ਬਟਾਲਾ 12 ਅਗਸਤ ( ਜਗਜੀਤ ਸਿੰਘ ਪੱਡਾ ਨੀਰਜ ਸ਼ਰਮਾ ਜਸਬੀਰ ਸਿੰਘ)
* ਸਮਾਜ ਸੇਵਾ ਵਿੱਚ ਮੋਹਰੀ ਰਹਿਣ ਵਾਲੀ ਸੰਸਥਾ ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਸਰਕਾਰੀ ਸੀਨੀਃ ਸੈਕੰਃ ਸਕੂਲ ਮਸਾਣੀਆਂ ਵਿਖੇ ਵੱਖ ਵੱਖ ਤਰ੍ਹਾਂ ਦੇ ਪੌਦੇ ਲਗਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਲੱਬ ਦੇ ਪ੍ਰਧਾਨ ਲਾਇਨ ਭਾਰਤ ਭੂਸ਼ਨ ਨੇ ਦੱਸਿਆ ਕਿ ਇਸ ਵਾਰ ਕਲੱਬ ਵੱਲੋਂ ਸਰਕਾਰੀ ਸੀਨੀਃ ਸੈਕੰਃ ਸਕੂਲ ਮਸਾਣੀਆਂ ਵਿਖੇ ਆਯੁਰਵੈਦਿਕ ਵੱਖ-ਵੱਖ ਪ੍ਰਕਾਰ ਦੇ ਪੌਦੇ ਲਗਾਏ ਹਨ ਤਾਂ ਜੋ ਵਾਤਾਵਰਨ ਦੇ ਨਾਲ ਨਾਲ ਸਿਹਤ ਲਈ ਗੁਣਕਾਰੀ ਸਾਬਤ ਹੋਣ। ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ ਸ਼ੁੱਧ ਕਰਨ ਲਈ ਹਰ ਮਨੁੱਖ ਨੂੰ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ ਅਤੇ ਇਨ੍ਹਾਂ ਦੀ ਸਾਂਭ-ਸੰਭਾਲ ਵੀ ਕਰਨੀ ਚਾਹੀਦੀ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਆਉਣ ਵਾਲੇ ਸਮੇਂ ਵਿੱਚ ਸਮਾਜ ਸੇਵਾ ਲਈ ਕਲੱਬ ਵੱਲੋਂ ਹੋਰ ਵੀ ਪ੍ਰੋਜੈਕਟ ਉਲੀਕੇ ਜਾਣਗੇ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਰਾਕੇਸ਼ ਕੁਮਾਰ ਵੱਲੋਂ ਕਲੱਬ ਮੈਂਬਰਾਂ ਦਾ ਸਕੂਲ ਵਿੱਚ ਪੌਦੇ ਲਗਾਉਣ ਲਈ ਧੰਨਵਾਦ ਕੀਤਾ ਅਤੇ ਯਕੀਨ ਦੁਆਇਆ ਕਿ ਲਗਾਏ ਗਏ ਪੌਦਿਆਂ ਦੀ ਹਰ ਪੱਖੋਂ ਸਾਂਭ ਸੰਭਾਲ ਕੀਤੀ ਜਾਵੇਗੀ। ਇਸ ਮੌਕੇ ਲਾਇਨ ਬਰਿੰਦਰ ਸਿੰਘ ਅਠਵਾਲ , ਲਾਇਨ ਪਰਵਿੰਦਰ ਸਿੰਘ , ਲਾਇਨ ਗਗਨਦੀਪ ਸਿੰਘ , ਲਾਇਨ ਬਲਕਾਰ ਸਿੰਘ , ਲਾਇਨ ਰਣਜੀਤ ਸਿੰਘ, ਲਾਇਨ ਗੋਬਿੰਦ ਸੈਣੀ, ਲਾਇਨ ਸ਼ੁਸ਼ੀਲ ਮਹਾਜਨ , ਲਾਇਨ ਸਤਿੰਦਰ ਸਿੰਘ ਬੇਦੀ ਲੈਕਚਰਾਰ ਜਤਿੰਦਰ ਸਿੰਘ ਆਦਿ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
विकासशील इंसान पार्टी के जुलूस में उमड़ा जनसैलाब, हजारों कार्यकर्ताओं ने निकाला विशाल जुलूस राजू दास कि गिरफ्तारी के लिए आंदोलन मुकेश साहनी...
-
ਵਿਧਾਇਕ ਸ਼ੈਰੀ ਕਲਸੀ ਵੱਲੋਂ ਖੁਦ ਲੋਕਾਂ ਤੱਕ ਪਹੁੰਚ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਕੀਤੀਆਂ ਜਾ ਨੇ ਹੱਲ ਸਾਲ 2022 ਦੇ ਆਖਰੀ ਦਿਨ ਵੀ ਲੋਕਾਂ ਨਾਲ ਮਿ...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
ગુજરાત કોરોના ઇફેકક્ટ્સ એક તરફ કોરોના નો વધતો કાળો કેર અને બીજી બાજુ રોમિયો ગિરી કરતા અમુક ઈસમો પર્યાવરણ ને અને લોકો ના સ્વાસ્થ્ય ને બ...
-
महायज्ञ पांडाल में हर्षोल्लास के साथ मनाया गया श्री राम जन्म उत्सव - श्री राम राम जन्मोत्सव की सजाई गई झांकी। - मुख्य व्यास श्री सूर्यलाल ...
-
भारतीय सेना में 12वीं पास के लिए बेहद सुनहरा मौका, जल्द करे अप्लाई 12वीं पास जल्द से जल्द करें आवेदन, 50 हजार रु मिलेंगी सैलरी TS पुलिस, P...
-
निकटवर्ती ग्राम बिदारा निवासी के समाजसेवी पूरणमल बुनकर को वंचित वर्ग के लिए शिक्षा में शून्य निवेश नवाचार के अंतर्गत शिक्षा की गुणवत्ता में...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...

COMMENTS