ਸੂਬਾ ਸਰਕਾਰ 29 ਅਗਸਤ ਤੋਂ ਕਰਵਾਏਗਾ ਪੰਜਾਬ ਖੇਡ ਮੇਲਾ
ਬਲਾਕ ਤੋਂ ਸੂਬਾ ਪੱਧਰ ਤੱਕ ਹੋਣਗੇ ਮੁਕਾਬਲੇ, 5 ਕਰੋੜ ਰੁਪਏ ਦੀ ਇਨਾਮ ਰਾਸ਼ੀ ਵੰਡੀ ਜਾਵੇਗੀ
ਬਟਾਲਾ, 19 ਅਗਸਤ (ਨੀਰਜ ਸ਼ਰਮਾ,ਜਸਬੀਰ ਸਿੰਘ, ਬਲਜੀਤ ਸਿੰਘ) ਮੁੱਖ ਮੰਤਰੀ ਪੰਜਾਬ,ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਅੰਦਰ ਖੇਡਾਂ ਨੂੰ ਪ੍ਰਫੁੁੱਲਿਤ ਅਤੇ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ, ਜਿਸ ਨੂੰ ਮੁੱਖ ਰੱਖਦਿਆਂ 29 ਅਗਸਤ ਨੂੰ ਪੰਜਾਬ ਖੇਡ ਮੇਲਾ ਕਰਵਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਦੇ ਵਿਧਾਇਕ ਸ.ਅਮਨਸ਼ੇਰ ਸਿੰਘ ਸੈਰੀ ਕਲਸੀ ਨੇ ਕੀਤਾ।
ਵਿਧਾਇਕ ਕਲਸੀ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉੱਤੇ ਖੇਡ ਵਿਭਾਗ ਵੱਲੋਂ ਸੂਬੇ ਵਿੱਚ ਖਿਡਾਰੀਆਂ ਦੀ ਹੁਨਰ ਦੀ ਸ਼ਨਾਖਤ, ਖੇਡਾਂ ਪੱਖੀ ਮਾਹੌਲ ਸਿਰਜਣ ਅਤੇ ਸਿਹਤ ਪ੍ਰਤੀ ਜਾਗਰੂਕਤਾ ਵਧਾਉਣ ਦੇ ਮੰਤਵ ਤਹਿਤ ਪੰਜਾਬ ਖੇਡ ਮੇਲਾ ਕਰਵਾਇਆ ਜਾ ਰਿਹਾ ਹੈ , ਜਿਸ ਵਿੱਚ ਅੰਡਰ 14 ਤੋਂ 60 ਸਾਲ ਵੈਟਰਨ ਗਰੁੱਪ ਤੱਕ 30 ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ। ਬਲਾਕ ਤੋਂ ਸੂਬਾ ਪੱਧਰ ਤੱਕ ਚੱਲਣ ਵਾਲੇ ਇਸ ਖੇਡ ਮੇਲੇ ਦੀ ਸ਼ੁਰੂਆਤ ਕੌਮੀ ਖੇਡ ਦਿਵਸ ਮੌਕੇ 29 ਅਗਸਤ ਨੂੰ ਹੋਵੇਗੀ ਜਿਹੜਾ ਦੋ ਤੋਂ ਤਿੰਨ ਮਹੀਨੇ ਤੱਕ ਚੱਲੇਗਾ।
ਵਿਧਾਇਕ ਕਲਸੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਖੇਡਾਂ ਵਿੱਚ ਮੁੜ ਮੋਹਰੀ ਸੂਬਾ ਬਣਾਉਣ ਦੇ ਕੀਤੇ ਤਹੱਈਏ ਤਹਿਤ ਖੇਡ ਵਿਭਾਗ ਨੇ ਆਪਣੇ ਕਿਸਮ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਖੇਡ ਪ੍ਰੋਗਰਾਮ ਉਲੀਕਿਆ ਹੈ, ਜਿਸ ਵਿੱਚ ਪੰਜਾਬ ਦੇ 3 ਲੱਖ ਦੇ ਕਰੀਬ ਖਿਡਾਰੀਆਂ ਦੀ ਹਿੱਸੇਦਾਰੀ ਹੋਵੇਗੀ। ਇਸ ਦੀ ਸ਼ੁਰੂਆਤ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ 29 ਅਗਸਤ ਵਾਲੇ ਦਿਨ ਹੋਵੇਗੀ, ਜਿਸ ਦਿਨ ਸਾਡਾ ਕੌਮੀ ਖੇਡ ਦਿਵਸ ਹੁੰਦਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਖੇਡ ਮੇਲੇ ਵਿੱਚ ਛੇ ਉਮਰ ਵਰਗ ਸ਼ਾਮਲ ਕੀਤੇ ਗਏ ਹਨ। ਪਹਿਲਾਂ ਕਰਵਾਏ ਜਾਂਦੇ ਅੰਡਰ-14, ਅੰਡਰ-17 ਤੇ 17 ਤੋਂ 25 ਸਾਲ ਉਮਰ ਵਰਗ ਤੋਂ ਇਲਾਵਾ ਪਹਿਲੀ ਵਾਰ 25 ਤੋਂ 40 ਸਾਲ, 40 ਤੋਂ 50 ਸਾਲ ਅਤੇ 50 ਤੋਂ 60 ਸਾਲ ਉਮਰ ਵਰਗ ਦੇ ਵੀ ਮੁਕਾਬਲੇ ਹੋਣਗੇ। ਅੈਥਲੈਟਿਕਸ, ਵੇਟਲਿਫਟਿੰਗ, ਬੈਡਮਿੰਟਨ, ਕ੍ਰਿਕਟ, ਸਾਈਕਲਿੰਗ, ਨਿਸ਼ਾਨੇਬਾਜ਼ੀ, ਤੀਰਅੰਦਾਜ਼ੀ, ਬਾਡੀ ਬਿਲਡਿੰਗ, ਤਲਵਾਰਬਾਜ਼ੀ, ਜਿਮਨਾਸਟਿਕ, ਰੋਇੰਗ, ਫੁਟਬਾਲ, ਸਾਫਟਬਾਲ, ਹਾਕੀ, ਨੈਟਬਾਲ, ਹੈਂਡਬਾਲ, ਕਿੱਕ ਬਾਕਸਿੰਗ, ਜੂਡੋ, ਸਤਰੰਜ, ਕਬੱਡੀ, ਗੱਤਕਾ, ਖੋ-ਖੋ, ਵਾਬੀਬਾਲ, ਲਾਅਨ ਟੈਨਿਸ, ਟੇਬਲ ਟੈਨਿਸ, ਮੁੱਕੇਬਾਜ਼ੀ, ਤੈਰਾਕੀ, ਕੁਸ਼ਤੀ ਤੇ ਰੱਸ਼ਾਕਸ਼ੀ ਦੇ ਮੁਕਾਬਲੇ ਕਰਵਾਏ ਜਾਣਗੇ ।
ਖੇਡ ਮੇਲੇ ਵਿੱਚ ਹਿੱਸਾ ਲੈਣ ਲਈ ਖਿਡਾਰੀ 25 ਅਗਸਤ ਤਕ www.punjabkhedmela2022.in ਉੱਤੇ ਰਜਿਸਟਰੇਸ਼ਨ ਕਰ ਸਕਦੇ ਹਨ। ਉਨ੍ਹਾਂ ਖਿਡਾਰੀਆਂ ਨੂੰ ਵੱਧ ਤੋਂ ਰਜਿਸਟਰੇਸ਼ਨ ਕਰਨ ਦੀ ਅਪੀਲ ਕੀ
Pragati Media
punjab
[Important News]$type=slider$c=4$l=0$a=0$sn=600$c=8
अधिक खबरे देखे .
-
रफ्ता रफ्ता जिंदगी चल रही है… ✍️ बाबा दीपक मोगरी ( तन्हा ) रफ्ता रफ्ता जिंदगी चल रही है, धीरे धीरे उम्र ढल रही है… रफ्ता रफ्ता… सुबह ...
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
9वे दिन सच आया सामने, पिता के साथ पुलिस अधीक्षक श्री किरीट राठोड जी ने किया प्रेस -----!! देवरिया के भलुअनी थाना का था मामला--! ...
-
कोरोना वायरस के चलते हुए पूरे भारत देश में एक कर्फ्यू का माहौल बना हुआ है कई ऐसे राज्य हैं जिनको बंद कर दिया गया है लोग कोरोनावायरस से डरते...
-
गुरदासपुर 21 जून ( नीरज शर्मा भारद्वाज) *आज उपायुक्त गुरदासपुर श्री मोहम्मद इत्तेफाक ने आठवीं की परीक्षा में मेर...
-
ਗੁਰਦਾਸਪੁਰ 29 ਜੁਲਾਈ ( ਬਲਜੀਤ ਸਿੰਘ ਨੀਰਜ ਸ਼ਰਮਾ. ਬਲਵੰਤ ਭਗਤ ) ( ਗੁਰਦਾਸਪੁਰ ਹੈੱਡਕੁਆਰਟਰ 'ਤੇ ਅੰਗਰੇਜ਼ਾਂ ਦੇ ਸ਼ਾਸਨ 'ਚ ਬਣੀ ਡਿਪਟੀ ਕਮਿਸ਼ਨਰ ਦਫ਼ਤਰ ਦ...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
ਅੰਮ੍ਰਿਤਸਰ,4 ਜਨਵਰੀ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ) - ਮੁਲਾਜ਼ਮ ਵਰਗ ਦੀ ਸਿਰਮੌਰ ਜਥੇਬੰਦੀ ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼੍ਰੇਣੀਆਂ ਕਰਮਚਾਰੀ ਫੈਡਰ...
-
અમરેલીના બગસરા ખાતે નવી સરકારી સાયન્સ કોલેજનો શુભારંભ. રાજય સરકારના શિક્ષણ વિભાગ દ્રારા મંજૂરી મળેલ નવી કોલેજમાં જૂન-૨૦૨૨થી નવા એડમિશન માટે...

COMMENTS