜੀਤ ਕੌਰ ਨੂੰ ਸਨਮਾਨਿਤ ਕੀਤਾ ਗਿਆ।
[Important News]$type=slider$c=4$l=0$a=0$sn=600$c=8
अधिक खबरे देखे .
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
સ્વ. સુહાસિનીબેન વ્યાસના આત્માની સદગતી માટે પ્રાર્થના કરવામાં આવી સ્વ. સુહાસીનીબેન વ્યાસના દુ:ખદ નિધન બાદ સમગ્ર સિધ્ધપુરમાં શોક છવાયો છે ત્...
-
टिहरी।। उदीयमान उन्नयन खिलाड़ी छात्रवृत्ति योजना की प्रतियोगिता विकासखंड थौलधार के न्याय पंचायत स्तर पर अटल उत्कृष्ट विद्यालय शिव सिंह इंटर ...
-
ਅੰਮ੍ਰਿਤਸਰ,1 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਅੰਮ੍ਰਿਤਸਰ - ਪਠਾਨਕੋਟ ਨੈਸ਼ਨਲ ਹਾਈਵੇ ਤੋਂ ਕਸਬਾ ਟਾਹਲੀ ਸਾਹਿਬ...
-
ਬਟਾਲਾ 5 ਜੁਲਾਈ(ਡਾ ਬਲਜੀਤ ਸਿੰਘ,ਨੀਰਜ ਸ਼ਰਮਾ, ਜਸਬੀਰ ਸਿੰਘ) ਸਿਵਲ ਸਰਜਨ ਗੁਰਦਾਸਪੁਰ ਡਾ ਜਸਵਿੰਦਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਡਾਕਟਰ ਲਖਬ...
-
ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸਿੱਖਾਂ ਵਾਸਤੇ ਪ੍ਰੇਰਨਾ ਦਾ ਸੋਮਾ ਹੈ ਬਟਾਲਾ 14 ਜੂਨ (ਨੀਰਜ ਸ਼ਰਮਾ/ ਜਸਬੀਰ ਸਿੰਘ/ਡਾ ਬਲਜੀਤ ਸਿੰਘ ਢਡਿਆਲਾ)ਜਗਤ ਗੁਰੂ ਪਹਿਲ...
-
टिहरी।। मदननेगी।। जिलाधिकारी टिहरी गढ़वाल के दिशा-निर्देशन में जनमानस की समस्याओं की शिकायतों के समाधान व निस्तारण हेतु आज उप तहस...
-
ਗੁੰਮ ਹੋਏ 120 ਮੋਬਾਇਲ ਜਿੰਨਾ ਦੀ ਕੀਮਤ ਕ੍ਰੀਬ 20 ਲੱਖ ਰੁਪਏ ਸੀ ਨੂੰ ਇੱਕ ਮਹੀਨੇ ਦੇ ਅੰਦਰ ਟਰੇਸ ਕਰਕੇ ਕੀਤਾ ਉਹਨਾ ਦੇ ਵਾਰਸਾਂ ਦੇ ਹਵਾਲੇ- ਐ...
-
राजसमन्द व भीलवाड़ा जिले की सिमा पर विराजित मेवाड़ प्रसिद्ध धाम प्रभु श्री खजुरिया श्याम मंदिर परिसर में हर वर्ष की भांति इस वर्ष भी क्षेत्र...
-
ਭਗਵਾਨ ਸਿੰਘ ਚੌਹਾਨ ਨੇ ਮੁੜ ਫੜਿਆ ਬਸਪਾ ਦਾ ਪੱਲਾ, ਸੈਂਕੜੇ ਸਾਥੀਆਂ ਸਮੇਤ ਹੋਏ ਬਸਪਾ ਵਿਚ ਸ਼ਾਮਿਲ. ਅੰਮ੍ਰਿਤਸਰ,12 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,,ਨੀਰਜ ਸ਼...

COMMENTS