ਵਰਕਰਾਂ 'ਚ ਖੁਸ਼ੀ ਦੀ ਲਹਿਰ ਕੀਤਾ ਸਨਮਾਨਿਤ
ਅੰਮ੍ਰਿਤਸਰ,30 ਅਗਸਤ(ਪੱਤਰ ਪੇ੍ਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ) - ਵਿਧਾਨ ਸਭਾ ਹਲਕਾ ਦੱਖਣੀ ਦੇ ਬਸਪਾ ਵਰਕਰਾਂ ਦੀ ਇਕ ਅਹਿਮ ਮੀਟਿੰਗ ਹਲਕਾ ਪ੍ਰਧਾਨ ਐਡਵੋਕੇਟ ਵਿਕਰਮ ਲੰਕੇਸ਼ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਮੁੱਖ ਮਹਿਮਾਨ ਵਜੋਂ ਸੁਰਜੀਤ ਸਿੰਘ ਭੈਲ ਮੁੱਖ ਇੰਚਾਰਜ ਦੱਖਣੀ ਅਤੇ ਜਿਲ੍ਹਾ ਉਪ ਪ੍ਰਧਾਨ ਰਣਬੀਰ ਸਿੰਘ ਰਾਣਾ ਸ਼ਾਮਿਲ ਹੋਏ ਇਹਨਾਂ ਤੋਂ ਇਲਾਵਾ ਜਿਲ੍ਹਾ ਸੱਕਤਰ ਦੇਸਰਾਜ ਮਹਾਸ਼ਾ, ਲਲਿਤ ਗੌਤਮ, ਹਲਕਾ ਦੱਖਣੀ ਦੇ ਉਪ ਪ੍ਰਧਾਨ ਸੂਰਜਦੀਪ ਸਿੰਘ, ਚਰਨ ਕਮਲ ਸਿੰਘ ਅਤੇ ਸ੍ਰੀ ਤੀਰਥ ਰਾਮ ਵੀ ਮੀਟਿੰਗ ਵਿੱਚ ਹਾਜਰ ਹੋਏ।ਬੈਠਕ ਵਿਚ ਹਲਕਾ ਦੱਖਣੀ ਦੀ ਸਮੂੰਹ ਟੀਮ ਵਲੋਂ ਸੁਰਜੀਤ ਸਿੰਘ ਭੈਲ ਨੂੰ ਹਲਕਾ ਦੱਖਣੀ ਅੰਮ੍ਰਿਤਸਰ ਦਾ ਮੁੱਖ ਇੰਚਾਰਜ ਲਗਾਉਣ ਤੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕੀਤਾ ਗਿਆ ਅਤੇ ਭੈਲ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਤੇ ਪਾਰਟੀ ਵਲੋਂ ਸ਼ੂਰੁ ਕੀਤੇ ਗਏ ਮੈਂਬਰਸ਼ਿਪ ਮੁਹਿੰਮ ਨੂੰ ਅਮਲੀ ਜਾਮਾ ਪਹਿਨਾਉਣ ਲਈ ਕੰਮ ਤੇਜ ਕਰਨ ਬਾਰੇ ਨਿਰਦੇਸ਼ ਦਿੱਤੇ ਗਏ ਅਤੇ 25 ਸਤੰਬਰ 2022 ਨੂੰ ਅੰਮ੍ਰਿਤਸਰ ਵਿਖੇ ਪੰਜਾਬ ਪ੍ਰਧਾਨ ਸ੍ਰ ਜਸਵੀਰ ਸਿੰਘ ਗੜ੍ਹੀ ਦੀ ਅਗਵਾਈ ਹੇਠ ਕੀਤੇ ਜਾ ਰਹੇ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਵਿਚਾਰ ਚਰਚਾ ਕੀਤੀ ਗਈ।ਇਸ ਮੌਕੇ ਹਲਕਾ ਪ੍ਰਧਾਨ ਐਡਵੋਕੇਟ ਵਿਕਰਮ ਲੰਕੇਸ਼ ਨੇ ਕਿਹਾ ਕਿ ਹਲਕਾ ਦੱਖਣੀ ਅੰਮ੍ਰਿਤਸਰ ਨੂੰ ਪੁਰੇ ਅੰਮ੍ਰਿਤਸਰ ਦਾ ਨੰਬਰ ਇਕ ਹਲਕਾ ਬਨਾਉਣ ਲਈ ਜਿਲ੍ਹਾ ਪ੍ਰਧਾਨ ਮੰਗਲ ਸਿੰਘ ਸਹੋਤਾ ਅਤੇ ਮੁੱਖ ਇੰਚਾਰਜ ਸੁਰਜੀਤ ਸਿੰਘ ਭੈਲ ਜੀ ਅਗਵਾਈ ਹੇਠ ਹਲਕੇ ਦੀ ਸਮੁੱਚੀ ਵੱਲੋ ਕੰਮ ਕਰਨ ਦਾ ਪ੍ਰਣ ਕੀਤਾ ਗਿਆ।
ਪੱਤਰ ਪੇ੍ਰਕ ਬਲਵੰਤ ਸਿੰਘ ਭਗਤ ਪੰਜਾਬ!
[Important News]$type=slider$c=4$l=0$a=0$sn=600$c=8
अधिक खबरे देखे .
-
रफ्ता रफ्ता जिंदगी चल रही है… ✍️ बाबा दीपक मोगरी ( तन्हा ) रफ्ता रफ्ता जिंदगी चल रही है, धीरे धीरे उम्र ढल रही है… रफ्ता रफ्ता… सुबह ...
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
सड़क सुरक्षा: आंकड़ों से आगे, जिम्मेदारी की ज़रूरत (विशेष लेख) भारत में सड़क हादसे एक बार फिर गंभीर चिंता का विषय बने हुए हैं। वर्ष 2025 के...
-
थानाध्यक्ष मदनपुर विनोद राजपूत संकट की घड़ी में में कभी मानव बनकर कभी देवदूत बनकर हर सम्भव दूसरों की मदद कर मानवता के लिए नए नए मील के पत्थर...
-
संक्रमण के इस दौर में अब नया खतरा आंखों की रोशनी ले सकता है ब्लैक फंगस अबतक कोरोना संक्रमण से परेशान लोगों के लिए एक नया खतरा सामने आ रह...
-
ਬਟਾਲਾ 8 ਅਪਰੈਲ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ ) - ਡਾ ਗਗਨਦੀਪ ਖਿੰਦੜੀਆ ਅਤੇ ਡਾ ਬਲਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਦੋਂ...
-
महिला मोर्चा अध्यक्ष श्रीमती मोनिका साहा पखांजुर- पखांजुर थाना क्षेत्र के अंतर्गत लगातार महिलाओं के साथ मारपीट की घटनाओं क...
-
ਬਟਾਲਾ, 31 ਅਕਤੂਬਰ (ਨੀਰਜ ਸ਼ਰਮਾ, ਜਸਬੀਰ ਸਿੰਘ) ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤ...

COMMENTS