ਬਟਾਲਾ 17 ਅਗਸ਼ਤ (ਬਲਜੀਤ ਸਿੰਘ .ਨੀਰਜ ਸ਼ਰਮਾ. ਜਸਬੀਰ ਸਿੰਘ ) ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਮੋਗਾ ਦੀ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਦੱਸ ਦਈਏ ਕਿ 10 ਅਗਸਤ ਨੂੰ ਲਏ 6 ਦਿਨ ਦਾ ਰਿਮਾਂਡ ਖਤਮ ਹੋ ਗਿਆ ਸੀ। ਫਿਲਹਾਲ ਹੁਣ ਬਟਾਲਾ ਪੁਲਿਸ ਜੱਗੂ ਭਗਵਾਨਪੁਰੀਆ ਨੂੰ ਟ੍ਰਾਂਜਿਟ ਰਿਮਾਂਡ ਉੱਤੇ ਲੈ ਗਈ ਹੈ।
ਮੋਗਾ: ਲਗਾਤਾਰ ਹੀ ਪੁਲਿਸ ਵੱਲੋਂ ਗੈਂਗਸਟਰਾਂ 'ਤੇ ਨਕੇਲ ਕੱਸੀ ਜਾ ਰਹੀ ਹੈ।ਪੁਲਿਸ ਵੱਲੋਂ ਜੱਗੂ ਭਗਵਾਨਪੁਰੀਆ ਅਤੇ ਲਾਰੈਂਸ ਬਿਸ਼ਨੋਈ ਦੇ ਪੁਲਿਸ ਰਿਮਾਂਡ ਲੈ ਕੇ ਉਨ੍ਹਾਂ ਕੋਲੋਂ ਬਰੀਕੀ ਨਾਲ ਪੰਜਾਬ 'ਚ ਹੋਏ ਕਤਲਾਂ ਦੇ ਮਾਮਲੇ ਵਿੱਚ ਪੁੱਛਗਿੱਛ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਜ਼ਿਲ੍ਹਾ ਅਦਾਲਤ ਵਿੱਚ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਪੇਸ਼ ਕੀਤਾ ਗਿਆ।
ਮਿਲੀ ਜਾਣਕਾਰੀ ਮੁਤਾਬਿਕ ਬਟਾਲਾ ਪੁਲਿਸ ਜੱਗੂ ਭਗਵਾਨਪੁਰੀਆ ਨੂੰ ਆਪਣੇ ਨਾਲ ਲੈ ਕੇ ਚੱਲੀ ਗਈ ਹੈ। ਦੱਸ ਦਈਏ ਕਿ ਮੋਗਾ ਪੁਲਿਸ ਨੇ 10 ਅਗਸਤ ਨੂੰ ਮਾਣਯੋਗ ਅਦਾਲਤ ਚ ਪੇਸ਼ ਕਰਕੇ ਜੱਗੂ ਭਗਵਾਨਪੁਰੀਆ ਦਾ 6 ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਸੀ।
ਸ਼ਿਕੰਜ਼ੇ ਵਿੱਚ ਜੱਗੂ ਭਗਵਾਨਪੁਰੀਆ
ਇਹ ਹੈ ਮਾਮਲਾ: ਮਿਲੀ ਜਾਣਕਾਰੀ ਮੁਤਾਬਿਕ ਬਟਾਲਾ ਪੁਲਿਸ ਨੇ ਫਤਿਹਗੜ੍ਹ ਚੂੜੀਆਂ ਦੇ 61/21 ਨੰਬਰ ਮੁਕੱਦਮੇ ਦੇ ਸਬੰਧ ਵਿੱਚ ਰਿਮਾਂਡ ਲਿਆ ਹੈ। 302 ਦਾ ਇਹ ਮਾਮਲਾ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਦੱਸਿਆ ਹੈ ਕਿ ਇੱਕ ਕਤਲ ਦੇ ਮਾਮਲੇ 'ਚ ਜੱਗੂ ਭਗਵਾਨਪੁਰੀਆ ਦਾ ਰਿਮਾਂਡ ਲਿਆ ਗਿਆ ਹੈ। ਲਾਰੈਂਸ ਬਿਸ਼ਨੋਈ ਗਰੁੱਪ ਦਾ ਸ਼ਾਰਪ ਸ਼ੂਟਰ ਮੋਨੂ ਡਾਗਰ ਜਿਸ ਨੇ ਪਿਛਲੇ ਸਾਲ ਅੰਮ੍ਰਿਤਸਰ ਦੇ ਹਸਪਤਾਲ ਦੇ ਵਿਚ ਜਾ ਕੇ ਗੈਂਗਸਟਰ ਰਾਣਾ ਕੰਧੋਵਾਲੀਆਂ ਦੀ ਗੋਲੀ ਮਾਰ ਕੇ ਹੱਤਿਆ ਕੀਤੀ ਸੀ। ਇਸੇ ਮਾਮਲੇ 'ਚ ਰਿਮਾਂਡ ਹਾਸਿਲ ਕੀਤਾ ਗਿਆ ਹੈ।
Pragati Media
punjab
[Important News]$type=slider$c=4$l=0$a=0$sn=600$c=8
अधिक खबरे देखे .
-
कण्डीसौड़।। थौलधार विकास खण्ड क्षेत्र पंचायत की प्रथम बैठक में विधुत,लो०नि०वि०,पेयजल आंगनबाड़ी, के मुद्दे छाए रहे। लो०नि०वि० की...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
बानस्कांठा जिले के डीसा तालुका के कंपा गाँव में शितला सतम के अवसर पर एक अद्वितीय भटिगाल लोक मेला आयोजित किया गया था। न केवल इस मेले में बान...
-
माननीय पंजाब सरकार एवं पुलिस महानिदेशक, पंजाब, चंडीगढ़ द्वारा शरारती तत्वों के विरुद्ध कड़ी कार्रवाई करने के निर्देश जारी किए गए थे। इन निर...
-
शाहजहांपुर जेल में बॉलीवुड अभिनेता एवं कॉमेडी किंग राजपाल यादव ने बंदियों को खूब गुदगुदाया। ज़िला कारागार में हास्य अभिनेता रा...
-
शाहजहांपुर जेल में दीपावली पर अयोध्या के तर्ज पर"भव्य दीपोत्सव " कार्यक्रम आयोजित किया गया। साथ ही सभी बंदियों की टीमें बनाकर साज-...
-
गजा घण्टाकर्ण मंदिर पौराणिक मंदिरों में से एक है। गजा।। इस अवसर पर मुख्यमंत्री ने कहा कि ऐसे महोत्सवों के द्वारा क्षेत्रीय देवता को पूजा जा...

COMMENTS